ਮਾਨਸਾ 27 ਅਗਸਤ( ਵਿਸ਼ਵ ਵਾਰਤਾ )-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਚਤਿੰਨ ਸਿੰਘ ਸਮਾਓ ਪ੍ਰਲੋਕ ਸਿਧਾਰ ਗਏ ਹਨ। ਉਹ ਬਠਿੰਡਾ ਸੰਸਦੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਹੇ ਹਨ। ਉਹ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਰਹੇ ਹਨ।
ਇਕ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 28 ਅਗਸਤ ਨੂੰ ਪਿੰਡ ਸਮਾਉਂ ਵਿਖੇ ਕੀਤਾ ਜਾਵੇਗਾ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























