• Latest
  • Trending
ਕਰੋਨੇ ਦੇ ਔਖੇ ਸਮੇਂ ਦੌਰਾਨ ਵੀ ਬੱਚਿਆਂ ਦੀ ਪੜ੍ਹਾਈ ਦੇ ਲੇਖੇ ਲਾ ਰਹੇ ਨੇ ਅਧਿਆਪਕ ਐਤਵਾਰ ਦੀਆਂ ਛੁੱਟੀਆਂ

ਕਰੋਨੇ ਦੇ ਔਖੇ ਸਮੇਂ ਦੌਰਾਨ ਵੀ ਬੱਚਿਆਂ ਦੀ ਪੜ੍ਹਾਈ ਦੇ ਲੇਖੇ ਲਾ ਰਹੇ ਨੇ ਅਧਿਆਪਕ ਐਤਵਾਰ ਦੀਆਂ ਛੁੱਟੀਆਂ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

2 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

2 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

2 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

3 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

4 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Wednesday, November 18, 2026
No Result
View All Result
14 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨੇ ਦੇ ਔਖੇ ਸਮੇਂ ਦੌਰਾਨ ਵੀ ਬੱਚਿਆਂ ਦੀ ਪੜ੍ਹਾਈ ਦੇ ਲੇਖੇ ਲਾ ਰਹੇ ਨੇ ਅਧਿਆਪਕ ਐਤਵਾਰ ਦੀਆਂ ਛੁੱਟੀਆਂ

August 25, 2020
in ਪੰਜਾਬ
ਕਰੋਨੇ ਦੇ ਔਖੇ ਸਮੇਂ ਦੌਰਾਨ ਵੀ ਬੱਚਿਆਂ ਦੀ ਪੜ੍ਹਾਈ ਦੇ ਲੇਖੇ ਲਾ ਰਹੇ ਨੇ ਅਧਿਆਪਕ ਐਤਵਾਰ ਦੀਆਂ ਛੁੱਟੀਆਂ

ਕਰੋਨੇ ਦੇ ਔਖੇ ਸਮੇਂ ਦੌਰਾਨ ਵੀ ਬੱਚਿਆਂ ਦੀ ਪੜ੍ਹਾਈ ਦੇ ਲੇਖੇ ਲਾ ਰਹੇ ਨੇ ਅਧਿਆਪਕ ਐਤਵਾਰ ਦੀਆਂ ਛੁੱਟੀਆਂ
ਪੰਜਾਬ ਪ੍ਰਾਪਤੀ ਸਰਵੇ ਅਭਿਆਸ ਚ ਪ੍ਰਾਇਮਰੀ ਵਿਭਾਗ ਦੇ 8 ਲੱਖ ਤੋਂ ਵੱਧ ਬੱਚਿਆਂ ਨੇ ਲਿਆ ਭਾਗ
ਮੁਹਾਲੀ 25 ਅਗਸਤ (ਸਤੀਸ਼ ਕੁਮਾਰ ਪੱਪੀ)- ਦੇਸ਼ ਭਰ ਚ ਹੋਣ ਵਾਲੇ ਨੈਸ਼ਨਲ ਪ੍ਰਾਪਤੀ ਸਰਵੇ ਚ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ ਨੰਬਰ ਵਨ ਬਣਾਉਣ ਲਈ ਹੁਣ ਅਧਿਆਪਕ ਐਤਵਾਰ ਦੀਆਂ ਛੁੱਟੀਆਂ ਨੂੰ ਵੀ ਵਿਦਿਆਰਥੀਆਂ ਦੇ ਲੇਖੇ ਲਾਉਣ ਲੱਗੇ ਹਨ,ਅਧਿਆਪਕਾਂ ਦੀ ਇਸ ਮਿਹਨਤ ਨੂੰ ਰੰਗ ਭਾਗ ਵੀ ਲੱਗਣ ਲੱਗੇ ਹਨ। ਐਤਵਾਰ ਨੂੰ ਹੋਏ ਹਫਤਾਵਾਰੀ ਪੰਜਾਬ ਪ੍ਰਾਪਤੀ ਸਰਵੇ ਅਭਿਆਸ ਦੌਰਾਨ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 8 ਲੱਖ ਤੋਂ ਵੱਧ ਬੱਚਿਆਂ ਦੀ ਉਤਸ਼ਾਹਜਨਕ ਭਾਗਦਾਰੀ ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਉਹ ਅਧਿਆਪਕਾਂ ਦੀ ਮਿਹਨਤ ਦਾ ਮੁੱਲ ਤਾਰਨ ਚ ਕੋਈ ਕਸਰ ਨਹੀਂ ਰਹਿਣ ਦੇਣਗੇ।
ਭਾਰਤ ਸਰਕਾਰ ਵੱਲ੍ਹੋਂ ਨਵੰਬਰ ਦਸੰਬਰ ਚ ਹੋਣ ਵਾਲੇ ਇਸ ਸਰਵੇ ਵਿੱਚ ਚੰਗੀ ਕਾਰਗੁਜ਼ਾਰੀ ਲਈ ਸਿੱਖਿਆ ਵਿਭਾਗ ਵੱਲ੍ਹੋਂ ਪੰਜਾਬ ਪ੍ਰਾਪਤੀ ਸਰਵੇ ਲਈ ਦੋ ਹਫਤੇ ਤੋਂ ਵਿੱਢੀਆਂ ਸਰਗਰਮੀਆਂ ਦੇ ਉਤਸ਼ਾਹ ਜਨਕ ਸਿੱਟੇ ਵੀ ਸਾਹਮਣੇ ਆਉਣ ਲੱਗੇ ਹਨ। ਨੈਸ਼ਨਲ ਪ੍ਰਾਪਤੀ ਸਰਵੇ ਬੇਸ਼ੱਕ ਅਜੇ ਕਈ ਮਹੀਨਿਆਂ ਬਾਅਦ ਹੋਣਾ ਹੈ,ਪਰ ਸਰਕਾਰੀ ਸਕੂਲਾਂ ਦੇ ਅਧਿਆਪਕ ਅਪਣੇ ਰਾਜ ਦੀ ਚੰਗੀ ਕਾਰਗੁਜ਼ਾਰੀ ਲਈ ਕਰੋਨਾ ਦੇ ਔਖੇ ਸਮੇਂ ਦੌਰਾਨ ਵੀ ਬੱਚਿਆਂ ਦੇ ਘਰਾਂ, ਖੇਤਾਂ ਚ ਜਾਕੇ ਵੀ ਇਸ ਟੈਸਟ ਲਈ ਉਨ੍ਹਾਂ ਦੀ ਅਗਵਾਈ ਕਰਨ ਲੱਗੇ ਹਨ। ਇਸ ਤੋ ਇਲਾਵਾ ਪਿੰਡ ਪਿੰਡ ਬਣ ਬੈਨਰ ਲਗਾਉਣ ਅਤੇ ਮਾਪਿਆਂ ਤੇ ਹੋਰਨਾਂ ਧਿਰਾਂ ਨੂੰ ਸਰਵੇ ਦੀ ਤਿਆਰੀ ਲਈ ਉਤਸ਼ਾਹਤ ਕਰ ਰਹੇ ਹਨ।
ਸਿੱਖਿਆ ਵਿਭਾਗ ਵੱਲ੍ਹੋਂ 13 ਵੇਂ ਹਫਤਾਵਾਰੀ ਸਿੱਖਿਆ ਪਰਿਣਾਮ ਅਭਿਆਸ ਦੌਰਾਨ ਇਸ ਵਾਰ ਪ੍ਰਾਇਮਰੀ ਵਿਭਾਗ ਦੇ ਪਹਿਲੀ ਤੋਂ ਲੈ ਕੇ ਪੰਜਵੀਂ ਤੱਕ 8 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲੈਦਿਆਂ ਅਪਣੇ ਸਾਰੇ ਵਿਸ਼ਿਆਂ ਦੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕੀਤਾ। ਤਸੱਲੀ ਇਸ ਗੱਲ ਦੀ ਵੀ ਹੋਈ ਕਿ ਥੋੜਾ ਸਮਾਂ ਪਹਿਲਾ ਸ਼ੁਰੂ ਕੀਤੇ ਪਹਿਲੀ, ਦੂਜੀ ਜਮਾਤ ਦੇ ਬੱਚਿਆਂ ਨੇ ਇਸ ਅਭਿਆਸ ਦੌਰਾਨ ਭਾਗ ਲੈਦਿਆਂ ਅਪਣਾ ਪੂਰਨ ਉਤਸ਼ਾਹਤ ਦਿਖਾਇਆ ਹੈ।
ਸਿੱਖਿਆ ਅਧਿਕਾਰੀਆਂ ਦਾ ਮੰਨਣਾ ਸੀ ਕਿ ਪ੍ਰਾਇਮਰੀ ਵਿਭਾਗ ਚ ਇਸ ਅਭਿਆਸ ਲਈ ਇਹ ਉਤਸ਼ਾਹ ਸਿੱਖਿਆ ਵਿਭਾਗ ਵੱਲ੍ਹੋਂ ਰਾਜ ਭਰ ਚ ਪੰਜਾਬ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਦੋ ਹਫਤੇ ਭਰ ਤੋਂ ਵਿੱਢੀ ਮੁਹਿੰਮ ਦਾ ਨਤੀਜਾ ਹੈ। ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ ਦੇਵਿੰਦਰ ਬੋਹਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲ੍ਹੋ ਸੂਬੇ ਅੰਦਰ ਕਰਵਾਇਆ ਜਾਣ ਵਾਲ ਪੰਜਾਬ ਅਚੀਵਮੈਂਟ ਸਰਵੇ ਨਾ ਸਿਰਫ ਨੈਸ਼ਨਲ ਅਚੀਵਮੈਂਟ ਸਰਵੇ ਲਈ ਸਹਾਈ ਹੋਵੇਗਾ, ਸਗੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲਾ ਤੋਂ ਚੰਗੇ ਸਿੱਖਿਆ ਮਿਆਰਾਂ ਨੂੰ ਹੋਰ ਚਾਰ ਚੰਨ ਲਾਵੇਗਾ ਅਤੇ ਭਵਿੱਖ ਵਿੱਚ ਕੁਆਲਟੀ ਐਜੂਕੇਸ਼ਨ ਵਿੱਚ ਹੈਰਾਨੀ ਸਿੱਟੇ ਸਾਹਮਣੇ ਆਉਣਗੇ।
ਉਧਰ ਪੰਜਾਬ ਸਰਕਾਰ ਵੱਲ੍ਹੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲ੍ਹੋਂ ਨੈਸ਼ਨਲ ਪ੍ਰਾਪਤੀ ਸਰਵੇ ਵਿੱਚ ਸਿੱਖਿਆ ਵਿਭਾਗ ਪੰਜਾਬ ਦੀ ਚੰਗੀ ਕਾਰਗੁਜ਼ਾਰੀ ਦਿਖਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਪੰਜਾਬ ਵੱਲ੍ਹੋਂ ਦੇਸ਼ ਦੇ ਹੋਰਨਾਂ ਸਭਨਾਂ ਰਾਜਾਂ ਤੋਂ ਸਿੱਖਿਆ ਦੇ ਹਰ ਖੇਤਰ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਈ ਹੈ,ਜਿਸ ਕਰਕੇ ਉਹ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਵੀ ਅਪਣੀ ਉਸੇ ਸ਼ਾਨਦਾਰ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਣਾ ਚਾਹੁੰਦੇ ਹਨ ,ਤਾਂ ਕਿ ਪੰਜਾਬ ਦਾ ਸਿੱਖਿਆ ਸਿਸਟਮ ਹੋਰ ਮਜਬੂਤ ਹੋ ਸਕੇ ਅਤੇ ਇਥੋਂ ਦੇ ਵਿਦਿਆਰਥੀਆਂ ਦਾ ਭਵਿੱਖ ਹੋਰ ਸੁਨਹਿਰੀ ਬਣ ਸਕੇ।ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕਰੋਨਾ ਵਾਇਰਸ ਦੀ ਔਖੀ ਘੜੀ ਦੌਰਾਨ ਜਿਥੇਂ ਆਨਲਾਈਨ ਸਿੱਖਿਆ ਦੇਣ ਚ ਵੱਡੀ ਪਹਿਲ ਕਦਮੀਂ ਕੀਤੀ ਹੈ,ਉਥੇਂ ਭਵਿੱਖ ਚ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਲਈ ਸੂਬੇ ਭਰ ਚ ਸਵਾ ਲੱਖ ਅਧਿਆਪਕਾਂ ਅਤੇ ਹੋਰਨਾਂ ਅਮਲੇ ਫੈਲੇ ਨੂੰ ਹਰ ਤਰ੍ਹਾਂ ਦੀਆਂ ਬਰੀਕੀ ਪੱਧਰ ਤੇ ਟਰੇਨਿੰਗਾਂ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਅਧਿਕਾਰੀ ਅਤੇ ਅਧਿਆਪ ਪੰਜਾਬ ਰਾਜ ਦੀ ਚੰਗੀ ਕਾਰਗੁਜ਼ਾਰੀ ਦਿਖਾਉਣ ਲਈ ਦਿਨ ਰਾਤ ਇੱਕ ਕਰ ਰਹੇ ਹਨ। ਵਿਭਾਗ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਡਾਇਟ ਪ੍ਰਿੰਸੀਪਲਾਂ ਦੀ ਦੇਖ ਰੇਖ ਹੇਠ ਸਾਰਾ ਦਿਨ ਯੋਜਨਾਬੰਦੀ ਅਤੇ ਜ਼ੂਮ ਐਪ ਤੇ ਟਰੇਨਿੰਗਾਂ ਦਾ ਦੌਰ ਚਲ ਰਿਹਾ ਹੈ,ਸਿੱਖਿਆ ਵਿਭਾਗ ਦੀ ਐਜੂਕੇਅਰ ਐੱਪ ਤੇ ਹਰ ਤਰ੍ਹਾਂ ਦਾ ਮਟੀਰੀਅਲ ਪਾਇਆ ਜਾ ਰਿਹਾ ਹੈ ਤਾਂ ਕਿ ਕਿਸੇ ਵੀ ਵਿਦਿਆਰਥੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡੀ ਪੀ ਆਈ ਸ੍ਰੀ ਘਈ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਤੋਂ ਮਾਪੇ ਵੀ ਬਾਗੋਬਾਗ ਹਨ ਕਿ ਕਰੋਨੇ ਦੇ ਔਖੇ ਸਮੇਂ ਵਿਭਾਗ ਵੱਲੋਂ ਜਿਥੇਂ ਆਨਲਾਈਨ ਸਿੱਖਿਆ ਲਈ ਵੱਡੇ ਉਪਰਾਲੇ ਕੀਤੇ,ਉਥੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪਰਖਣ ਲਈ ਸਮੇਂ ਸਮੇ ਮੁਲਾਂਕਣ ਵੀ ਵਿਭਾਗ ਵੱਲ੍ਹੋਂ ਕਰਵਾਏ ਜਾ ਰਹੇ ਹਨ।
ਉਨ੍ਹਾਂ ਪੰਜਾਬ ਦੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਇਸ ਚੰਗੀ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
7 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 