• Latest
  • Trending
ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਫੋਟੋ ਪੱਤਰਕਾਰ ਜੈਦੀਪ ਦੇ ਹੱਕ ਵਿਚ ਉਠਾਈ ਆਵਾਜ਼-ਕਰੋਨਾ ਨਾਲ ਹੋਈ ਪੱਤਰਕਾਰ ਦੀ ਮੌਤ ਲਈ ਮੁਆਵਜ਼ੇ ਦੀ ਕੀਤੀ ਮੰਗ

ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਫੋਟੋ ਪੱਤਰਕਾਰ ਜੈਦੀਪ ਦੇ ਹੱਕ ਵਿਚ ਉਠਾਈ ਆਵਾਜ਼-ਕਰੋਨਾ ਨਾਲ ਹੋਈ ਪੱਤਰਕਾਰ ਦੀ ਮੌਤ ਲਈ ਮੁਆਵਜ਼ੇ ਦੀ ਕੀਤੀ ਮੰਗ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

20 minutes ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

34 minutes ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

58 minutes ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

2 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

2 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

3 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

4 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

4 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਫੋਟੋ ਪੱਤਰਕਾਰ ਜੈਦੀਪ ਦੇ ਹੱਕ ਵਿਚ ਉਠਾਈ ਆਵਾਜ਼-ਕਰੋਨਾ ਨਾਲ ਹੋਈ ਪੱਤਰਕਾਰ ਦੀ ਮੌਤ ਲਈ ਮੁਆਵਜ਼ੇ ਦੀ ਕੀਤੀ ਮੰਗ

August 24, 2020
in ਚੰਡੀਗੜ੍ਹ, ਪੰਜਾਬ
ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਫੋਟੋ ਪੱਤਰਕਾਰ ਜੈਦੀਪ ਦੇ ਹੱਕ ਵਿਚ ਉਠਾਈ ਆਵਾਜ਼-ਕਰੋਨਾ ਨਾਲ ਹੋਈ ਪੱਤਰਕਾਰ ਦੀ ਮੌਤ ਲਈ ਮੁਆਵਜ਼ੇ ਦੀ ਕੀਤੀ ਮੰਗ

-ਪੰਜਾਬ ਸਰਕਾਰ ਫੋਟੋ ਪੱਤਰਕਾਰ ਜੈਦੀਪ ਦੇ ਪਰਿਵਾਰ ਨੂੰ ਮੁਆਵਜ਼ਾ ਦੇਵੇ : ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਕੀਤੀ ਮੰਗ-

ਪਟਿਆਲਾ, ਚੰਡੀਗੜ੍ਹ, 24 ਅਗਸਤ – ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿਚ ਕਰੋਨਾ ਬਿਮਾਰੀ ਨਾਲ ਦਮ ਤੋੜਨ ਵਾਲੇ ਫੋਟੋ ਪੱਤਰਕਾਰ ਜੈਦੀਪ ਸਿੰਘ ਦੇ ਹੱਕ ਵਿਚ ਹਾਂ ਦਾ ਨਾਅਰਾ ਮਾਰਦਿਆਂ ਪਰਿਵਾਰ ਲਈ ਪੰਜਾਬ ਸਰਕਾਰ ਤੋਂ 50 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਤੇ ਵਿਸ਼ਵ ਵਾਰਤਾ ਨਿਊਜ਼ ਏਜੰਸੀ ਤੇ ਨਿਊਜ਼ ਪੋਰਟਲ ਦੇ ਸੰਪਾਦਕ ਦਵਿੰਦਰਜੀਤ ਸਿੰਘ ਦਰਸ਼ੀ ਅਤੇ ਸੀਨੀਅਰ ਪੱਤਰਕਾਰਾਂ ਬਾਬੂਸ਼ਾਹੀ ਡਾਟ ਕਾਮ ਦੇ ਸੰਪਾਦਕ ਬਲਜੀਤ ਸਿੰਘ ਬੱਲੀ, ਪੰਜਾਬ ਨਿਊਜ਼ ਐਕਸਪ੍ਰੈਸ ਦੇ ਸੰਪਾਦਕ ਸਤਿੰਦਰ ਸਿੰਘ ਬੈਂਸ, ਕੌਮੀ ਮਾਰਗ ਦੇ ਸੰਪਾਦਕ ਦਵਿੰਦਰ ਸਿੰਘ ਕੋਹਲੀ, ਜੈਸ ਪੰਜਾਬ ਦੇ ਸੰਪਾਦਕ ਐਚਐਸ ਬਾਵਾ, ਪੰਜਾਬਅੱਪਡੇਟ ਡਾਟ ਕਾਮ ਨਿਊਜ਼ ਪੋਰਟਲ ਦੇ ਸੰਪਾਦਕ ਨਿਰਮਲ ਸਿੰਘ ਮਾਨਸ਼ਾਹੀਆ, ਖ਼ਬਰਾਂਵਾਲਾ ਡਾਟ ਕਾਮ ਦੇ ਸੰਪਾਦਕ ਪਰਮਿੰਦਰ ਸਿੰਘ ਜੱਟਪੁਰੀ ਅਤੇ ਅਰਥ ਪ੍ਰਕਾਸ਼ ਅਖ਼ਬਾਰ ਦੇ ਸੰਪਾਦਕ ਮਹਾਂਵੀਰ ਜੈਨ ਤੋਂ ਇਲਾਵਾ ਹੋਰ ਅਹੁਦੇਦਾਰ ਪੱਤਰਕਾਰ ਪ੍ਰਸ਼ਾਂਤ ਸ਼ਰਮਾ ਹੋਰਨਾਂ ਨੇ ਐਸੋਸੀਏਸ਼ਨ ਵਲੋਂ ਇੱਕ ਸਾਂਝਾ ਬਿਆਨ ਜਾਰੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਨੌਜਵਾਨ ਫੋਟੋ ਪੱਤਰਕਾਰ ਜੈਦੀਪ ਦੇ ਪਰਿਵਾਰ ਦੀ ਮਦਦ ਲਈ ਸਰਕਾਰ ਅੱਗੇ ਆਵੇ। ਉਹ ਪਰਿਵਾਰ ਦਾ ਇਕੱਲਾ ਪੁੱਤਰ ਸੀ। ਦਰਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਖੁਦ 50 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਨ ਤਾਂ ਕਿ ਪੱਤਰਕਾਰ ਭਾਈਚਾਰੇ ਕਰੋਨਾ ਮਹਾਂਮਰੀ ਦੌਰਾਨ ਆਪਣੇ ਪਰਿਵਾਰ ਨੂੰ ਸੁਰੱਖਿਅਤ
ਮਹਿਸੂਸ ਕਰ ਸਕੇ।

ਉਨ੍ਹਾਂ ਕਿਹਾ ਐਸੋਸੀਏਸ਼ਨ ਦਾ ਇੱਕ ਵਫ਼ਦ ਜਲਦ ਹੀ ਇਸ ਸਬੰਧੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਜੈਦੀਪ ਦੇ ਪਰਿਵਾਰ ਦੀ ਮਦਦ ਲਈ ਆਵਾਜ਼ ਉਠਾਏਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੱਤਰਕਾਰ ਭਾਈਚਾਰੇ ਨੂੰ ਵੀ ਕਰੋਨਾ ਯੋਧਿਆਂ ਦੀ ਕੈਟਾਗਿਰੀ ਵਿਚ ਸ਼ਾਮਲ ਕਰਕੇ ਮੁਆਵਜ਼ੇ ਅਤੇ ਸਰਕਾਰੀ ਨੌਕਰੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ।ਉਨ੍ਹਾਂ ਕਿ ਪੱਤਰਕਾਰ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਂਦੇ ਹਨ। ਇਸ ਲਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਕਰੋਨਾ ਮਹਾਂਮਰੀ ਦੌਰਾਨ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Jaspreet Kaur
July 4, 2026
0

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 4, 2026
0

ਬੁਲਗਾਰੀਆ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ - ਇਲਾਕੇ 'ਚ ਪਸਰਿਆ ਮਾਤਮ! ਅੰਮ੍ਰਿਤਸਰ, 4 ਜੁਲਾਈ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,4 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

by Ankit
4 weeks ago
0

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 