• Latest
  • Trending
ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੇ ਦੇਸ਼ ਨੂੰ ਡੂੰਘੀ ਮਹਾਂਮਾਰੀ ਵੱਲ ਧੱਕਿਆ – ਅਰਸ਼ੀ

ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੇ ਦੇਸ਼ ਨੂੰ ਡੂੰਘੀ ਮਹਾਂਮਾਰੀ ਵੱਲ ਧੱਕਿਆ – ਅਰਸ਼ੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

5 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

5 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

6 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

6 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

6 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

6 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

7 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Thursday, November 19, 2026
No Result
View All Result
13 °c
Chandigarh
18 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੇ ਦੇਸ਼ ਨੂੰ ਡੂੰਘੀ ਮਹਾਂਮਾਰੀ ਵੱਲ ਧੱਕਿਆ – ਅਰਸ਼ੀ

September 7, 2020
in ਪੰਜਾਬ
ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੇ ਦੇਸ਼ ਨੂੰ ਡੂੰਘੀ ਮਹਾਂਮਾਰੀ ਵੱਲ ਧੱਕਿਆ – ਅਰਸ਼ੀ

ਕੰਪਨੀਆਂ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀਆਂ *ਤੇ ਸਰਕਾਰ ਨੇ ਕਾਬੂ ਨਾ ਪਾਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ – ਸੋਹਲ
ਆਰਬੀਆਈ ਕਰਜ਼ੇ ਦੀਆਂ ਕਿਸ਼ਤਾਂ ਜੂਨ 2021 ਤੱਕ ਬਿਨਾਂ ਵਿਆਜ ਅੱਗੇ ਪਾਵੇ, ਔਰਤਾਂ ਨੂੰ ਕਰਜ਼ਾ ਮੁਕਤ ਕਰੇ ਸਰਕਾਰ – ਚੌਹਾਨ$ਸੀਤਾ ਰਾਮ

ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੇ ਦੇਸ਼ ਨੂੰ ਡੂੰਘੀ ਮਹਾਂਮਾਰੀ ਵੱਲ ਧੱਕਿਆ – ਅਰਸ਼ੀ

ਬੁਢਲਾਡਾ ( ਬਾਂਸਲ ) ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਕਾਰਣ ਦੇਸ਼ ਬਹੁਤ ਹੀ ਗੰਭੀਰ ਆਰਥਿਕ ਸੰਕਟ ਵਿਚੋਂ ਗੁਜ਼ਰ ਰਿਹਾ ਹੈ ਅਤੇ ਦੇਸ਼ ਵਿੱਚ ਮੋਦੀ ਸਰਕਾਰ ਵੱਲੋਂ ਲਾਈ ਗਈ ਅਣ-ਐਲਾਨੀ ਐਮਰਜੈਂਸੀ ਦੇ ਕਾਰਣ 12 ਕਰੋੜ ਦੇ ਕਰੀਬ ਲੋਕਾਂ ਦਾ ਰੋਜ਼ਗਾਰ ਖੁੱਸ ਚੁੱਕਾ ਹੈ ਅਤੇ ਬੇਰੋਜ਼ਗਾਰੀ ਦੇ ਕਾਰਣ ਲੋਕ ਆਰਥਿਕ ਤੰਗੀ, ਸਮਾਜਿਕ ਉਤਪੀੜਨ ਅਤੇ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਕਰੋਨਾ ਕਾਲ ਸਮੇਂ ਮੋਦੀ ਸਰਕਾਰ ਨੇ ਨਾਲਾਇਕੀ ਨਾਲ ਬਿਨਾਂ ਸੋਚੇ ਸਮਝੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਦੇਸ਼ ਨੂੰ ਡੂੰਘੀ ਮਹਾਂਮਾਰੀ ਵੱਲ ਧੱਕਿਆ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਪੀਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਗੁੰਡਾਗਰਦੀ ਤੇ ਧੱਕੇਸ਼ਾਹੀ ਦੀਆਂ ਸ਼ਿਕਾਰ ਔਰਤਾਂ ਦੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਭਿਆਨਕ ਸੰਕਟ ਵਿਚੋਂ ਕੱਢਣ ਲਈ ਕੇਂਦਰ ਦੀ ਭਾਜਪਾ ਸਰਕਾਰ ਸਿਹਤਮੰਦ ਲੋਕ-ਹਿੱਤ ਵਿੱਚ ਸਾਰਥਿਕ ਫੈਸਲੇ ਲੈਣ ਦੀ ਬਜਾਏ ਕੇਵਲ ਕਾਰਪੋਰੇਟ-ਘਰਾਣਿਆਂ ਦੇ ਘਰ ਭਰਨ ਅਤੇ ਜਨਤਕ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਵੇਚਣ *ਤੇ ਲੱਗੀ ਹੋਈ ਹੈ। ਛੋਟੀ ਦਰਮਿਆਨੀ ਸਨਅੱਤ ਨੂੰ ਬਚਾਉਣ ਅਤੇ ਲੋਕਾਂ ਦੀ ਖਰੀਦ ਸ਼ਕਤੀ ਵਧਾਏ ਜਾਣ ਲਈ ਨਕਦ ਸਹਾਇਤਾ ਰਾਸ਼ੀ ਮੱਦਦ ਦੇੇਣ ਦੀ ਬਜਾਏ ਕਾਰਪੋਰੇਟਾਂ ਦੇ ਕਰਜ਼ੇ ਮੁਆਫ ਕਰ ਰਹੀ ਹੈ ਅਤੇ ਵਰਤਮਾਨ ਡੂੰਘੇ ਆਰਥਿਕ ਸੰਕਟ ਦਾ ਸ਼ਿਕਾਰ ਲੋਕਾਂ ਨੂੰ ਹੋਰ ਆਰਥਿਕ ਸੰਕਟ ਵੱਲ ਧੱਕ ਰਹੀ ਹੈ। ਗਰੀਬ ਔਰਤਾਂ ਵੱਲੋਂ ਨਿੱਜੀ ਵਿੱਤੀ ਕੰਪਨੀਆਂ ਪਾਸੋਂ ਕਰਜ਼ੇ ਲੈ ਕੇ ਮਾੜੇ ਮੋਟੇ ਕੰਮ ਧੰਦੇ ਸ਼ੁਰੂ ਕੀਤੇ ਗਏ ਸਨ ਜੋ ਲੰਬੀ ਤਾਲਾਬੰਦੀ ਕਰਕੇ ਬੰਦ ਹੋ ਗਏ ਹਨ। ਜਾਇਦਾਦ ਤੋਂ ਵਾਂਝੀਆਂ ਔਰਤਾਂ ਨੂੰ ਸਰਕਾਰੀ ਬੈਂਕਾਂ ਕੋਈ ਕਰਜ਼ਾ ਨਹੀਂ ਦਿੰਦੀਆਂ ਤਾਂ ਕਰਕੇ ਇੰਨ੍ਹਾਂ ਗਰੀਬ ਔਰਤਾਂ ਵੱਲੋਂ ਨਿੱਜੀ ਫਾਈਨਾਂਸ ਕੰਪਨੀਆਂ ਤੋਂ ਕਰਜ਼ੇ ਲਏ ਗਏ ਸਨ ਅਤੇ ਔਰਤਾਂ ਵੱਲੋਂ ਲਗਾਤਾਰ ਪਹਿਲਾਂ ਕਰਜ਼ੇ ਦੀਆਂ ਕਿਸ਼ਤਾਂ ਦਾ ਭੁਗਤਾਨ ਕੀਤਾ ਜਾ ਰਿਹਾ ਸੀ ਪਰੰਤੂ ਕਰੋਨਾ ਕਾਲ ਸਮੇਂ ਆਰਥਿਕ ਮੰਦੀ ਅਤੇ ਬੋਰੋਜ਼ਗਾਰੀ ਕਾਰਣ ਕਿਸ਼ਤਾਂ ਭਰਨ ਤੋਂ ਅਸਮਰਥ ਹੋ ਗਈਆਂ ਹਨ। ਉਨ੍ਹਾਂ ਦੀ ਕਰਜ਼ਾ ਮੁਆਫੀ ਲਈ, ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਅਤੇ ਬਿਜਲੀ ਐਕਟ 2020 ਸਮੇਤ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਲੋਕ ਲਾਮਬੰਦੀ ਅਤੇ ਸੰਘਰਸ਼ ਹੀ ਇੱਕੋ ਇੱਕ ਰਾਹ ਹੈ।

ਪੰਜਾਬ ਇਸਤਰੀ ਸਭਾ ਦੇ ਸੂਬਾਈ ਆਗੂ ਨਰਿੰਦਰ ਸੋਹਲ ਨੇ ਕੇਂਦਰ ਅਤੇ ਸੂਬਾਈ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਵਿੱਚ ਔਰਤਾਂ ਨੂੰ ਬਰਾਬਰ ਦਾ ਦਰਜ਼ਾ ਦੇਣ ਵਾਲੀਆਂ ਸਰਕਾਰਾਂ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਉਨ੍ਹਾਂ ਮਾਈਕਰੋ ਫਾਈਨਾਂਸ ਕੰਪਨੀਆਂ ਵੱਲੋਂ ਔਰਤਾਂ ਨੂੰ ਰੋਜ਼ਗਾਰ ਚਲਾਉਣ ਲਈ ਗਰੁੱਪ ਬਣਾ ਕੇ ਦਿੱਤੇ ਕਰਜ਼ਿਆਂ ਦੇ ਸਬੰਧ ਵਿੱਚ ਬੋਲਦਿਆਂ ਕਿਹਾ ਕਿ ਕੰਪਨੀਆਂ ਦੇ ਕਾਰਿੰਦਿਆਂ ਵੱਲੋਂ ਲੌਕਡਾਊਨ ਕਾਰਣ ਕਿਸ਼ਤਾਂ ਭਰਨ ਤੋਂ ਅਸਮਰਥ ਔਰਤਾਂ ਨੂੰ ਧਮਕੀਆਂ ਦੇਣ ਅਤੇ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕਰਨ ਵਾਲੇ ਅਨਸਰਾਂ ਖਿਲਾਫ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਜਿਲ੍ਹਾ ਪੁਲਿਸ ਮੁਖੀਆਂ ਨੂੰ ਔਰਤਾਂ ਦੇ ਸਮਾਜਿਕ ਮਾਨ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਅਤੇ ਉਨ੍ਹਾਂ ਨੂੰ ਧਮਕੀਆਂ ਦੇਣ ਵਾਲੇ ਅਨਸਰਾਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਦੇਵੇ। ਇਸ ਸਮੇਂ ਉਨ੍ਹਾਂ ਔਰਤਾਂ ਦੇ ਸਮੁੱਚੇ ਕਰਜ਼ਾ ਮੁਆਫੀ ਦੀ ਮੰਗ ਕਰਦਿਆਂ ਕਿਹਾ ਕਿ ਸਰਮਾਏਦਾਰਾਂ ਦੀ ਤਰਜ਼ *ਤੇ ਔਰਤਾਂ ਦੇ ਕਰਜ਼ੇ ਵੀ ਮੁਆਫ ਕੀਤੇ ਜਾਣ। ਸੀਪੀਆਈ ਦੇ ਜਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜਿਲ੍ਹਾ ਸਕੱਤਰ ਸੀਤਾ ਰਾਮ ਗੋਬਿੰਦਪੁਰਾ ਨੇ ਕਿਹਾ ਕਿ ਆਰਬੀਆਈ ਅਤੇ ਸਰਕਾਰ ਹਰ ਸਰਕਾਰੀ, ਗੈਰਸਰਕਾਰੀ ਕਰਜ਼ੇ ਦੀਆਂ ਕਿਸ਼ਤਾਂ ਜੂਨ 2021 ਤੱਕ ਬਿਨਾਂ ਵਿਆਜ਼ ਅੱਗੇ ਪਾਵੇ ਅਤੇ ਕਿਸਾਨਾਂ ਮਜ਼ਦੂਰਾਂ ਸਮੇਤ ਔਰਤਾਂ ਦੇ ਕਰਜ਼ੇ ਮੁਆਫ ਕੀਤੇ ਜਾਣ। ਇਸ ਸਮੇਂ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਲੋੜਵੰਦ ਅਤੇ ਮਜ਼ਦੂਰ ਪਰਿਵਾਰਾਂ ਦੇ ਖਾਤਿਆਂ ਵਿੱਚ 7500 ਰੁਪਏ ਪ੍ਰਤੀ ਮਹੀਨਾਂ ਲੌਕਡਾਊਨ ਜਾਰੀ ਰਹਿਣ ਤੱਕ ਕੇਂਦਰ ਸਰਕਾਰ ਜਮ੍ਹਾ ਕਰਵਾਵੇ ਅਤੇ ਕਰੋਨਾਂ ਦੇ ਪਰਦੇ ਥੱਲੇ ਲੋਕਾਂ *ਤੇ ਜਮਹੂਰੀ ਹੱਕਾਂ ਲਈ ਲਾਈਆਂ ਪਾਬੰਦੀਆਂ ਖਤਮ ਕੀਤੀਆਂ ਜਾਣ। ਇਸ ਸਮੇਂ ਆਗੂਆਂ ਵੱਲੋਂ ਪੀੜਿਤ ਔਰਤਾਂ ਦੇ ਕਰਜ਼ਾ ਮੁਆਫੀ ਅਤੇ ਕੰਪਨੀਆਂ ਦੀ ਗੁੰਡਾਗਰਦੀ ਦੇ ਖਿਲਾਫ ਮੰਗ ਪੱਤਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਵੇਦ ਪ੍ਰਕਾਸ਼ ਬੁਢਲਾਡਾ, ਰੂਪ ਸਿੰਘ ਢਿੱਲੋਂ, ਜੁਗਰਾਜ ਹੀਰਕੇ, ਦਲਜੀਤ ਮਾਨਸ਼ਾਹੀਆ, ਮਲਕੀਤ ਮੰਦਰਾਂ, ਰਤਨ ਭੋਲਾ, ਦਰਸ਼ਨ ਪੰਧੇਰ, ਮਨਜੀਤ ਕੌਰ ਗਾਮੀਵਾਲਾ, ਚਿਮਨ ਲਾਲ ਕਾਕਾ, ਬੰਬੂ ਸਿੰਘ, ਜੱਗਾ ਸ਼ੇਰਖਾਂ ਵਾਲਾ, ਗੁਰਲਾਲ ਸ਼ੇਰਖਾਂ ਵਾਲਾ, ਜੱਗਾ ਟਾਹਲੀਆਂ, ਸੰਤੋਸ਼ ਰਾਣੀ, ਸਿਮਰਨ ਕੌਰ, ਕਰਨੈਲ ਦਾਤੇਵਾਸ, ਬਲਵੰਤ ਸਿੰਘ ਗੋਬਿੰਦਪੁਰਾ ਅਤੇ ਮਨਜੀਤ ਕੌਰ ਦਲੇਲ ਸਿੰਘ ਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸਾਥੀ ਸੀਤਾ ਰਾਮ ਗੋਬਿੰਦਪੁਰਾ ਨੇ ਬਾਖੂਬੀ ਨਿਭਾਈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

by Ankit
4 weeks ago
0

  ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ — ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 