• Latest
  • Trending
ਮੌਤ ਦਰ ਘਟਾਉਣ ਲਈ ਨਾਜ਼ੁਕ ਸੰਭਾਲ ਕੇਂਦਰਾਂ ‘ਚ ਸੁਧਾਰ ਕਰੇ ਕਾਂਗਰਸ ਸਰਕਾਰ : ਅਕਾਲੀ ਦਲ

ਮੌਤ ਦਰ ਘਟਾਉਣ ਲਈ ਨਾਜ਼ੁਕ ਸੰਭਾਲ ਕੇਂਦਰਾਂ ‘ਚ ਸੁਧਾਰ ਕਰੇ ਕਾਂਗਰਸ ਸਰਕਾਰ : ਅਕਾਲੀ ਦਲ

6 years ago
IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

1 minute ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

15 minutes ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

59 minutes ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

10 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

10 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

11 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

11 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

12 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Sunday, July 5, 2026
No Result
View All Result
31 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੌਤ ਦਰ ਘਟਾਉਣ ਲਈ ਨਾਜ਼ੁਕ ਸੰਭਾਲ ਕੇਂਦਰਾਂ ‘ਚ ਸੁਧਾਰ ਕਰੇ ਕਾਂਗਰਸ ਸਰਕਾਰ : ਅਕਾਲੀ ਦਲ

September 3, 2020
in ਚੰਡੀਗੜ੍ਹ
ਮੌਤ ਦਰ ਘਟਾਉਣ ਲਈ ਨਾਜ਼ੁਕ ਸੰਭਾਲ ਕੇਂਦਰਾਂ ‘ਚ ਸੁਧਾਰ ਕਰੇ ਕਾਂਗਰਸ ਸਰਕਾਰ : ਅਕਾਲੀ ਦਲ

ਸਰਕਾਰ ਗੈਰ ਕੋਰੋਨਾ ਮਰੀਜ਼ਾਂ ਦਾ ਇਲਾਜ ਵੀ ਯਕੀਨੀ ਬਣਾਵੇ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ•, 3 ਸਤੰਬਰ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਕਿ ਬਜਾਏ ਲੋਕਾਂ ਨੂੰ ਦੇਰ ਨਾਲ ਹਸਪਤਾਲਾਂ ਵਿਚ ਰਿਪੋਰਟ ਕਰਨ ਦਾ ਦੋਸ਼ੀ ਠਹਿਰਾਉਣ ਦੇ, ਉਹ ਆਪਣੇ ਕੰਮਕਾਜ ਨੂੰ ਦਰੁੱਸਤ ਕਰੇ ਅਤੇ ਨਾਜ਼ੁਕ ਸੰਭਾਲ ਕੇਂਦਰਾਂ ਵਿਚ ਬੁਨਿਆਦੀ ਢਾਂਚੇ ਤੇ ਮੈਡੀਕਲ ਸੂਹਕਨਾਂ ਵਿਚ ਸੁਧਾਰ ‘ਤੇ ਜ਼ੋਰ ਦੇਵੇ। ਪਾਰਟੀ ਨੇ ਕਿਹਾ ਕਿ ਮੌਤ ਦਰ ਦੇ ਅੰਕੜੇ ਦੱਸਦੇ ਹਨ ਕਿ ਸੂਬੇ ਵਿਚ ਸਿਹਤ ਪ੍ਰਣਾਲੀ ਤਕਰੀਬਨ ਢਹਿ ਢੇਰੀ ਹੋ ਚੱਲੀ ਹੈ।

ਇਥੇ ਜਾਰੀ ਕੀਤੇ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕੱਲ• ਸੂਬੇ ਵਿਚ ਕੋਰੋਨਾ ਨਾਲ 106 ਮੌਤਾਂ ਹੋ ਗਈਆਂ ਹਨ ਅਤੇ ਸੂਬੇ ਵਿਚ ਮੌਤ ਦਰ 2.6 ਫੀਸਦੀ ਹੈ ਜੋ ਕਿ ਦੇਸ਼ ਵਿਚ ਤੀਜੀ ਸਭ ਤੋਂ ਵੱਧ ਹੈ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਮੌਤ ਦਰ ਘਟਣ ਦੀ ਬਜਾਏ ਲਗਾਤਾਰ ਵੱਧ ਰਹੀ ਹੈ ਅਤੇ ਹੋਰਨਾਂ ਰਾਜਾਂ ਦੀ ਤੁਲਨਾ ਵਿਚ ਪੰਜਾਬ ਸਰਕਾਰ ਕੋਰੋਨਾ ਮਰੀਜ਼ਾਂ ਦੀ ਮੈਡੀਕਲ ਸੰਭਾਲ ਕਰਨ ਵਿਚ ਫੇਲ• ਹੋ ਰਹੀ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜ਼ਮੀਨੀ ਹਾਲਾਤ ਸਰਕਾਰ ਦੇ ਦਾਅਵਿਆਂ ਨਾਲੋਂ ਬਿਲਕੁਲ ਵੱਖ ਹਨ। ਉਹਨਾਂ ਕਿਹਾ ਕਿ ਫਰੀਦਕੋਟ ਮੈਡੀਕਲ ਕਾਲਜ ਵਿਚ ਇਸਦੇ ਮੈਡੀਕਲ ਸੁਪਰਡੈਂਟ ਨੇ ਮਹਾਮਾਰੀ ਦੇ ਟਾਕਰੇ ਲਈ ਬੁਨਿਆਦੀ ਢਾਂਚਾ ਨਾ ਹੋਣ ਕਾਰਨ ਅਸਤੀਫਾ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਮੈਡੀਕਲ ਕਾਲਜ ਦੇ 55 ਤੋਂ ਵੱਧ ਡਾਕਟਰ ਕੋਰੋਨਾ ਪਾਜ਼ੀਟਿਵ ਆ ਗਏ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਡਾਕਟਰਾਂ ਤੇ ਮੈਡੀਕਲ ਸਟਾਫ ਨੂੰ ਲੋੜੀਂਦੇ ਸੁਰੱਖਿਆ ਉਪਕਰਣ ਪ੍ਰਦਾਨ ਨਹੀਂ ਕੀਤੇ। ਉਹਨਾਂ ਕਿਹਾ ਕਿ ਇਲਾਕੇ ਦੇ ਲੋਕ ਵੀ ਕੁਝ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਮੈਡੀਕਲ ਕਾਲਜਾਂ ਵਿਚ ਲੋੜੀਂਦੀਆਂ ਸਹੂਲਤਾਂ ਦੇਣ ਦੀ ਮੰਗ ਕਰ ਰਹੇ ਹਨ।

ਡਾ. ਚੀਮਾ ਨੇ ਕਿਹਾ ਕਿ ਸਾਰੇ ਮੈਡੀਕਲ ਕਾਲਜਾਂ ਵਿਚ ਆਈ ਸੀ ਯੂ ਸਹੂਲਤ ਹੋਣੀ ਚਾਹੀਦੀ ਹੈ ਜਿਸ ਵਿਚ ਨਾਜ਼ੁਕ ਕੋਰੋਨਾ ਮਰੀਜ਼ਾਂ ਦੀ ਸੰਭਾਲ ਲਈ ਵਿਸ਼ੇਸ਼ ਸਹੂਲਤਾਂ ਹੋਣ। ਉਹਨਾਂ ਕਿਹਾ ਕਿ ਇਹਨਾਂ ਦੀ ਹਾਲੇ ਵੀ ਘਾਟੇ ਹੈ ਤੇ ਪਟਿਆਲਾ ਵਿਚ ਤਾਂ ਰਾਤ ਨੂੰ ਆਕਸੀਜ਼ਨ ਸਪਲਾਈ ਹੀ ਰੁਕ ਗਈ ਸੀ। ਉਹਨਾਂ ਕਿਹਾ ਕਿ ਕੋਰੋਨਾ ਸੰਭਾਲ ਕੇਂਦਰਾਂ ਵਿਚ ਮੈਡੀਕਲ ਸੰਭਾਲ ਨਾ ਹੋਣ ਦੀਆਂ ਵਿਆਪਕ ਸ਼ਿਕਾਇਤਾਂ ਮਿਲੀਆਂ ਹਨ ਤੇ ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰ ਕੇ ਕਹਿ ਦਿੱਤਾ ਹੈ ਕਿ ਉਹ ਆਪਣੇ ਕੋਰੋਨਾ ਮਰੀਜ਼ਾਂ ਨੂੰ ਕੋਰੋਨਾ ਕੇਂਦਰਾਂ ਵਿਚ ਨਹੀਂ ਭੇਜਣਗੇ।

ਡਾ. ਚੀਮਾ ਨੇ ਨਾਜ਼ੁਕ ਮਰੀਜ਼ਾਂ ਦੀ ਸੰਭਾਲ ਲਈ ਕੇਂਦਰਾਂ ਵਿਚ ਸੁਧਾਰ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਆਈਸੋਲੇਸ਼ਨ ਸੈਂਟਰਾਂ ਸਮੇਤ ਸਾਰੇ ਕੋਰੋਨਾ ਕੇਂਦਰਾਂ ਵਿਚ ਚੰਗੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਪੈਰਾ ਮੈਡੀਕਲ ਸੰਭਾਲ ਦੀ ਗਿਣਤੀ ਵੀ ਤੁਰੰਤ ਵਧਾਉਣ ਦੀ ਜ਼ਰੂਰਤ ਹੈ ਤਾਂ ਕਿ ਇਹਨਾਂ ਕੇਂਦਰਾਂ ਵਿਚ ਮਰੀਜ਼ਾਂ ਦੀ ਸਹੀ ਸੰਭਾਲ ਕੀਤੀ ਜਾ ਸਕੇ।

ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਸਰਕਾਰ ਸਾਰੇ ਗੈਰ ਕੋਰੋਨਾ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੁਤਾਬਕ ਗੈਰ ਕੋਰੋਨਾ ਮਰੀਜ਼ਾਂ ਨੂੰ ਉਹਨਾਂ ਦੀ ਹਾਲਤ ‘ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਹੁਤ ਵੱਡੀ ਗਿਣਤੀ ਵਿਚ ਕੈਂਸਰ ਦੇ ਮਰੀਜ਼ ਹਨ ਜਦਕਿ ਕਈ ਹੋਰਨਾਂ ਨੂੰ ਛਾਤੀ, ਲੀਵਰ ਤੇ ਦਿਲ ਦੇ ਰੋਗਾਂ ਦੀਆਂ ਸ਼ਿਕਾਇਤਾਂ ਹਨ। ਉਹਨਾਂ ਕਿਹਾ ਕਿ ਮਰੀਜ਼ਾਂ ਨੂੰ ਇਲਾਜ ਤੋਂ ਜੁਆਬ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਹਨਾਂ ਦੀ ਹਾਲਤ ਵਿਗੜ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਹਾਲਾਤ ਹੋਰ ਖਤਰਨਾਕ ਹੋਣ ਤੋਂ ਪਹਿਲਾਂ ਅਜਿਹੇ ਮਰੀਜ਼ਾਂ ਦੀ ਸੰਭਾਲ ਲਈ ਤੁਰੰਤ ਸੁਰੱਖਿਅਤ ਸਹੂਲਤਾਂ ਦੀ ਸਿਰਜਣਾ ਚਾਹੀਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

by Ranjit Singh
July 5, 2026
0

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ - ਭਾਰਤ ਲਗਾਤਾਰ ਤੀਜਾ ਟੀ-20 ਮੈਚ ਹਾਰਿਆ - ਵੈਭਵ ਸੂਰਿਆਵੰਸ਼ੀ...

Most Popular

India vs England: 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

India vs England: 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

by Ranjit Singh
4 days ago
0

India vs England: 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ - ਪਹਿਲੇ ਮੈਚ 'ਤੇ ਮੀਂਹ ਦਾ ਖ਼ਤਰਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 