• Latest
  • Trending
ਸ਼ਾਮ ਦੇ ਕਰਫਿਊ ਤੇ ਹਫਤਾਵਾਰੀ ਲਾਕਡਾਊਨ ਨੇ ਵਪਾਰੀਆਂ ਦਾ ਲੱਕ ਤੋੜਿਆ- ਅਮਨ ਅਰੋੜਾ

ਸ਼ਾਮ ਦੇ ਕਰਫਿਊ ਤੇ ਹਫਤਾਵਾਰੀ ਲਾਕਡਾਊਨ ਨੇ ਵਪਾਰੀਆਂ ਦਾ ਲੱਕ ਤੋੜਿਆ- ਅਮਨ ਅਰੋੜਾ

6 years ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

9 minutes ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

23 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

40 minutes ago
Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

45 minutes ago
Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

1 hour ago
IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

1 hour ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

1 hour ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

2 hours ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

11 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

11 hours ago
Hindi News
English News
Sunday, July 5, 2026
No Result
View All Result
33 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਾਮ ਦੇ ਕਰਫਿਊ ਤੇ ਹਫਤਾਵਾਰੀ ਲਾਕਡਾਊਨ ਨੇ ਵਪਾਰੀਆਂ ਦਾ ਲੱਕ ਤੋੜਿਆ- ਅਮਨ ਅਰੋੜਾ

September 6, 2020
in ਚੰਡੀਗੜ੍ਹ
ਸ਼ਾਮ ਦੇ ਕਰਫਿਊ ਤੇ ਹਫਤਾਵਾਰੀ ਲਾਕਡਾਊਨ ਨੇ ਵਪਾਰੀਆਂ ਦਾ ਲੱਕ ਤੋੜਿਆ- ਅਮਨ ਅਰੋੜਾ

*-ਲੋਕਾਂ ਨੁੰ ਖੱਜਲ-ਖੁਆਰ ਕਰਨ ਦਾ ਬੇਤੁਕਾ ਫੈਸਲਾ ਤੁਰੰਤ ਵਾਪਸ ਲਵੇ ਸਰਕਾਰ -ਮੀਤ ਹੇਅਰ*
*ਚੰਡੀਗੜ, 6 ਸਤੰਬਰ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਦਾ ਵਾਸਤਾ ਦਿੰਦਿਆਂ ਪੰਜਾਬ ਸਰਕਾਰ ਕੋਲੋਂ ਸ਼ਾਮ ਦਾ ਕਰਫਿਊ ਤੇ ਹਫਤਾਵਾਰੀ ਲਾਕਡਾਊਨ ਬੰਦ ਕਰਨ ਦੀ ਮੰਗ ਕੀਤੀ ਹੈ। ‘ਆਪ’ ਨੇ ਸ਼ਾਮ ਦੇ ਕਰਫਿਊ ਤੇ ਹਫਤਾਵਾਰੀ ਲਾਕਡਾਊਨ ਨੂੰ ਵਪਾਰੀਆਂ ਤੇ ਆਮ ਲੋਕਾਂ ਦੀ ਖੱਜਲ ਖੁਆਰ ਕਰਨ ਵਾਲਾ ਇਕ ਫਜੂਲ ਦਾ ਫੈਸਲਾ ਦੱਸਿਆ ਅਤੇ ਇਸ ਦਾ ਵਿਰੋਧ ਕੀਤਾ ਹੈ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨ ਅਰੋੜਾ ਅਤੇ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਹਫਤਾਵਾਰੀ ਲਾਕਡਾਊਨ ਅਤੇ ਸੱਤ ਵਜੇ ਤੋਂ ਕਰਫਿਊ ਲਾਗੂ ਕਰਨ ਦਾ ਲਿਆ ਗਿਆ ਫੈਸਲਾ ਵਾਪਿਸ ਲੈਣਾ ਚਾਹੀਦਾ ਹੈ, ਜਿਸ ਨਾਲ ਵਪਾਰੀ ਤੇ ਹੋਰ ਵਰਗ ਲਗਾਤਾਰ ਪ੍ਰੇਸ਼ਾਨ ਹੋ ਰਿਹਾ ਹੈ।
ਅਮਨ ਅਰੋੜਾ ਅਤੇ ਮੀਤ ਹੇਅਰ ਨੇ ਕਿਹਾ ਹੈ ਕਿ ਵਪਾਰੀ ਵਰਗ ਕਦੇ ਵੀ ਕਿਸੇ ਤਰਾਂ ਦਾ ਵਿਦਰੋਹ ਨਹੀਂ ਕਰਦਾ, ਪਰੰਤੂ ਅੱਜ ਸਰਕਾਰ ਇਸ ਤਰਾਂ ਦੇ ਫੈਸਲੇ ਲੈ ਕੇ ਉਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੇ ਫੈਸਲਿਆਂ ਸਦਕਾ ਇਹੀ ਹਾਲ ਰਹੇ ਤਾਂ ਸਰਕਾਰ ਦਾ ਜਬਰਦਸਤ ਵਿਰੋਧ ਉਠ ਸਕਦਾ ਹੈ, ਜਿਸ ਦੀ ਵਕਾਲਤ ਕਰਨ ਵਾਲਿਆਂ ਨੂੰ ਸਰਕਾਰ ਇਕ ਸ਼ਾਜਿਸ ਦੱਸਦਿਆਂ ਕਹੇਗੀ ਕਿ ਇਸ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੈ।
ਅਮਨ ਅਰੋੜਾ ਅਤੇ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਵੱਲੋਂ ਲਿਆ ਗਿਆ ਹਫਤਾਵਾਰੀ ਬੰਦ ਦਾ ਫੈਸਲਾ ਪੂਰੀ ਤਰਾਂ ਕਾਰੋਬਾਰੀਆਂ ਦੇ ਵਿਰੋਧ ਵਿਚ ਹੈ, ਕਿਉਂਕਿ ਸ਼ਨੀਵਾਰ ਅਤੇ ਐਤਵਾਰ ਨੂੰ ਰਿਟੇਲਰ ਨੇ ਖਰੀਦਦਾਰੀ ਕਰਨੀ ਹੁੰਦੀ ਹੈ ਅਤੇ ਇਸ ਦੌਰਾਨ ਉਸਨੂੰ ਬੰਦ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਵੱਡੇ ਪੱਧਰ ‘ਤੇ ਉਸਦਾ ਨੁਕਸਾਨ ਹੋ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਗਲਤ ਫੈਸਲਿਆਂ ਸਦਕਾ ਸੂਬੇ ਵਿਚ ਕੋਰੋਨਾ ਕੇਸ ਲਗਾਤਾਰ ਵਧ ਰਹੇ ਹਨ। ਜਿਸ ਸਦਕਾ ਹੋਰ ਵੀ ਸਖਤਾਈ ਵਰਤੀ ਜਾ ਰਹੀ ਹੈ। ਉਨਾਂ ਕਿਹਾ ਕਿ ਲਾਕਡਾਊਨ ਦੌਰਾਨ ਵਪਾਰੀਆਂ ਤੇ ਮੁਲਾਜ਼ਮਾਂ ਦੇ ਦੋਹਰੇ ਖਰਚੇ ,ਤਨਖਾਹਾਂ ਆਦਿ ਪੈ ਰਹੀਆਂ ਹਨ। ਜਿਸ ਨਾਲ ਉਸਦੀ ਆਰਥਿਕ ਵਿਵਸਥਾ ਵਿਗੜ ਰਹੀ ਹੈ। ਪਰੰਤੂ ਕੈਪਟਨ ਸਰਕਾਰ ਨੂੰ ਇਸ ਦਾ ਕੋਈ ਫਿਕਰ ਨਹੀਂ ਹੈ। ਉਨਾਂ ਕਿਹਾ ਕਿ ਇਸ ਸਭ ਨੂੰ ਲੈ ਕੇ ਵਪਾਰੀ ਵਰਗ ਬਗਾਵਤ ‘ਤੇ ਉਤਰ ਸਕਦਾ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦਾ ਵਿਰੋਧ ਉਠ ਸਕਦਾ ਹੈ। ਉਨਾਂ ਕਿਹਾ ਕਿ ਸਰਕਾਰ ਨੂੰ ਸਮਝਣਾ ਪੈਣਾ ਪਵੇਗਾ। ਸਰਕਾਰ ਵੋਲੋਂ ਹਫਤੇ ‘ਚ ਦੋ ਵਾਰੀ ਲਾਇਆ ਗਿਆ ਕਰਫਿਊ ਬਿਲਕੁਲ ਪੂਰੀ ਤਰਾਂ ਗਲਤ ਹੈ। ਜਿਸ ਨੂੰ ਵਾਪਿਸ ਲੈਣ ਦੀ ਲੋੜ ਹੈ। ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਸਰਕਾਰ ਤੇ ਲੋਕਾਂ ਨੂੰ ਪੂਰੇ ਤਰੀਕੇ ਨਾਲ ਵਰਤਣੀਆਂ ਚਾਹੀਦੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

by Ranjit Singh
July 5, 2026
0

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ - ਅੱਜ...

Most Popular

ਫਿਲਮ ‘Tera Yaar Hoon Main’ ਦੇ ਟਾਈਟਲ ਟਰੈਕ ਦਾ ਟੀਜ਼ਰ ਰਿਲੀਜ਼ ; ਫਿਲਮ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਫਿਲਮ ‘Tera Yaar Hoon Main’ ਦੇ ਟਾਈਟਲ ਟਰੈਕ ਦਾ ਟੀਜ਼ਰ ਰਿਲੀਜ਼ ; ਫਿਲਮ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
2 weeks ago
0

ਫਿਲਮ 'Tera Yaar Hoon Main' ਦੇ ਟਾਈਟਲ ਟਰੈਕ ਦਾ ਟੀਜ਼ਰ ਰਿਲੀਜ਼ ; ਫਿਲਮ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 