ਚੰਡੀਗੜ੍ਹ 5 ਸਤੰਬਰ ( ਵਿਸ਼ਵ ਵਾਰਤਾ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫੇਸਬੁੱਕ ਦੇ ਜ਼ਰੀਏ ਕੁਝ ਹੀ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਸੰਬੋਧਿਤ ਕਰਨਗੇ। ਜਿਸ ਵਿੱਚ ਕੈਪਟਨ ਵਪਾਰੀਆਂ ਨੂੰ ਵੱਡੀ ਰਾਹਤ ਦੇ ਸਕਦੇ ਹਨ। ਮੁੱਖ ਮੰਤਰੀ ਵੀਕੈਂਡ ਲੌਕਡਾਊਨ ‘ਤੇ ਵੱਡਾ ਐਲਾਨ ਕਰ ਸਕਦਾ ਹਨ ਕਿਉਂਕਿ ਪੰਜਾਬ ਦੇ ਨਾਲ-ਨਾਲ ਲੱਗਦੇ ਰਾਜਾਂ ਹਰਿਆਣਾ ਅਤੇ ਚੰਡੀਗੜ੍ਹ ਨੇ ਵੀਕੈਂਡ ਤਾਲਾਬੰਦੀ ਨੂੰ ਖਤਮ ਕਰ ਦਿੱਤਾ ਹੈ, ਜਿਸ ਕਾਰਨ ਰਾਜ ਦੇ ਵਪਾਰੀ ਪੰਜਾਬ ਵਿਚ ਇਸ ਦਾ ਸਖ਼ਤ ਵਿਰੋਧ ਕਰ ਰਹੇ ਹਨ। ਦੇਸ਼ ਦੇ ਬਹੁਤੇ ਰਾਜਾਂ ਨੇ ਹਫਤਾਵਾਰੀ ਲੌਕਡਾਊਨ ਖਤਮ ਕਰ ਦਿੱਤਾ ਹੈ.
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ – ਗੁਰਭਜਨ ਸਿੰਘ ਗਿੱਲ
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ - ਗੁਰਭਜਨ ਸਿੰਘ ਗਿੱਲ ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)- ਡਾ....