• Latest
  • Trending
626 ਅਧਿਆਪਕਾਂ ਨੇ ਲੇਖ ਮੁਕਾਬਲੇ ਲਈ ਭੇਜੀਆਂ ਐਂਟਰੀਜ਼

626 ਅਧਿਆਪਕਾਂ ਨੇ ਲੇਖ ਮੁਕਾਬਲੇ ਲਈ ਭੇਜੀਆਂ ਐਂਟਰੀਜ਼

6 years ago
IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

55 seconds ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

15 minutes ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

59 minutes ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

10 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

10 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

11 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

11 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

12 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Sunday, July 5, 2026
No Result
View All Result
31 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

626 ਅਧਿਆਪਕਾਂ ਨੇ ਲੇਖ ਮੁਕਾਬਲੇ ਲਈ ਭੇਜੀਆਂ ਐਂਟਰੀਜ਼

September 4, 2020
in ਖਬਰਾਂ, ਚੰਡੀਗੜ੍ਹ
626 ਅਧਿਆਪਕਾਂ ਨੇ ਲੇਖ ਮੁਕਾਬਲੇ ਲਈ ਭੇਜੀਆਂ ਐਂਟਰੀਜ਼

ਪਹਿਲੇ ਤਿੰਨ ਜੇਤੂਆਂ ਨੂੰ ਨਕਦ ਇਨਾਮ ਸਮੇਤ 5 ਸਤੰਬਰ ਨੂੰ ਦਿੱਤੇ ਜਾਣਗੇ ਸਰਟੀਫੀਕੇਟ

ਚੰਡੀਗੜ, 4 ਸਤੰਬਰ (ਵਿਸ਼ਵ ਵਾਰਤਾ)-ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵੱਲੋਂ ਚੋਣ ਪ੍ਰਕਿਰਿਆ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਨੂੰ ਦਿੱਤੇ ਵਿਸ਼ੇਸ਼ ਸੱਦੇ ‘ਤੇ 626 ਅਧਿਆਪਕਾਂ ਨੇ ਲੇਖ ਮੁਕਾਬਲੇ ਵਿੱਚ ਲਈ ਆਪਣੀਆਂ ਐਂਟਰੀਆਂ ਭੇਜੀਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮੁਕਾਬਲਾ ਚੋਣਾਂ ਦੌਰਾਨ ਅਧਿਆਪਕਾਂ ਵੱਲੋਂ ਦਿੱਤੀਆਂ ਜਾਂਦੀਆਂ ਵਧੀਆ ਸੇਵਾਵਾਂ ਦੇ ਸਨਮਾਨ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਅਧਿਆਪਕ ਭਾਈਚਾਰੇ ਵਲੋਂ ਚੋਣ ਪ੍ਰਕਿਰਿਆ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਜਾਂਦੀ ਹੈ ਅਤੇ ਉਹ ਸਾਰੀ ਪ੍ਰਕਿਰਿਆ ਦਾ ਅਟੁੱਟ ਅੰਗ ਹਨ।
ਉਨਾਂ ਕਿਹਾ ਕਿ ਪੰਜਾਬ ਦੇ ਸਾਰੇ 22 ਜ਼ਿਲਿਆਂ ਦੇ ਅਧਿਆਪਕਾਂ ਲਈ ਤਿੰਨ ਵਿਸ਼ਿਆਂ ਤਜ਼ਰਬੇ ਸਾਂਝੇ ਕਰਨ, ਕੋਵਿਡ -19 ਦੌਰਾਨ ਚੁਣੌਤੀਆਂ ਅਤੇ ਚੋਣ ਡਿਊਟੀ ਨੂੰ ਦਿਲਚਸਪ ਬਣਾਉਣ ਸਬੰਧੀ ਸੁਝਾਅ ਨਾਲ ਸਬੰਧਤ ਲੇਖ ਮੁਕਾਬਲਾ ਕਰਵਾਇਆ ਗਿਆ ਸੀ।
ਉਨਾਂ ਕਿਹਾ ਕਿ ਜ਼ਿਲਾ ਪੱਧਰ ‘ਤੇ ਕੁੱਲ 626 ਐਂਟਰੀਆਂ ਪ੍ਰਾਪਤ ਹੋਈਆਂ ਹਨ ਅਤੇ ਪਹਿਲੀਆਂ ਤਿੰਨ ਐਂਟਰੀਆਂ ਨੂੰ ਮੈਰਿਟ ਦੇ ਅਧਾਰ ‘ਤੇ ਸਰਟੀਫਿਕੇਟ ਦਿੱਤੇ ਜਾਣਗੇ।
ਉਨਾਂ ਕਿਹਾ ਕਿ ਸਾਰੇ 22 ਜ਼ਿਲਿਆਂ ਵਿੱਚ ਸਰਬੋਤਮ ਐਂਟਰੀਜ਼ ਵਿੱਚੋਂ ਤਿੰਨ ਐਂਟਰੀਜ਼ ਦੀ ਰਾਜ ਪੱਧਰ ‘ਤੇ ਨਕਦ ਇਨਾਮ ਸਮੇਤ ਸਰਟੀਫਿਕੇਟ ਲਈ ਚੋਣ ਕੀਤੀ ਜਾਵੇਗੀ।
ਉਨਾਂ ਕਿਹਾ ਕਿ 5 ਸਤੰਬਰ ਨੂੰ ਦੁਪਹਿਰ 12 ਵਜੇ ਇਕ ਫੇਸਬੁੱਕ ਲਾਈਵ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਨੂੰ ਦਰਸ਼ਕ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਫੇਸਬੁੱਕ ਪੇਜ ‘ਤੇ ਜਾ ਕੇ ਦੇਖ ਸਕਦੇ ਹਨ। ਸਮਾਗਮ ਦਾ ਲਿੰਕ 11.45 ਵਜੇ https://www.facebook.com/TheCEOPunjab ‘ਤੇ ਪੋਸਟ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਦਰਸ਼ਕਾਂ ਨੂੰ ਸੰਬੋਧਨ ਕਰਨਗੇ ਅਤੇ ਜ਼ਿਲਾ ਪੱਧਰੀ ਅਤੇ ਰਾਜ ਪੱਧਰੀ ਜੇਤੂਆਂ ਦਾ ਐਲਾਨ ਕਰਨਗੇ।
ਇਸ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ ਨੇ ਕਿਹਾ ਕਿ ਇਹ ਸੰਖੇਪ ਪ੍ਰੋਗਰਾਮ ਪੰਜਾਬ ਦੇ ਅਧਿਆਪਕ ਭਾਈਚਾਰੇ ਦਾ ਸ਼ੁਕਰਾਨਾ ਕਰਨ ਦੇ ਉਦੇਸ਼ ਨਾਲ ਆਯੋਜਿਤ ਕਰਵਾਇਆ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

by Ranjit Singh
July 5, 2026
0

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ - ਭਾਰਤ ਲਗਾਤਾਰ ਤੀਜਾ ਟੀ-20 ਮੈਚ ਹਾਰਿਆ - ਵੈਭਵ ਸੂਰਿਆਵੰਸ਼ੀ...

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Ranjit Singh
July 5, 2026
0

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

by Ankit
July 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 05-07-2026 |...

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

by Ranjit Singh
July 5, 2026
0

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ - ਭਾਰਤ ਲਗਾਤਾਰ ਤੀਜਾ ਟੀ-20 ਮੈਚ ਹਾਰਿਆ - ਵੈਭਵ ਸੂਰਿਆਵੰਸ਼ੀ...

Most Popular

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

by Jaspreet Kaur
4 weeks ago
0

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਓਡੀਸ਼ਾ, 8 ਜੂਨ 2026 (ਵਿਸ਼ਵ ਵਾਰਤਾ): ਓਡੀਸ਼ਾ ਦੇ ਮੁੱਖ ਮੰਤਰੀ ਮੋਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 