<img class="alignnone size-medium wp-image-1792" src="http://wishavwarta.in/wp-content/uploads/2017/09/gurmeet-ram-rahim-in-jail-pic-300x208.jpg" alt="" width="300" height="208" /> ਪੰਚਕੂਲਾ, 6 ਦਸੰਬਰ : ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ ਰਣਜੀਤ ਸਿੰਘ ਕਤਲ ਮਾਮਲੇ ਦੀ ਅੱਜ ਸੁਣਵਾਈ ਹੋਈ| ਰਾਮ ਰਹੀਮ ਦੀ ਵੀਡੀਓ ਕਾਨਫਰੈਂਸਿੰਗ ਦੁਆਰਾ ਅਦਾਲਤ ਵਿਚ ਪੇਸ਼ੀ ਹੋਈ| ਇਸ ਦੌਰਾਨ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਦਸੰਬਰ ਨੂੰ ਹੋਵੇਗੀ|