ਜਲੰਧਰ 23 ਅਗਸਤ ( ਵਿਸ਼ਵ ਵਾਰਤਾ )- ਪੱਤਰਕਾਰ ਨਰਿੰਦਰ ਡਾਨਸੀਵਾਲ ਦਾ ਦੇਹਾਂਤ ਹੋ ਗਿਆ ਹੈ । ਜਾਣਕਾਰੀ ਅਨੁਸਾਰ
ਪੱਤਰਕਾਰ ਨਰਿੰਦਰ ਡਾਨਸੀਵਾਲ ਦਾ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ । ਉਹ ਕਰੀਬ 65 ਸਾਲਾ ਦੇ ਸਨ। ਨਰਿੰਦਰ ਡਾਨਸੀਵਾਲ ਸਿਹਤ ਜਾਂਚ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੂੰ ਗੱਡੀ ਵਿਚ ਹੀ ਦਿਲ ਦਾ ਦੌਰਾ ਪੈ ਗਿਆ ਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...