• Latest
  • Trending
ਲੌਗੋਵਾਲ ਤੋ ਘਰ ਜਾ ਕੇ ਪੁੱਛਿਆ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿੱਥੇ ਅਤੇ ਕਿਸ ਹਾਲਤ ਵਿੱਚ ਹਨ:- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ

ਲੌਗੋਵਾਲ ਤੋ ਘਰ ਜਾ ਕੇ ਪੁੱਛਿਆ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿੱਥੇ ਅਤੇ ਕਿਸ ਹਾਲਤ ਵਿੱਚ ਹਨ:- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

5 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

5 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

6 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

6 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

6 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

6 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

7 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Thursday, November 19, 2026
No Result
View All Result
13 °c
Chandigarh
18 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੌਗੋਵਾਲ ਤੋ ਘਰ ਜਾ ਕੇ ਪੁੱਛਿਆ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿੱਥੇ ਅਤੇ ਕਿਸ ਹਾਲਤ ਵਿੱਚ ਹਨ:- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ

September 7, 2020
in ਖਬਰਾਂ, ਪੰਜਾਬ
ਲੌਗੋਵਾਲ ਤੋ ਘਰ ਜਾ ਕੇ ਪੁੱਛਿਆ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿੱਥੇ ਅਤੇ ਕਿਸ ਹਾਲਤ ਵਿੱਚ ਹਨ:- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ

ਸੁਮੇਧ ਸਿੰਘ ਸੈਣੀ ਨੂੰ ਬਾਦਲ ਪਰਿਵਾਰ ਤੇ ਕੈਪਟਨ ਆਪਸ ਵਿੱਚ ਮਿਲ ਕੇ ਬਚਾ ਰਹੈ ਹਨ

ਲੌਗੋਵਾਲ ਤੋ ਘਰ ਜਾ ਕੇ ਪੁੱਛਿਆ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿੱਥੇ ਅਤੇ ਕਿਸ ਹਾਲਤ ਵਿੱਚ ਹਨ:- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ

ਮੋਹਾਲੀ, 7 ਸਤੰਬਰ ( ਸਤੀਸ਼ ਕੁਮਾਰ ਪੱਪੀ)ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੀ ਸੀਨੀਅਰ ਲੀਡਰਸ਼ਿਪ ਦੀ ਮੋਹਾਲੀ ਵਿੱਚ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੀਟਿੰਗ ਹੋਈ ਜਿਸ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾ ਸਾਬਕਾ ਮੰਤਰੀ ,ਸਰਦਾਰ ਬੀਰਦਵਿੰਦਰ ਸਿੰਘ,ਜਸਟਿਸ ਨਿਰਮਲ ਸਿੰਘ,ਸ੍ ਜਗਦੀਸ਼ ਸਿੰਘ ਗਰਚਾ , ਸ੍ਰ ਰਣਧੀਰ ਸਿੰਘ ਰੱਖੜਾ, ਸ੍ਰ ਗੁਰਚਰਨ ਸਿੰਘ ਚੰਨੀ ,ਸ੍ਰ ਮਾਨ ਸਿੰਘ ਗਰਚਾ,ਸ੍ਰ ਹਰਪ੍ਰੀਤ ਸਿੰਘ ਗਰਚਾ ਮੈਂਬਰ ਐਸ ਜੀ ਪੀ ਸੀ ,ਸ੍ਰ ਦਵਿੰਦਰ ਸਿੰਘ ਸੋਢੀ ,ਸ੍ਰ ਹਰਪ੍ਰੀਤ ਸਿੰਘ ਗੁਰਮ , ਸ੍ਰ ਜਗਰੂਪ ਸਿੰਘ ਸੇਖਵਾ ਆਦਿ ਵਿਸ਼ੇਸ਼ ਤੌਰ ਤੇ ਸਾਮਿਲ ਹੋਏ ਜਿਸ ਵਿੱਚ ਅਹਿਮ ਵਿਚਾਰਾ ਕੀਤੀਆ ਜਿਸ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 514 ਸਰੂਪਾ ਬਾਰੇ ਸ੍ਰ ਗੋਬਿੰਦ ਸਿੰਘ ਲੌਂਗੋਵਾਲ ਤੋ ਉਹਨਾ ਦੇ ਗ੍ਰਹਿ ਜਾ ਕੇ 13 ਸਿਤੰਬਰ ਨੂੰ ਜਾ ਕੇ ਪੁੱਛਿਆ ਜਾਵੇਗਾ ਕਿ ਉਪਰੋਕਤ ਸਰੂਪ ਕਿੱਥੇ ਅਤੇ ਕਿਸ ਹਾਲਤ ਵਿੱਚ ਹਨ।ਅਤੇ ਉਨ੍ਹਾ ਦੀ ਸਾਂਭ ਸੰਭਾਲ ਕੌਣ ਕਰ ਰਿਹਾ ਹੈ ।ਤਾ ਕਿ ਇਸ ਦੀ ਜਾਣਕਾਰੀ ਸਿੱਖ ਸੰਗਤ ਨੂੰ ਮਿਲ ਸਕੇ। 2 , ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਚ ਹੋਏ ਘਪਲੇ ਦੇ ਸਬੰਧ ਵਿੱਚ ਜਿਹੜਾ ਸਾਧੂ ਸਿੰਘ ਧਰਮਸੋਤ ਸਮੇਤ ਕੈਪਟਨ ਸਰਕਾਰ ਨੇ ਐਸ ਸੀ ,ਤੇ ਬੀ ਸੀ ਬੱਚਿਆ ਦੇ ਹੱਕ ਤੇ ਜੋ ਡਾਕਾ ਮਾਰਿਆ ਹੈ ।ਉਸ ਦੀ ਸਰਕਾਰ ਸੀ ਬੀ ਆਈ ਤੋ ਇੰਨਕੁਆਰੀ ਕਰਵਾਏ ਕਿਉਕਿ ਚੀਫ ਸੈਕਟਰੀ ਜਾ ਸੈਕਟਰੀ ਕਿਸੇ ਵਜ਼ੀਰ ਦੇ ਖਿਲਾਫ ਸੰਮਨ ਹੀ ਜਾਰੀ ਨਹੀ ਕਰ ਸਕਦਾ । ਇਸ ਲਈ ਇਹ ਇੰਨਕੁਆਰੀ ਪ੍ਰੋਟੋਕਾਲ ਅਨੁਸਾਰ ਹੋ ਹੀ ਨਹੀ ਸਕਦੀ।ਜੇਕਰ ਕੈਪਟਨ ਸਰਕਾਰ ਸੀ ਬੀ ਆਈ ਤੋ ਨਹੀ ਕਰਵਾਉਂਦੀ ਤਾ ਸ੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਜਸਟਿਸ ਨਿਰਮਲ ਸਿੰਘ ਦੀ ਅਗਵਾਈ ਵਿੱਚ ਮਾਨਯੋਗ ਹਾਈਕੋਰਟ ਵਿੱਚ ਪੀ ਐਲ ਪਾ ਕੇ ਮਾਨਯੋਗ ਅਦਾਲਤ ਪਾਸੋ ਮੰਗ ਕੀਤੀ ਜਾਏਗੀ ਕਿ ਇਸ ਦੀ ਇੰਨਕੁਆਰੀ ਸੀ ਬੀ ਆਈ ਨੂੰ ਦਿੱਤੀ ਜਾਵੇ। 3 ਪੰਜਾਬੀ ਭਾਸ਼ਾ ਨਾਲ ਜੰਮੂ-ਕਸ਼ਮੀਰ ਵਿੱਚ ਹੋਏ ਧੱਕੇ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦਾ ਇੱਕ ਵਫ਼ਦ ਜੰਮੂ-ਕਸ਼ਮੀਰ ਵਿੱਚੋ ਅਕਾਲੀ ਦਲ ਦੇ ਆਗੂਆ ਨੂੰ ਨਾਲ ਲੈ ਕੇ ਸਬੰਧਤ ਕੇਂਦਰੀ ਮੰਤਰੀ ਨੂੰ ਮਿਲੇਗਾ । ਜਿਸ ਵਾਸਤੇ ਮੰਤਰੀ ਸਹਿਬਾਨ ਤੋ ਟਾਈਮ ਲੈਣ ਲਈ ਲਿਖਤੀ ਬੇਨਤੀ ਕਰ ਦਿੱਤੀ ਗਈ ਹੈ। 4 ਕਿਰਸਾਨੀ ਨਾਲ ਸਬੰਧਤ ਆਰਡੀਨੈਂਸ ਦੇ ਮੁੱਦੇ ਤੇ ਸ੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਕੇਂਦਰ ਸਰਕਾਰ ਦੀਆ ਕਿਸਾਨ ਮਾਰੂ ਨੀਤੀਆ ਦੀ ਨਿੰਦਾ ਕਰਦਾ ਹੋਇਆ ਇਸ ਨੂੰ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਕਾਰਪੋਰੇਟ ਸੈਕਟਰ ਰਾਹੀ ਕਿਸਾਨਾ ਨੂੰ ਲੁੱਟਣ ਦੀ ਇੱਕ ਯੋਜਨਾ ਵੀ ਮਹਿਸੂਸ ਕਰਦਾ ਹੈ। ਕਿਉਕਿ ਉਪਰੋਕਤ ਆਰਡੀਨੈਂਸ ਸਿਰਫ ਤੇ ਸਿਰਫ ਕਾਰਪੋਰੇਟ ਸੈਕਟਰ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਗਏ ਹਨ। ਪੰਜਾਬ ਵਿੱਚ ਸੁਖਬੀਰ ਸਿੰਘ ਬਾਦਲ ਸਭ ਤੋ ਵੱਡਾ ਕਾਰਪੋਰੇਟ ਹੈ ਇਸ ਨਾਲ ਸਬੰਧਤ ਮਹਿਕਮਾ ਵੀ ਇਸ ਦੀ ਧਰਮ ਸੁਪੱਤਨੀ ਬੀਬਾ ਹਰਸਿਮਰਤ ਕੌਰ ਬਾਦਲ ਕੋਲ ਹੈ।ਇਸ ਕਰਕੇ ਇਸ ਆਰਡੀਨੈਂਸ ਦਾ ਮੁੱਖ ਦੋਸ਼ੀ ਬਾਦਲ ਪਰਿਵਾਰ ਹੈ। 5 ਹਜ਼ਾਰਾ ਬੇਦੋਸ਼ੇ ਨੌਜਵਾਨਾ ਦੇ ਝੂਠੇ ਪੁਲਿਸ ਮੁਕਾਬਲੇ ਬਣਾਉਣ ਵਾਲੇ ਸੁਮੇਧ ਸਿੰਘ ਸੈਣੀ ਨੂੰ ਇੱਕ 302 ਦੇ ਪਰਚੇ ਵਿੱਚ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ ।ਪੰਜਾਬ ਵਾਸੀ ਜਾਣਦੇ ਹਨ ਕਿ 1997 ਵਿੱਚ ਸ੍ਰ ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾ ਨਾਲ ਇੱਕ ਵਾਧਾ ਕੀਤਾ ਸੀ ਕਿ ਜਿੰਨਾ ਪੁਲਿਸ ਅਫ਼ਸਰਾ ਨੇ ਝੂਠੇ ਮੁਕਾਬਲਿਆ ਵਿੱਚ ਹਜ਼ਾਰਾ ਨੌਜਵਾਨ ਮਾਰ ਮੁਕਾਏ ਹਨ।ਇੱਕ ਟਰੁੱਥ ਕਮਿਸ਼ਨ ਬਣਾਇਆ ਜਾਵੇਗਾ ਜਿਸ ਵਿੱਚ ਉਨ੍ਹਾ ਨੂੰ ਬਣਦੀਆ ਸਜ਼ਾਵਾ ਦਿੱਤੀਆ ਜਾਣਗੀਆ। ਪਰ ਇਸ ਦੇ ਉਲਟ ਜਾ ਕੇ ਸੁਮੇਧ ਸਿੰਘ ਸੈਣੀ ਵਰਗੇ ਅਨੇਕਾ ਪੁਲਿਸ ਅਫਸਰਾ ਨੂੰ ਤਰੱਕੀਆ ਦੇ ਕੇ ਉੱਚ ਅਹੁਦਿਆ ਨਾਲ ਨਿਵਾਜਿਆ ਗਿਆ ਇਥੋ ਤੱਕ ਕਿ ਸੁਮੇਧ ਸਿੰਘ ਸੈਣੀ ਨੂੰ ਡੀ ਜੀ ਪੀ ਲਗਾ ਦਿੱਤਾ ।ਉਪਰੋਕਤ ਦੇ ਸਬੰਧ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੇ ਵੀ ਅੱਜ ਉਸ ਨੂੰ ਮੁਕੱਦਮਿਆ ਤੋ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਕਿਉ ਕਿ ਜਿਸ ਕੋਲ ਜੈਡ ਪਲੱਸ ਸੁਰੱਖਿਆ ਹੋਵੇ ਉਹ ਪੁਲਿਸ ਤੋ ਕਿਵੇ ਭੱਜ ਸਕਦਾ ਇਸ ਲਈ ਇਹ ਸਹਿਜੇ ਹੀ ਕਿਹਾ ਜਾ ਸਕਦਾ ਹੈ ਕਿ ਬਾਦਲ ਪਰਿਵਾਰ ਅਤੇ ਕੈਪਟਨ ਸਭ ਫੈਸਲੇ ਆਪਸ ਵਿੱਚ ਸਲਾਹ ਮਸ਼ਵਰਾ ਕਰਕੇ ਹੀ ਕਰਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

by Jaspreet Kaur
3 weeks ago
0

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ - ਸੰਗਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 