• Latest
  • Trending
ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਦੇ ਖ਼ਿਲਾਫ਼ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਮਤਾ ਪੇਸ਼

ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਦੇ ਖ਼ਿਲਾਫ਼ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਮਤਾ ਪੇਸ਼

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 minutes ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

25 minutes ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

49 minutes ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

1 hour ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

2 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

2 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

4 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

4 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਦੇ ਖ਼ਿਲਾਫ਼ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਮਤਾ ਪੇਸ਼

August 24, 2020
in ਚੰਡੀਗੜ੍ਹ
ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਦੇ ਖ਼ਿਲਾਫ਼ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਮਤਾ ਪੇਸ਼

-ਤਿੰਨ ਆਰਡੀਨੈਂਸ ਅਤੇ ਪ੍ਰਸਤਾਵਿਤ ਬਿਜਲੀ ਬਿਲ ਪੰਜਾਬ ਵਿਰੋਧੀ -ਅਮਨ ਅਰੋੜਾ
ਚੰਡੀਗੜ੍ਹ 24 ਅਗਸਤ 2020 (ਵਿਸ਼ਵ ਵਾਰਤਾ)-ਕੋਰੋਨਾ ਮਹਾਂਮਾਰੀ ਦੌਰਾਨ ਵੀ ਪੰਜਾਬ ਦੇ ਸਿਆਸੀ ਅਖਾੜੇ ਦਾ ਕੇਂਦਰ ਬਿੰਦੂ ਰਹੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਨੂੰ ਰੱਦ ਕਰਾਉਣ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਵਿਧਾਨ ਸਭਾ ਨਿਯਮਾਵਲੀ ਦੇ ਨਿਯਮ 71 ਤਹਿਤ 28 ਤਾਰੀਖ਼ ਨੂੰ ਹੋਣ ਵਾਲੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਵਿੱਚ ਪ੍ਰਸਤਾਵ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ।
ਇਹਨਾਂ ਪ੍ਰਸਤਾਵਾਂ ਵਿੱਚ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ-2020 ਦੇਸ਼ ਦੇ ਸੰਘੀ ਢਾਂਚੇ ਦੇ ਉਲਟ ਹੋਣ ਕਾਰਨ ਰਾਜਾਂ ਦੇ ਅਧਿਕਾਰਾਂ ਨੂੰ ਢਾਹ ਲਾਉਂਦੇ ਹਨ, ਜਿਨ੍ਹਾਂ ਨਾਲ ਜਿੱਥੇ ਕੇਂਦਰ ਸਰਕਾਰ ਜਿਣਸਾਂ ਦੀ ਖ਼ਰੀਦ ਪ੍ਰਕਿਰਿਆ ਵਿੱਚੋਂ ਪਿੱਛੇ ਹਟ ਜਾਏਗੀ, ਕਿਸਾਨੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਹੇਠ ਹੋ ਜਾਏਗੀ ਅਤੇ ਪੰਜਾਬ ਦੀ ਪੇਂਡੂ ਅਰਥ ਵਿਵਸਥਾ ਤਹਿਸ ਨਹਿਸ ਹੋ ਜਾਵੇਗੀ। ਉੱਥੇ ਹੀ ਬਿਜਲੀ ਸੋਧ ਬਿਲ-2020 ਪਾਸ ਹੋਣ ਦੀ ਸੂਰਤ ਵਿੱਚ ਕਿਸਾਨਾਂ ਅਤੇ ਨਿਮਨ ਵਰਗ ਦੀ ਬਿਜਲੀ ਸਬਸਿਡੀ ਖ਼ਤਮ ਹੋ ਜਾਵੇਗੀ, ਬਿਜਲੀ ਫਰੈਂਚਾਈਜ਼ੀ ਰਾਹੀਂ ਬਿਜਲੀ ਵਿਤਰਨ ਪ੍ਰਾਈਵੇਟ ਕਾਰਪੋਰੇਟ ਹੱਥਾਂ ਵਿੱਚ ਚਲਾ ਜਾਵੇਗਾ, ਪੇਂਡੂ ਸ਼ਹਿਰੀ ਇਲਾਕਿਆਂ ਵਿੱਚ ਬਿਜਲੀ ਦੇ ਵੱਖੋ-ਵੱਖ ਰੇਟ ਹੋ ਜਾਣਗੇ ਅਤੇ ਐਸਈਆਰਸੀ (ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ) ਦੀਆਂ ਸਾਰੀਆਂ ਤਾਕਤਾਂ ਕੇਂਦਰ ਆਪਣੇ ਕੋਲ ਲੈ ਲਵੇਗੀ ਅਤੇ ਈਸੀਈਏ (ਬਿਜਲੀ ਕੰਟਰੈਕਟ ਇਨਫੋਰਸਮੈਂਟ ਅਥਾਰਿਟੀ) ਬਣਨ ਨਾਲ ਸੂਬਾ ਸਰਕਾਰ ਆਪਣੇ ਹਿੱਤਾਂ ਦੀ ਰੱਖਿਆ ਵੀ ਨਹੀਂ ਕਰ ਪਾਏਗੀ। ਜਿਸ ਦਾ ਸਿੱਧੇ-ਅਸਿੱਧੇ ਤੌਰ ਉੱਪਰ ਬੋਝ ਪੰਜਾਬ ਦੀ ਕਿਸਾਨੀ, ਵਪਾਰੀ, ਸ਼ਹਿਰੀ, ਮਜ਼ਦੂਰ ਖਪਤਕਾਰਾਂ ਉੱਪਰ ਪਵੇਗਾ ਜੋ ਕਿ ਪੰਜਾਬ ਅਤੇ ਪੰਜਾਬ ਵਾਸੀਆਂ ਲਈ ਬੇਹੱਦ ਘਾਤਕ ਸਿੱਧ ਹੋਵੇਗਾ।
ਵਰਨਣਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਬੰਧੀ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਇਸ ਮੌਕੇ ਅਮਨ ਅਰੋੜਾ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਕਿਸਾਨੀ, ਵਪਾਰੀ, ਮਜ਼ਦੂਰਾਂ ਅਤੇ ਪੰਜਾਬ ਦੀ ਅਰਥਵਿਵਸਥਾ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਇਹਨਾਂ ਪ੍ਰਸਤਾਵਾਂ ਦੇ ਸਰਬਸੰਮਤੀ ਨਾਲ ਵਿਧਾਨ ਸਭਾ ਵਿੱਚ ਪਾਸ ਹੋਣ ਦੀ ਉਮੀਦ ਪ੍ਰਗਟਾਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

by Ankit
2 weeks ago
0

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ ਬੰਗਲਾਦੇਸ਼ੀ ਬੱਚਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 