• Latest
  • Trending
ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੀ ਵਧਾਈ; ਆਨਲਾਈਨ ਮਾਧਿਅਮ ਰਾਹੀਂ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਤ ਸਿੱਖਿਆ ਦੀ ਲੋੜ ’ਤੇ ਜ਼ੋਰ

ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੀ ਵਧਾਈ; ਆਨਲਾਈਨ ਮਾਧਿਅਮ ਰਾਹੀਂ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਤ ਸਿੱਖਿਆ ਦੀ ਲੋੜ ’ਤੇ ਜ਼ੋਰ

6 years ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

11 minutes ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

55 minutes ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

10 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

10 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

11 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

11 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

12 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

13 hours ago
Hindi News
English News
Sunday, July 5, 2026
No Result
View All Result
29 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੀ ਵਧਾਈ; ਆਨਲਾਈਨ ਮਾਧਿਅਮ ਰਾਹੀਂ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਤ ਸਿੱਖਿਆ ਦੀ ਲੋੜ ’ਤੇ ਜ਼ੋਰ

September 4, 2020
in ਚੰਡੀਗੜ੍ਹ
ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੀ ਵਧਾਈ; ਆਨਲਾਈਨ ਮਾਧਿਅਮ ਰਾਹੀਂ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਤ ਸਿੱਖਿਆ ਦੀ ਲੋੜ ’ਤੇ ਜ਼ੋਰ

Vijay Inder Singla
ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਹੈ।

ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਸੱਦਾ ਦਿੱਤਾ ਕਿ ਆਉ ਇਸ ਸ਼ੁੱਭ ਮੌਕੇ ਨੂੰ ਪੂਰੇ ਉਤਸ਼ਾਹ ਨਾਲ ਮਨਾਈਏ ਅਤੇ ਪ੍ਰਣ ਲਈਏ ਕਿ ਕੋਵਿਡ-19 ਦੇ ਮੁਸ਼ਕਲ ਸਮੱਸਿਆਂ ਦੌਰਾਨ ਬੱਚਿਆਂ ਨੂੰ ਹੋਰ ਵਧੀਆ ਢੰਗ ਨਾਲ ਆਨਲਾਈਨ ਤਰੀਕਿਆਂ ਰਾਹੀਂ ਨੈਤਿਕ ਸਿੱਖਿਆ ਦੇਣ ਉਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ, ਜੋ ਕਿ ਉੱਘੇ ਸਿੱਖਿਆ ਮਾਹਰ ਅਤੇ ਮਹਾਨ ਦਰਸ਼ਨ ਸ਼ਾਸਤਰੀ ਸਨ ਅਤੇ ਜਿਨ੍ਹਾਂ ਸਿੱਖਿਆ ਪ੍ਰਣਾਲੀ ਦੇ ਪੁਨਰਗਠਨ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮਹਾਨ ਯੋਗਦਾਨ ਦਿੱਤਾ।

ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਅਧਿਆਪਕਾਂ ਦੀਆਂ ਲਾਮਿਸਾਲ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਅਧਿਆਪਕ ਦਿਵਸ ਅਹਿਮ ਹੈ ਕਿਉਂਕਿ ਇਹ ਅਜਿਹੇ ਸਮੇਂ ਆਇਆ ਹੈ, ਜਦੋਂ ਅਧਿਆਪਕ ਸਿੱਖਿਆ ਦੇ ਰਵਾਇਤੀ ਮਾਧਿਅਮਾਂ ਨੂੰ ਛੱਡ ਕੇ ਡਿਜੀਟਲ ਤੇ ਆਨਲਾਈਨ ਸਿੱਖਿਆ ਦੇ ਨਵੇਂ ਮਾਧਿਅਮਾਂ ਰਾਹੀਂ ਬੱਚਿਆਂ ਦੀ ਸਿੱਖਿਆ ਵਿੱਚ ਲਗਾਤਾਰਤਾ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਦਿਨ-ਰਾਤ ਇਕ ਕਰ ਕੇ ਸੂਬੇ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਨਵੇਂ ਢੰਗ-ਤਰੀਕੇ ਸਿੱਖ ਰਹੇ ਹਨ।

ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਬੁਨਿਆਦੀ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਸੱਚਾਈ, ਦਿਆਨਤਦਾਰੀ, ਸਮਰਪਣ ਅਤੇ ਬੱਚਿਆਂ ਵਿੱਚ ਨੈਤਿਕ ਗੁਣ ਪੈਦਾ ਕਰਨ ਲਈ ਜ਼ੋਰ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਅਧਿਆਪਕ ਹਮੇਸ਼ਾ ਹੀ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਹੁੰਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਚੁਣੌਤੀਆਂ ਪੇਸ਼ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਤੋਂ ਅਗਵਾਈ ਲੈਂਦੇ ਹਨ ਅਤੇ ਅਧਿਆਪਕ ਹੀ ਦੇਸ਼ ਦਾ ਰੌਸ਼ਨ ਭਵਿੱਖ ਯਕੀਨੀ ਬਣਾਉਂਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Ranjit Singh
July 5, 2026
0

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

Most Popular

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

by Ranjit Singh
1 week ago
0

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ 'ਚ ਵੱਡੀ ਅੱਪਡੇਟ ਅੰਮ੍ਰਿਤਸਰ, 27 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 