• Latest
  • Trending
ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਕੀਤਾ ਜਾ ਰਿਹਾ ਹੈ ਚੋਣ ਜਾਗਰੂਕਤਾ ਮੁਹਿੰਮ ਦਾ ਆਗਾਜ਼

ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਕੀਤਾ ਜਾ ਰਿਹਾ ਹੈ ਚੋਣ ਜਾਗਰੂਕਤਾ ਮੁਹਿੰਮ ਦਾ ਆਗਾਜ਼

6 years ago
IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

1 minute ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

15 minutes ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

59 minutes ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

10 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

10 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

11 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

11 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

12 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Sunday, July 5, 2026
No Result
View All Result
31 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਕੀਤਾ ਜਾ ਰਿਹਾ ਹੈ ਚੋਣ ਜਾਗਰੂਕਤਾ ਮੁਹਿੰਮ ਦਾ ਆਗਾਜ਼

September 3, 2020
in ਚੰਡੀਗੜ੍ਹ
ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਕੀਤਾ ਜਾ ਰਿਹਾ ਹੈ ਚੋਣ ਜਾਗਰੂਕਤਾ ਮੁਹਿੰਮ ਦਾ ਆਗਾਜ਼

ਜਾਗਰੂਕਤਾ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪੱਧਰ ਦੇ ਨਾਮਵਰ ਚਿਹਰਿਆਂ ਨੂੰ ਕੀਤਾ ਜਾ ਰਿਹਾ ਹੈ ਮੁਹਿੰਮ ਵਿੱਚ ਸ਼ਾਮਲ

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ)-ਸੂਬੇ ਦੇ ਲੋਕਾਂ ਦਾ ਚੋਣਾਂ ਵਿੱਚ ਭਰੋਸਾ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਚੋਣ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ ਤਾਂ ਜੋ ਚੋਣਾਂ ਲਈ ਉਸਾਰੂ ਮਾਹੌਲ ਸਿਰਜਿਆ ਜਾ ਸਕੇ। ਲੋਕਾਂ ਦੇ ਮਨਾਂ ਵਿੱਚ ਚੋਣਾਂ ਪ੍ਰਤੀ ਸਾਕਾਰਾਤਮਕ ਨਜ਼ਰੀਏ ਨੂੰ ਹੋਰ ਪਕੇਰਾ ਕਰਨ ਲਈ ਵੱਖ-ਵੱਖ ਖੇਤਰਾਂ ਨਾਲ ਸਬੰਧਤ ਹਸਤੀਆਂ ਜਿਵੇਂ ਗਾਇਕ, ਲੇਖਕ,  ਖਿਡਾਰੀ, ਟਰਾਂਸਜੈਂਡਰਾਂ ਦੇ ਆਗੂ, ਸਮਾਜ ਸੇਵਕ ਆਦਿ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ।

ਇਸ ਸਬੰਧੀ ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ ਸ੍ਰੀਮਤੀ ਮਾਧਵੀ ਕਟਾਰੀਆ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੱਧਰੀ ਹਸਤੀਆਂ ਨਾਲ ਇੱਕ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ, ਜਿਸ ਵਿੱਚ ਸਾਰੇ 22 ਜ਼ਿਲ੍ਹਿਆਂ ਦੀਆਂ ਹਸਤੀਆਂ ਨੇ ਭਾਗ ਲਿਆ ਅਤੇ ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ ਨਾਲ ਵਿਚਾਰ-ਵਟਾਂਦਰਾ ਕੀਤਾ। ਸਾਰੀਆਂ ਹਸਤੀਆਂ ਨੇ ਆਪਣੇ ਅਤੇ ਆਪਣੀ ਮੁਹਾਰਤ ਦੇ ਖੇਤਰਾਂ ਬਾਰੇ ਜਾਣੂ ਕਰਾਇਆ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਢੁਕਵਾਂ ਮਾਹੌਲ ਬਣਾਉਣ ਦੇ ਯਤਨਾਂ ਵਿੱਚ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫਤਰ ਨੂੰ ਪੂਰਨ ਸਹਿਯੋਗ ਦੇਣ ਲਈ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿਚ 2022 ਵਿਚ ਚੋਣਾਂ ਹੋਣੀਆਂ ਹਨ। ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ, ਆਈ.ਏ.ਐੱਸ. ਨੇ ਹਦਾਇਤ ਕੀਤੀ ਹੈ ਕਿ ਇਸ ਦੌਰਾਨ ਸਮੇਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਅਤੇ ਵੋਟਰ ਸੂਚੀ ਸਬੰਧੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੀਆਂ ਭ੍ਰਿਸ਼ਟ ਪ੍ਰਥਾਵਾਂ ਖਿਲਾਫ ਮੁਹਿੰਮ ਚਲਾਈ ਜਾਵੇ। ਚੋਣਾਂ ਦੀ ਮਹੱਤਤਾ ਬਾਰੇ ਅਗਵਾਈ ਅਤੇ ਵਿਆਪਕ ਜਾਗਰੂਕਤਾ ਪੈਦਾ ਕੀਤੀ ਜਾਵੇ। ਅਜਿਹਾ ਸਾਰਥਕ ਮਾਹੌਲ ਸਿਰਜਣ ਦੀ ਸਖਤ ਲੋੜ ਹੈ ਜਿਸ ਵਿਚ ਰਾਜਨੀਤਿਕ ਪਾਰਟੀਆਂ, ਉਮੀਦਵਾਰ ਅਤੇ ਆਮ ਲੋਕ ਸੁਚੱਜੇ ਢੰਗ ਨਾਲ ਹਿੱਸਾ ਲੈ ਸਕਣ।

ਮੀਟਿੰਗ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਉਨ੍ਹਾਂ ਖੇਤਰਾਂ ਬਾਰੇ ਦੱਸਿਆ ਗਿਆ ਜਿਥੇ ਜ਼ਿਲ੍ਹਾ ਆਈਕਨਾਂ ਦਾ ਸਹਿਯੋਗ ਲੋੜੀਂਦਾ ਹੈ, ਜਿਵੇਂ ਨਵੇਂ ਨੌਜਵਾਨ ਵੋਟਰਾਂ, ਦਿਵਿਆਂਗ ਵਿਅਕਤੀਆਂ, ਥਰਡਜੈਂਡਰ ਪ੍ਰਵਾਸੀ ਮਜ਼ਦੂਰਾਂ, ਬੇਘਰੇ ਅਤੇ ਪ੍ਰਵਾਸੀ ਭਾਰਤੀਆਂ ਵੋਟਰਾਂ ਦੀ 100% ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਦੇਣਾ, ਸਮਰੀ ਰਵੀਜ਼ਨ ਅਤੇ ਚੋਣ ਪ੍ਰਕਿਰਿਆ ਦੇ ਹੋਰ ਪਹਿਲੂਆਂ ਬਾਰੇ ਜਾਗਰੂਕਤਾ ਪੈਦਾ ਕਰਨਾ।

ਪ੍ਰਭਾਵਸ਼ਾਲੀ ਸੰਦੇਸ਼ਾਂ ਅਤੇ ਜਨਤਾ ਨਾਲ ਸੰਚਾਰ ਲਈ ਆਡੀਓ-ਵੀਡੀਓ ਅਤੇ ਲਿਖਤੀ ਸਮੱਗਰੀ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਦੁਆਰਾ ਤਿਆਰ ਕੀਤੀ ਜਾਵੇਗੀ ਅਤੇ ਆਈਕਨਾਂ ਨਾਲ ਸਾਂਝੀ ਕੀਤੀ ਜਾਏਗੀ। ਵਿਸਤ੍ਰਿਤ ਐਕਸ਼ਨ ਪਲਾਨ ਜਲਦੀ ਹੀ ਸਾਹਮਣੇ ਲਿਆਂਦਾ ਜਾਵੇਗਾ, ਜਿਸ ਨੂੰ ਲਾਗੂ ਕਰਨ ਵਿੱਚ ਆਈਕਨ ਸਰਗਰਮੀ ਨਾਲ ਸ਼ਾਮਲ ਹੋਣਗੇ।

ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵਿਸ਼ਾਲ ਮੁਹਿੰਮ ਦੇ ਹਿੱਸੇ ਵਜੋਂ, ਵੱਖ-ਵੱਖ ਸਮਾਗਮਾਂ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਆਈਕਨਾਂ ਨੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੁਆਰਾ ਯੋਜਨਾਬੱਧ ਸਾਰੀਆਂ ਗਤੀਵਿਧੀਆਂ ਵਿੱਚ ਸਹਿਯੋਗ ਦੇਣ ਅਤੇ ਇਕ ਮਜ਼ਬੂਤ ਲੋਕਤੰਤਰ ਬਣਾਉਣ ਵਿਚ ਮਦਦ ਕਰਨ ਦਾ ਵਾਅਦਾ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

by Ranjit Singh
July 5, 2026
0

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ - ਭਾਰਤ ਲਗਾਤਾਰ ਤੀਜਾ ਟੀ-20 ਮੈਚ ਹਾਰਿਆ - ਵੈਭਵ ਸੂਰਿਆਵੰਸ਼ੀ...

Most Popular

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
2 weeks ago
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 