• Latest
  • Trending
ਦਿੱਲੀ ਟੈਸਟ ਡਰਾਅ, ਭਾਰਤ ਨੇ ਲੜੀ 1-0 ਨਾਲ ਜਿੱਤੀ

ਦਿੱਲੀ ਟੈਸਟ ਡਰਾਅ, ਭਾਰਤ ਨੇ ਲੜੀ 1-0 ਨਾਲ ਜਿੱਤੀ

9 years ago
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

27 minutes ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

2 hours ago
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

2 hours ago
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

3 hours ago
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

3 hours ago
Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

3 hours ago
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

4 hours ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

4 hours ago
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

4 hours ago
Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

4 hours ago
Hindi News
English News
Thursday, September 24, 2026
No Result
View All Result
32 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਟੈਸਟ ਡਰਾਅ, ਭਾਰਤ ਨੇ ਲੜੀ 1-0 ਨਾਲ ਜਿੱਤੀ

December 6, 2017
in ਖੇਡਾਂ
ਦਿੱਲੀ ਟੈਸਟ ਡਰਾਅ, ਭਾਰਤ ਨੇ ਲੜੀ 1-0 ਨਾਲ ਜਿੱਤੀ

ਨਵੀਂ ਦਿੱਲੀ, 6 ਦਸੰਬਰ : ਭਾਰਤ ਅਤੇ ਸ੍ਰੀਲੰਕਾ ਵਿਚਾਲੇ ਦਿੱਲੀ ਟੈਸਟ ਅੱਜ ਡਰਾਅ ਹੋ ਗਿਆ| ਇਸ ਤਰ੍ਹਾਂ ਭਾਰਤ ਨੇ ਇਸ ਸੀਰੀਜ਼ ਉਤੇ 1-0 ਨਾਲ ਕਬਜ਼ਾ ਕਰ ਲਿਆ ਹੈ|
ਇਸ ਤੋਂ ਪਹਿਲਾਂ ਭਾਰਤ ਨੂੰ ਮੈਚ ਦੇ ਪੰਜਵੇਂ ਦਿਨ ਜਿੱਤ ਲਈ 7 ਵਿਕਟਾਂ ਦੀ ਲੋੜ ਸੀ ਅਤੇ ਸ੍ਰੀਲੰਕਾਈ ਟੀਮ ਨੂੰ ਜਿੱਤਣ ਲਈ 410 ਦੌੜਾਂ ਦੀ| ਪਰ ਇਹ ਮੈਚ ਬਿਨਾਂ ਕਿਸੇ ਨਤੀਜੇ ਦੇ ਹੀ ਖਤਮ ਹੋ ਗਿਆ| ਸ੍ਰੀਲੰਕਾ ਦੇ ਬੱਲੇਬਾਜਾਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ, ਜਿਸ ਦੀ ਬਦੌਲਤ ਇਹ ਮੈਚ ਡਰਾਅ ਰਿਹਾ| ਧਨੰਜਿਆ ਡੀ ਸਿਲਵਾ, ਜਿਸ ਨੇ 119 ਦੌੜਾਂ ਦੀ ਪਾਰੀ ਖੇਡੀ, ਰਿਟਾਇਰ ਹਰਟ ਹੋ ਗਿਆ| ਇਸ ਤੋਂ ਬਾਅਦ ਲਕਮਲ 0 ਅਤੇ ਮੈਥੀਊਜ਼ 1 ਦੌੜਾਂ ਬਣਾ ਕੇ ਜਡੇਜਾ ਦਾ ਸ਼ਿਕਾਰ ਬਣੇ| ਬਾਅਦ ਵਿਚ ਦਿਨੇਸ਼ ਚਾਂਦੀਮਲ ਨੇ 36 ਦੌੜਾਂ ਅਤੇ ਰੋਸ਼ੇਨ ਸਿਲਵਾ ਨੇ 74 ਅਤੇ ਡਿਕਵੇਲਾ ਨੇ 44 ਦੌੜਾਂ ਦੀ ਨਾਬਾਦ ਪਾਰੀ ਖੇਡ ਕੇ ਆਪਣੀ ਟੀਮ ਨੂੰ ਮੈਚ ਹਾਰਨ ਤੋਂ ਬਚਾ ਲਿਆ|
ਭਾਰਤ ਵੱਲੋਂ ਜਡੇਜਾ ਨੇ ਦੂਸਰੀ ਪਾਰੀ ਵਿਚ 3 ਜਦੋਂ ਕਿ ਸ਼ਮੀ ਤੇ ਅਸ਼ਵਿਨ ਨੇ 1-1 ਵਿਕਟ ਹਾਸਿਲ ਕੀਤੀ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

by Navjot
September 24, 2026
0

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ ਆਈਚੀ, 24 ਸਤੰਬਰ (ਵਿਸ਼ਵ...

Asian Games : ਰੋਸ਼ੀਬੀਨਾ ਦੇਵੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games : ਰੋਸ਼ੀਬੀਨਾ ਦੇਵੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ

by Navjot
September 24, 2026
0

Asian Games : ਰੋਸ਼ੀਬੀਨਾ ਦੇਵੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ ਨਾਗੋਯਾ, 24 ਸਤੰਬਰ...

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

by Navjot
September 23, 2026
0

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0...

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

by Navjot
September 23, 2026
0

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
September 24, 2026
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

Most Popular

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
2 weeks ago
0

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ? ਚੰਡੀਗੜ੍ਹ, 12 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 