ਪਟਿਆਲਾ, 6 ਦਸੰਬਰ (ਵਿਸ਼ਵ ਵਾਰਤਾ) : ਨਸ਼ੀਲੀ ਗੋਲੀਆਂ ਦੇ ਮਾਮਲੇ ਵਿਚ ਫੜੇ ਗਏ ਇੱਕ ਨੌਜਵਾਨ ਨੂੰ ਪਟਿਆਲਾ ਦੀ ਅਦਾਲਤ ਨੇ ਅੱਜ ਬਰੀ ਕਰ ਦਿੱਤਾ| ਦੋਸ਼ੀ ਪੱਖ ਦੇ ਵਕੀਲ ਜੇ.ਪੀ.ਐਸ. ਸਰਾਓ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਐਡੀਸ਼ਨਲ ਸੈਸ਼ਨ ਜੱਜ ਅਰੁਣ ਗੁਪਤਾ ਨੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ|
ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ
ਪਟਿਆਲਾ, 30 ਅਪ੍ਰੈਲ( ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ- ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਨੇ ਆਪਣੇ ਅਧੀਨ ਆਉਂਦੇ...