• Latest
  • Trending
ਪੰਜਾਬ ਪੁਲਿਸ ਵਲੋਂ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੋਵਿਡ ਸਬੰਧੀ  ਗ਼ਲਤ ਪ੍ਰਚਾਰ ਕਰਨ ਲਈ ਮੁਕੱਦਮਾ ਦਰਜ

ਪੰਜਾਬ ਪੁਲਿਸ ਵਲੋਂ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੋਵਿਡ ਸਬੰਧੀ ਗ਼ਲਤ ਪ੍ਰਚਾਰ ਕਰਨ ਲਈ ਮੁਕੱਦਮਾ ਦਰਜ

6 years ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

15 minutes ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

31 minutes ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

54 minutes ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

1 hour ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

1 hour ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

2 hours ago
Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

2 hours ago
IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

3 hours ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

3 hours ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

4 hours ago
Hindi News
English News
Sunday, July 5, 2026
No Result
View All Result
36 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਵਲੋਂ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੋਵਿਡ ਸਬੰਧੀ ਗ਼ਲਤ ਪ੍ਰਚਾਰ ਕਰਨ ਲਈ ਮੁਕੱਦਮਾ ਦਰਜ

September 7, 2020
in ਚੰਡੀਗੜ੍ਹ
ਪੰਜਾਬ ਪੁਲਿਸ ਵਲੋਂ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੋਵਿਡ ਸਬੰਧੀ  ਗ਼ਲਤ ਪ੍ਰਚਾਰ ਕਰਨ ਲਈ ਮੁਕੱਦਮਾ ਦਰਜ

ਚੰਡੀਗੜ, 7 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਸੋਮਵਾਰ ਨੂੰ ਲੋਕ ਇਨਸਾਫ਼ ਪਾਰਟੀ (ਐਲ.ਆਈ.ਪੀ) ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੋਵਿਡ ਮਹਾਮਾਰੀ ਸਬੰਧੀ ਲੋਕਾਂ ਨੂੰ ਗੁੰਮਰਾਹਕੁਨ ਪ੍ਰਚਾਰ ਕਰਨ ਦੇ ਦੋਸ ਹੇਠ ਐਫ.ਆਈ.ਆਰ ਦਰਜ ਕੀਤੀ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਸਰਜਨ ਦੀ ਸ਼ਿਕਾਇਤ ਦੇ ਅਧਾਰ ‘ਤੇ ਆਫ਼ਤ ਪ੍ਰਬੰਧਨ ਕਾਨੂੰਨ, ਦੀ ਧਾਰਾ 54, ਐਪੀਡੈਮਿਕਸ ਐਕਟ, 2005, ਮਹਾਂਮਾਰੀ ਰੋਗ ਐਕਟ, 1897 ਦੀ ਧਾਰਾ 3 ਅਤੇ ਆਈਪੀਸੀ ਦੀ ਧਾਰਾ 188, 505 ਤਹਿਤ ਥਾਣਾ ਡਵੀਜਨ ਨੰਬਰ 8,
ਲੁਧਿਆਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਲੁਧਿਆਣਾ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।
ਸਿਵਲ ਸਰਜਨ ਲੁਧਿਆਣਾ ਨੇ ਆਪਣੀ ਸ਼ਿਕਾਇਤ ਵਿੱਚ ਲੁਧਿਆਣਾ ਪੁਲਿਸ ਨੂੰ ਆਤਮ ਨਗਰ ਹਲਕਾ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਕੋਵਿਡ -19 ਸਬੰਧੀ ਇੱਕ ਵੀਡੀਓ ਕਲਿੱਪ ਰਾਹੀਂ ਗੁੰਮਰਾਹਕੁਨ ਪ੍ਰਚਾਰ ਕਰਨ ਲਈ ਕਾਨੂੰਨੀ ਕਾਰਵਾਈ ਦੀ ਬੇਨਤੀ ਕੀਤੀ ਸੀ। ਸਿਵਲ ਸਰਜਨ ਨੇ ਕਿਹਾ ਕਿ ਇਹ ਵੀਡੀਓ ਕਲਿੱਪ ਵੱਖ ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਚਲਾਈ ਜਾ ਰਹੀ ਹੈ, ਇਸ ਤਰਾਂ ਕੋਵਿਡ -19 ਦੇ ਸੰਬੰਧ ਵਿਚ ਲੋਕਾਂ ਵਿਚ ਭੰਬਲਭੂਸੇ ਵਾਲਾ ਮਾਹੌਲ ਪੈਦਾ ਹੁੰਦਾ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬੈਂਸ ਲੋਕਾਂ ਨੂੰ ਮਾਸਕ ਨਾ ਪਹਿਨਣ ਲਈ ਉਕਸਾ ਰਿਹਾ ਸੀ।
ਲੁਧਿਆਣਾ ਪੁਲਿਸ ਵਲੋਂ ਲਈ ਗਈ ਕਾਨੂੰਨੀ ਰਾਇ ਵਿੱਚ ਜ਼ਿਲਾ ਅਟਾਰਨੀ ਲੁਧਿਆਣਾ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਨੇ ਨੋਵਲ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਕੋਵਿਡ -19 ਮਹਾਂਮਾਰੀ ਦੀ ਗੰਭੀਰਤਾ ਅਤੇ ਤੀਖਣਤਾ ਨੂੰ ਅਣ-ਗੌਲ਼ਦਿਆਂ ਬੜਾ ਗ਼ੈਰ-ਜ਼ਿੰਮੇਵਾਰਾਨਾ ਬਿਆਨ ਦਿੱਤਾ ਹੈ। ਬੈਂਸ ਇਹ ਦਾਅਵਾ ਕਰ ਰਿਹਾ ਹੈ ਕਿ ਕੋਰੋਨਾ ਵਾਇਰਸ ਸਰਕਾਰ ਦੁਆਰਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਛੱਡਿਆ ਇੱਕ ਹਊਆ ਹੈ ਤਾਂ ਜੋ ਉਹ ਆਪਣੀ ਤਾਕਤ ਕਾਇਮ ਰੱਖ ਸਕਣ। ਜ਼ਿਲਾ ਅਟਾਰਨੀ ਨੇ ਅੱਗੇ ਕਿਹਾ ਕਿ ਉਨਾਂ ਨੇ ਲੋਕਾਂ ਨੂੰ ਮਾਸਕ ਨਾ ਪਾਉਣ ਲਈ ਉਕਸਾਇਆ।
ਜ਼ਿਲਾ ਅਟਾਰਨੀ (ਡੀ.ਏ) ਵਲੋਂ ਦਿੱਤੀ ਰਾਇ ਅਨੁਸਾਰ ਭਾਵੇਂ ਸਿਮਰਜੀਤ ਸਿੰਘ ਬੈਂਸ ਇੱਕ ਚੁਣੇ ਹੋਏ ਵਿਧਾਇਕ ਹਨ, ਜੋ ਕਿ ਲੁਧਿਆਣਾ ਦੇ ਨਾਗਰਿਕਾਂ ਦੇ ਇੱਕ ਹਿੱਸੇ ਦੀ ਨੁਮਾਇੰਦਗੀ ਕਰ ਰਹੇ ਹਨ ਪਰ ਉਹ ਫੇਸ ਮਾਸਕ ਪਹਿਨਣ ਤੋਂ ਮਨਾ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਜਿਨਾਂ ਨੂੰ ਕੇਂਦਰ ਸਰਕਾਰ ਨੇ ਦੇਸ਼ ਦੇ ਨਾਗਰਿਕਾਂ ਦੀ ਸਿਹਤ ਅਤੇ ਸੁਰੱਖਿਆ ਦੀ ਰੱਖਿਆ ਕਰਨ ਲਈ ਲਾਜ਼ਮੀ ਬਣਾਇਆ ਹੈ।
ਡੀ.ਏ. ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਕੀਤਾ ਕਿ ਪਹਿਲਾਂ ਹੀ ਦੇਸ਼ ਦੇ ਨਾਲ-ਨਾਲ ਪੰਜਾਬ ਵਿਚ ਵੀ ਕੋਰੋਨਾ ਮਹਾਂਮਾਰੀ ਕਾਰਨ ਬਹੁਤ ਸਾਰੀਆਂ ਜਾਨਾਂ ਜਾ ਚੁੱਕੀਆਂ ਹਨ। ਉਨਾਂ ਨੇ ਕਿਹਾ ਕਿ ਇਸ ਤਰਾਂ ਬੈਂਸ ਜਾਣ-ਬੁੱਝ ਕੇ ਰਾਜ ਵਿਚ ਰਹਿੰਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਆਫਤ ਪ੍ਰਬੰਧਨ ਐਕਟ, ਮਹਾਂਮਾਰੀ ਐਕਟ ਆਦਿ ਦੇ ਨਿਯਮਾਂ, ਅਤੇ ਦਿਸ਼ਾ-ਨਿਰਦੇਸਾਂ ਦੀ ਉਲੰਘਣਾ ਕਰਨ ਲਈ ਉਕਸਾਇਆ ਗਿਆ। ਇਥੋਂ ਤੱਕ ਕਿ ਵਿਸ਼ਵ ਸਿਹਤ ਸੰਗਠਨ ਨੇ ਵੀ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

by Ranjit Singh
July 5, 2026
0

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼ ਚੰਡੀਗੜ੍ਹ, 5...

Most Popular

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

by Jaspreet Kaur
4 weeks ago
0

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ - ਸਿਹਤ ਵਿਭਾਗ ਅਲਰਟ ਨਵੀ ਦਿੱਲੀ, 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 