• Latest
  • Trending
ਜੰਮੂ ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਵਿਚ ਮੁੜ ਸ਼ਾਮਲ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

ਜੰਮੂ ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਵਿਚ ਮੁੜ ਸ਼ਾਮਲ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

6 years ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

4 minutes ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

18 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

35 minutes ago
Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

40 minutes ago
Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

57 minutes ago
IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

1 hour ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

1 hour ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

2 hours ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

11 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

11 hours ago
Hindi News
English News
Sunday, July 5, 2026
No Result
View All Result
33 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੰਮੂ ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਵਿਚ ਮੁੜ ਸ਼ਾਮਲ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

September 5, 2020
in ਚੰਡੀਗੜ੍ਹ
ਜੰਮੂ ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਵਿਚ ਮੁੜ ਸ਼ਾਮਲ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

ਜੰਮੂ ਕਸ਼ਮੀਰ ਦਾ ਕਦਮ ਘੱਟ ਗਿਣਤੀ ਵਿਰੋਧੀ : ਅਕਾਲੀ ਦਲ ਗੁਰੂ ਸਾਹਿਬਾਨ ਦੀ ਵਿਰਾਸਤ ਲਈ ਇਨਸਾਫ ਵਾਸਤੇ ਲੜਾਈ ਤੋਂ ਪਿੱਛੇ ਨਹੀਂ ਹਟੇਗਾ : ਅਕਾਲੀ ਦਲ ਪ੍ਰਧਾਨ
ਜੰਮੂ ਕਸ਼ਮੀਰ ਦੇ ਉਪ ਰਾਜਕਾਲ ਨੂੰ ਲਿਖਿਆ ਪੱਤਰ

ਚੰਡੀਗੜ•, 5 ਸਤੰਬਰ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਭਾਸ਼ਾ ਦਾ ਸੂਬੇ ਦੀ ਸਰਕਾਰੀ ਭਾਸ਼ਾ ਹੋਣ ਦਾ ਦਰਜਾ ਮੁੜ ਬਹਾਲ ਕਰਨ।

ਉਪ ਰਾਜਪਾਲ ਨੂੰ ਲਿਖੇ ਇਕ ਪੱਤਰ ਵਿਚ ਉਹਨਾਂ ਦਾ ਧਿਆਨ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਿਚੋਂ ਬਾਹਰ ਕਰ ਕੇ ਵਿਤਕਰਾ ਕੀਤੇ ਜਾਣ ਦੀਆਂ ਰਿਪੋਰਟਾਂ ਵੱਲ ਦੁਆਉਂਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬੀ ਨਾ ਸਿਰਫ ਸੂਬੇ ਦੇ ਲੋਕਾਂ ਦੇ ਇਕ ਵੱਡੇ ਹਿੱਸੇ ਦੀ ਮਾਂ ਬੋਲੀ ਹੈ ਬਲਕਿ ਇਸਨੂੰ ਜੰਮੂ ਕਸ਼ਮੀਰ ਦੇ ਸੰਵਿਧਾਨ ਵਿਚ ਬਕਾਇਦਾ ਮਾਨਤਾ ਦਿੱਤੀ ਗਈ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਰੋੜਾਂ ਪੰਜਾਬੀਆਂ ਦੀ ਮਾਂ ਬੋਲੀ ਲਈ ਨਿਆਂ ਵਾਸਤੇ ਹਮੇਸ਼ਾ ਅੱਗੇ ਹੋ ਕੇ ਲੜਿਆ ਹੈ ਤੇ ਉਹਨਾਂ ਐਲਾਨ ਕੀਤਾ ਕਿ ਪਾਰਟੀ ਭਵਿੱਖ ਵਿਚ ਵੀ ਅਜਿਹਾ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਸਿੱਖ ਭਾਈਚਾਰੇ ਲਈ ਧਾਰਮਿਕ, ਸਭਿਆਚਾਰਕ ਤੇ ਭਾਵੁਕ ਮਹੱਤਵ ਹੈ। ਉਹਨਾਂ ਕਿਹਾ ਕਿ ਅਜਿਹੇ ਵਿਚ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਵਿਚੋਂ ਬਾਹਰ ਕਰਨਾ, ਘੱਟ ਗਿਣਤੀ ਵਿਰੋਧੀ ਕਦਮ ਵਜੋਂ ਵੇਖਿਆ ਜਾ ਰਿਹਾ ਹੈ ਤੇ ਇਹ ਨਿਸ਼ਚਿਤ ਤੌਰ ‘ਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਸਿੱਖ ਵਿਰੋਧੀ ਕਦਮ ਵਜੋਂ ਵੇਖਿਆ ਜਾਵੇਗਾ। ਉਹਨਾਂ ਚੌਕਸ ਕੀਤਾ ਕਿ ਅਜਿਹੇ ਫੈਸਲੇ ਉਹਨਾਂ ਪ੍ਰਾਪੇਡਗੰਡਾ ਕਰਨ ਵਾਲਿਆਂ ਲਈ ਖਤਰਨਾਕ ਬਾਰੂਦ ਸਾਬਤ ਹੋ ਸਕਦੇ ਹਨ ਜੋ ਹਮੇਸ਼ਾ ਦੇਸ਼, ਖਾਸ ਤੌਰ ‘ਤੇ ਪੰਜਾਬ ਤੇ ਜੰਮੂ ਕਸ਼ਮੀਰ ਦੇ ਸੰਵੇਦਨਸ਼ੀਲ ਸਰਹੱਦੀ ਰਾਜਾਂ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੇ ਮੌਕੇ ਭਾਲਦੇ ਰਹਿੰਦੇ ਹਨ।

ਅਕਾਲੀ ਦਲ ਦੇ ਆਗੂ ਨੇ ਇਸ ਕਦਮ ਨੂੰ ਭਾਰਤ ਦੇ ਸੰਵਿਧਾਨ ਵਿਚ ਦਰਜ ਹਰ ਸ਼ਬਦ ਜੋ ਅਨੇਕਤਾ ਵਿਚ ਏਕਤਾ ਦੀ ਭਾਵਨਾ ਦਰਸਾਉਂਦਾ ਹੈ, ਦੀ ਉਲੰਘਣਾ ਕਰਾਰ ਦਿੱਤਾ। ਉਹਨਾਂ ਕਿਹਾ ਕਿ ਇਸ ਕਦਮ ਨਾਲ ਦੇਸ਼ ਵਿਚ ਸਹਿਕਾਰੀ ਸਭਿਆਚਾਰ ਤੇ ਸਿਆਸੀ ਸੰਘਵਾਦ ਦੇ ਵਿਚਾਰ ਨੂੰ ਵੱਡੀ ਸੱਟ ਵੱਜੇਗੀ। ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਿਆਂ ਦੀ ਦੂਰਅੰਦੇਸ਼ੀ ਸੋਚ ਨੇ ਬਹੁ ਧਰਮੀ, ਬਹੁਤ ਸਭਿਆਚਾਰਕ ਤੇ ਬਹੁਤ ਭਾਸ਼ਾਈ ਦੇਸ਼ ਦਾ ਸੁਫਨਾ ਵੇਖਿਆ ਸੀ। ਉਹਨਾਂ ਕਿਹਾ ਕਿ ਖੇਤਰੀ ਭਾਸ਼ਾਵਾਂ ਲਈ ਮਾਣ ਸਤਿਕਾਰ ਇਸ ਆਦਰਸ਼ ਦੀ ਸੰਭਾਲ ਤੇ ਇਸਨੂੰ ਉਤਸ਼ਾਹਿਤ ਕਰਨ ਵਾਸਤੇ ਇਕ ਅਹਿਮ ਕੜੀ ਹੈ।

ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਸੰਵਿਧਾਨ ਵਿਚ ਮਾਨਤਾ ਪ੍ਰਾਪਤ ਸਰਕਾਰੀ ਭਾਸ਼ਾਵਾਂ ਵਿਚ ਪ੍ਰਮੁੱਖ ਤੌਰ ‘ਤੇ ਦਰਜ ਹੈ ਤੇ ਇਹ ਸਾਰੀ ਦੁਨੀਆਂ ਵਿਚ ਵਸਦੇ ਪੰਜਾਬੀਆਂ ਦੀ ਮਾਂ ਬੋਲੀ ਹੈ। ਉਹਨਾਂ ਜ਼ੋਰ ਦਿੱਤਾ ਕਿ ਪੰਜਾਬ ਅਤੇ ਇਸਦੇ ਗੁਆਂਢੀ ਰਾਜਾਂ ਜਿਵੇਂ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ ਤੇ ਜੰਮੂ ਕਸ਼ਮੀਰ ਵਿਚ ਇਸਨੂੰ ਵਿਸ਼ੇਸ਼ ਦਰਜਾ ਹਾਸਲ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

by Ranjit Singh
July 5, 2026
0

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ - ਅੱਜ...

Most Popular

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

by Navjot
2 weeks ago
0

ਫਿਲਮ 'Chennai Love Story' ਜੁਲਾਈ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 22 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਰਵੀ ਨੰਬੂਰੀ ਦੀ ਬੇਸਬਰੀ ਨਾਲ ਉਡੀਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 