ਚੰਡੀਗੜ੍ਹ 4 ਸਤੰਬਰ( ਵਿਸ਼ਵ ਵਾਰਤਾ ਡੈਸਕ)- ਬਹੁਤ ਚਰਚਿੱਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ ਜਿਸ ਬਾਰੇ ਵਿਭਾਗ ਦੇ ਇੰਚਾਰਜ ACS ਕਿਰਪਾ ਸ਼ੰਕਰ ਸਿਰੋਜ ਨੇ 64 ਕਰੋੜ ਦੇ ਕਰੀਬ ਘੋਟਾਲੇ ਦੇ ਦੋਸ਼ ਬਾਰੇ ਇੱਕ ਵਿਸਥਾਰਤ ਰਿਪੋਰਟ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਭੇਜੀ ਗਈ ਸੀ ਦੇ ਸਬੰਧ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਹੀ ਉਸਦੀ ਜਾਂਚ ਕਰਕੇ ਰਿਪੋਰਟ ਦੇਣ ਲਈ ਹੀ ਕਿਹਾ ਸੀ ਦੇ ਸਬੰਧ ਵਿੱਚ ਮੁੱਖ ਸਕੱਤਰ ਨੇ 3 ਸੀਨੀਅਰ ਆਈ ਏ ਐੱਸ ਅਫ਼ਸਰਾਂ ਨੂੰ ਇਸ ਕਖਿਤਕ ਘੋਟਾਲੇ ਦੀ ਜਾਂਚ ਕਰਨ ਲਈ ਕਿਹਾ ਹੈ ਅਤੇ ਇਸਦੀ ਰਿਪੋਰਟ 3 ਦਿਨਾਂ ਦੇ ਅੰਦਰ ਮੁਕੰਮਲ ਕਰਕੇ ਰਿਪੋਰਟ ਪੇਸ਼ ਕਰਨ ਲਈ ਹੁਕਮ ਦਿੱਤੇ ਹਨ ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























