ਚੰਡੀਗੜ੍ਹ 1 ਸਤੰਬਰ ( ਵਿਸ਼ਵ ਵਾਰਤਾ)- ਪਰਮਿੰਦਰ ਸਿੰਘ ਢੀਂਡਸਾ ਦੁਆਰਾ 30 ਅਗਸਤ ਨੂੰ ਕਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਪਾਜੀਟਿਵ ਆਈ ਹੈ,ਜਦੋਂ ਕਿ 25 ਅਗਸਤ ਨੂੰ ਕਰਵਾਏ ਟੈਸਟ ਵਿੱਚ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਸੀ ਪਰ ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਕਰੋਨਾ ਹੋਣ ਤੇ ਉਹ ਇਕਾਂਤਵਾਸ ਵਿੱਚ ਸਨ, ਪਰ ਉਨ੍ਹਾਂ ਨੇ ਇੱਕ ਵਾਰ ਫਿਰ ਟੈਸਟ ਕਰਵਾਉਣ ਦੀ ਜਰੂਰਤ ਸਮਝੀ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪਾਜੀਟਿਵ ਆਈ ਹੈ,ਹੁਣ ਉਨ੍ਹਾਂ ਨੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਕੁੰਆਰਟਾਈਨ ਕਰ ਲਿਆ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























