
ਚੰਡੀਗੜ੍ਹ 2 ਸਤੰਬਰ ( ਵਿਸ਼ਵ ਵਾਰਤਾ)-ਤੁਹਾਡੇ ਨਾਲ ਇਹ ਸਾਂਝੇ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਨਾਭਾ ਵਿਖੇ 12 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰਮਾਣ ਕਾਰਜ ਆਰੰਭ ਹੋ ਗਿਆ ਹੈ। 17 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪਲਾਂਟ ਅਗਲੇ ਸਾਲ ਦੇ ਅੰਤ ਤੱਕ ਪੂਰਾ ਹੋ ਜਾਵੇਗਾ। ਨਾਭਾ ਦੇ ਸਰਵਪੱਖੀ ਵਿਕਾਸ ਵੱਲ ਇਹ ਇਕ ਵੱਡਾ ਕਦਮ ਹੈ, ਜੋਕਿ ਘੱਗਰ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਗੰਦੇ ਪਾਣੀ ਦੀ ਨਿਕਾਸੀ ਦੀ ਰਹਿੰਦ-ਖੂੰਹਦ ਕਾਰਨ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਸਹਾਇਤਾ ਕਰੇਗਾ।
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...






















