ਕਪੂਰਥਲਾ, 2 ਸਤੰਬਰ ( ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਮੱਦੇਨਜਰ ਸੇਵਾ ਕੇਂਦਰਾਂ ਦੇ ਸਮੇਂ ਅਤੇ ਸਟਾਫ ਦੀ ਤਾਇਨਾਤੀ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜਿਸ ਤਹਿਤ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ ਤੱਕ ਕੰਮ ਕਰਨਗੇ ।ਇਹ ਹੁਕਮ 3 ਸਤੰਬਰ ਤੋਂ ਲਾਗੂ ਹੋਣਗੇ ।
ਇਸ ਤੋਂ ਇਲਾਵਾ ਸਟਾਫ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸ਼ਹਿਰੀ ਸੇਵਾ ਕੇਂਦਰਾਂ ਵਿੱਚ 50 ਫੀਸਦੀ ਸਟਾਫ ਕੰਮ ਕਰੇਗਾ।ਅੱਧਾ ਸਟਾਫ ਸਵੇਰੇ 8 ਵਜੇ ਤੋਂ 1:30 ਵਜੇ ਤੱਕ ਅਤੇ ਬਾਕੀ ਸਟਾਫ 1:30 ਤੋਂ 6 ਵਜੇ ਤੱਕ ਕੰਮ ਕਰੇਗਾ ।ਪੇਂਡੂ ਖੇਤਰਾਂ ਵਿੱਚ ਸੇਵਾ ਕੇਂਦਰ ਦਾ ਸਟਾਫ ਪੂਰੀ ਸਮਰੱਥਾ ਨਾਲ ਸਵੇਰੇ 9 ਵਜੇ ਤੋਂ 5 ਵਜੇ ਤੱਕ ਕੰਮ ਕਰੇਗਾ ।
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ – SAD ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਹੋਏ ‘ਆਪ’ ‘ਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ - SAD ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਹੋਏ ‘ਆਪ’ 'ਚ ਸ਼ਾਮਲ ਜਸਪਾਲ ਕਲਿਆਣ...