• Latest
  • Trending
ਧਰਮਸੋਤ ਨੂੰ ਬਰਖ਼ਾਸਤ ਨਾ ਕੀਤਾ ਤਾਂ ਕਾਂਗਰਸ ਨੂੰ ਸੰਸਦ ‘ਚ ਘੇਰਾਂਗਾ: ਭਗਵੰਤ ਮਾਨ

ਧਰਮਸੋਤ ਨੂੰ ਬਰਖ਼ਾਸਤ ਨਾ ਕੀਤਾ ਤਾਂ ਕਾਂਗਰਸ ਨੂੰ ਸੰਸਦ ‘ਚ ਘੇਰਾਂਗਾ: ਭਗਵੰਤ ਮਾਨ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

5 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

5 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

6 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

6 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

7 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

8 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

8 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

8 hours ago
Hindi News
English News
Sunday, July 5, 2026
No Result
View All Result
32 °c
Chandigarh
31 ° Mon
32 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਰਮਸੋਤ ਨੂੰ ਬਰਖ਼ਾਸਤ ਨਾ ਕੀਤਾ ਤਾਂ ਕਾਂਗਰਸ ਨੂੰ ਸੰਸਦ ‘ਚ ਘੇਰਾਂਗਾ: ਭਗਵੰਤ ਮਾਨ

August 29, 2020
in ਚੰਡੀਗੜ੍ਹ
ਧਰਮਸੋਤ ਨੂੰ ਬਰਖ਼ਾਸਤ ਨਾ ਕੀਤਾ ਤਾਂ ਕਾਂਗਰਸ ਨੂੰ ਸੰਸਦ ‘ਚ ਘੇਰਾਂਗਾ: ਭਗਵੰਤ ਮਾਨ

bhagwant
-ਕਾਂਗਰਸ ‘ਤੇ ਭਿ੍ਰਸ਼ਟ ਮੰਤਰੀ ਨੂੰ ਬਚਾਉਣ ਦਾ ਦੋਸ਼, ਜਲੰਧਰ ਤੋਂ ਸੂਬਾ ਪੱਧਰੀ ਮੁਹਿੰਮ ਵਿੱਢਣ ਦਾ ਐਲਾਨ
ਚੰਡੀਗੜ, 29 ਅਗਸਤ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ‘ਚ 64 ਕਰੋੜ ਰੁਪਏ ਦਾ ਘਪਲਾ ਕਰਨ ਦੇ ਮੁੱਖ ਦੋਸ਼ੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਾਧੂ ਸਿੰਘ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਦਹੁਰਾਉਂਦੇ ਹੋਏ ਐਲਾਨ ਕੀਤਾ ਕਿ ਜੇਕਰ ਸੱਤਾਧਾਰੀ ਕਾਂਗਰਸ ਨੇ ਇਸ ਭਿ੍ਰਸ਼ਟ ਅਤੇ ਦਲਿਤ ਵਿਰੋਧੀ ਮੰਤਰੀ ਨੂੰ ਮੰਤਰੀ ਮੰਡਲ ‘ਚੋ ਨਾ ਕੱਢਿਆ ਤਾਂ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਕਾਂਗਰਸ ਸੁਪਰੀਮੋ ਸ਼੍ਰੀਮਤੀ ਸੋਨੀਆਂ ਅਤੇ ਰਾਹੁਲ ਗਾਂਧੀ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਪਵੇਗਾ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਅਤੇ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ, ‘‘63.91 ਕਰੋੜ ਰੁਪਏ ਦੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਘੁਟਾਲੇ ਬਾਰੇ ਜਿੰਨੇ, ਤੱਥ, ਦਸਤਾਵੇਜੀ ਸਬੂਤ, ਬੇਨਿਯਮੀਆਂ ਅਤੇ ਆਪਹੁਦਰੀਆ ਜਾਂਚ ਰਿਪੋਰਟ ‘ਚ ਦਰਜ ਹਨ, ਉਸ ਹਿਸਾਬ ਨਾਲ ਧਰਮਸੋਤ ਨੂੰ 5 ਮਿੰਨਾਂ ‘ਚ ਹਟਾ ਕੇ ਉਸ ਦੇ ਅਤੇ ਉਸਦੇ ਗੈਂਗ ਵਿਰੁੱਧ ਫੌਜਦਾਰੀ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਸੀ। ਪ੍ਰੰਤੂ ਅਮਰਿੰਦਰ ਸਿੰਘ ਸਰਕਾਰ ਉਸ (ਧਰਮਸੋਤ) ਨੂੰ ਗਿਰਫਤਾਰ ਕਰਨ ਦੀ ਥਾਂ ਮੰਤਰੀ ਦੀ ਕੁਰਸੀ ‘ਤੇ ਬਰਕਰਾਰ ਰੱਖਣਾ ਚਾਹੁੰਦੀ ਹੈ।’’
ਭਗਵੰਤ ਮਾਨ ਨੇ ਕਿਹਾ ਕਿ ਜਿਸ ਬੇਸ਼ਰਮੀ ਨਾਲ ਅਮਰਿੰਦਰ ਸਿੰਘ ਸਰਕਾਰ ਇੱਕ ਭਿ੍ਰਸ਼ਟ ਮੰਤਰੀ ਨੂੰ ਬਚਾ ਰਹੀ ਹੈ, ਉਸ ਤੋਂ ਸ਼ੱਕ ਪੈਦਾ ਹੁੰਦਾ ਹੈ ਦਲਿਤ ਵਿਦਿਆਰਥੀਆਂ ਦੇ ਹੱਕ ਦੀ ਰਾਸ਼ੀ ਮੁੱਖ ਮੰਤਰੀ ਦੇ ਮਹਿਲਾਂ ਤੱਕ ਵੀ ਜਾਂਦੀ ਹੋਵੇਗੀ।
ਭਗਵੰਤ ਮਾਨ ਨੇ ਇਸ ਬਹੁਕਰੋੜੀ ਘੁਟਾਲੇ ਦੀ ਕੇਂਦਰ ਵੱਲੋਂ ਸੀ.ਬੀ.ਆਈ. ਜਾਂਚ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਜਾਂਚ ਦਾ ਘੇਰਾ ਸਾਲ 2012-13 ਤੱਕ ਵਧਾਇਆ ਜਾਵੇ ਅਤੇ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਹੋਵੇ ਕਿਉਂਕਿ ਅਕਾਲੀ-ਭਾਜਪਾ ਰਾਜ ‘ਚ ਵੀ ਇਸ ਵਜੀਫ਼ਾ ਯੋਜਨਾ ‘ਚ 1200 ਕਰੋੜ ਰੁਪਏ ਤੋਂ ਵੱਧ ਦਾ ਘੋਟਾਲਾ ਹੋਇਆ ਹੈ।
ਭਗਵੰਤ ਮਾਨ ਨੇ 24 ਘੰਟਿਆਂ ਦੀ ਮੋਹਲਤ ਦਿੰਦੇ ਹੋਏ ਕਿਹਾ ਕਿ ਕਾਂਗਰਸ ਨੇ ਜੇ ਮੰਤਰੀ ਸਾਧੂ ਸਿੰਘ ਨੂੰ ਬਰਖ਼ਾਸਤ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਕਾਂਗਰਸ ਸਰਕਾਰ ਅਤੇ ਧਰਮਸੋਤ ਵਿਰੁੱਧ ਜਲੰਧਰ ਤੋਂ ਸੂਬਾ ਪੱਧਰੀ ਸੰਘਰਸ਼ ਦੀ ਸ਼ੁਰੂਆਤ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
1 week ago
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ   ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) 24 ਜੂਨ ਨੂੰ ਸੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 