• Latest
  • Trending
ਪੁਲਿਸ ਆਈ.ਟੀ. ਵਿੰਗ ਵਿਚ ਜਾਅਲੀ ਭਰਤੀ: ਦੋਸ਼ੀ ਏ.ਐਸ.ਆਈ ਸੰਜੀਵ ਕੁਮਾਰ ਵਿਜੀਲੈਂਸ ਵਲੋਂ ਗ੍ਰਿਫਤਾਰ

ਪੁਲਿਸ ਆਈ.ਟੀ. ਵਿੰਗ ਵਿਚ ਜਾਅਲੀ ਭਰਤੀ: ਦੋਸ਼ੀ ਏ.ਐਸ.ਆਈ ਸੰਜੀਵ ਕੁਮਾਰ ਵਿਜੀਲੈਂਸ ਵਲੋਂ ਗ੍ਰਿਫਤਾਰ

9 years ago
Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

15 minutes ago
PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

23 minutes ago
Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

31 minutes ago
Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

1 hour ago
Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

3 hours ago
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

3 hours ago
Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

3 hours ago
Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

3 hours ago
Hindi News
English News
Sunday, November 29, 2026
No Result
View All Result
18 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਆਈ.ਟੀ. ਵਿੰਗ ਵਿਚ ਜਾਅਲੀ ਭਰਤੀ: ਦੋਸ਼ੀ ਏ.ਐਸ.ਆਈ ਸੰਜੀਵ ਕੁਮਾਰ ਵਿਜੀਲੈਂਸ ਵਲੋਂ ਗ੍ਰਿਫਤਾਰ

December 8, 2017
in ਪੰਜਾਬ
ਪੁਲਿਸ ਆਈ.ਟੀ. ਵਿੰਗ ਵਿਚ ਜਾਅਲੀ ਭਰਤੀ: ਦੋਸ਼ੀ ਏ.ਐਸ.ਆਈ ਸੰਜੀਵ ਕੁਮਾਰ ਵਿਜੀਲੈਂਸ ਵਲੋਂ ਗ੍ਰਿਫਤਾਰ

ਪੁਲਿਸ ਆਈ.ਟੀ. ਵਿੰਗ ਵਿਚ ਜਾਅਲੀ ਭਰਤੀ: ਦੋਸ਼ੀ ਏ.ਐਸ.ਆਈ ਸੰਜੀਵ ਕੁਮਾਰ ਵਿਜੀਲੈਂਸ ਵਲੋਂ ਗ੍ਰਿਫਤਾਰ
(ਮੋਹਾਲੀ ਦੀ ਅਦਾਲਤ ਨੇ 12 ਦਸੰਬਰ ਤੱਕ ਪੁਲਿਸ ਹਿਰਾਸਤ ‘ਚ ਭੇਜਿਆ)
ਚੰਡੀਗੜ•, 8 ਦਸੰਬਰ (ਵਿਸ਼ਵ ਵਾਰਤਾ)  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਸੂਚਨਾ ਤਕਨਾਲੋਜੀ ਤੇ ਦੂਰਸੰਚਾਰ ਵਿੰਗ ਵਿਚ 6 ਵਿਅਕਤੀਆਂ ਨੂੰ ਜਾਅਲੀ ਭਰਤੀ ਪੱਤਰ ਦੇਣ ਦੇ ਘਪਲੇ ਵਿਚ ਸ਼ਾਮਲ ਏ.ਆਈ.ਆਈ. ਸੰਜੀਵ ਕੁਮਾਰ (ਨੰਬਰ 572/ ਡਬਲਯੂ) ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੇ ਕੁੱਲ 28.50 ਲੱਖ ਰੁਪਏ ਲੈ ਕੇ ਗੈਰ-ਕਾਨੂੰਨੀ ਢੰਗ ਅਤੇ ਜਾਅਲੀ ਦਸਤਾਵੇਜਾਂ ਰਾਹੀਂ ਉਨ•ਾਂ ਨੂੰ ‘ਨੌਕਰੀ ਪੱਤਰ’ ਦਿੱਤੇ ਸੀ।
ਵਿਜੀਲੈਂਸ ਬਿÀਰੋ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗੌੜੇ ਮੁਲਜ਼ਮ ਏ.ਐਸ.ਆਈ ਸੰਜੀਵ ਕੁਮਾਰ ਨੇ ਅੱਜ ਐਸ.ਏ.ਐਸ. ਨਗਰ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ, ਜਿਸ ਦੌਰਾਨ ਅਦਾਲਤ ਵਲੋਂ ਉਸ ਨੂੰ 12 ਦਸੰਬਰ ਤੱਕ ਵਿਜੀਲੈਂਸ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਬਿਓਰੋ ਨੇ ਇਸ ”ਗੈਰ ਕਾਨੂੰਨੀ ਅਤੇ ਧੋਖਾਧੜੀ” ਵਾਲੀ ਭਰਤੀ  ਦੀ ਪੜਤਾਲ ਦੌਰਾਨ ਪਾਇਆ ਕਿ ਪਿਛਲੇ ਸਾਲ ਦਸੰਬਰ ‘ਚ ਜਾਅਲੀ ਭਰਤੀ ਕੀਤੇ ਛੇ ਕਾਂਸਟੇਬਲਾਂ ਨੇ ਏ.ਐਸ.ਆਈ ਸੰਜੀਵ ਕੁਮਾਰ ਨੂੰ ਕੁੱਲ 28.50 ਲੱਖ ਰੁਪਏ ਦਿੱਤੇ ਸਨ ਜਿਨ•ਾਂ ਵਿਚ ਪਿੰਡ ਕੁਲਗਰਾਂ (ਨੰਗਲ) ਤੋਂ ਅਨਮੋਲ ਛਾਬਾ, ਕਰਾਲਾ (ਮੋਹਾਲੀ)  ਤੋਂ ਹਰਜੀਤ ਸ਼ਰਮਾ ਤੇ ਅੱਛਰ ਚੰਦ, ਮੋਹਾਲੀ ਤੋਂ ਗੁਰਜੰਟ ਸਿੰਘ ਅਤੇ ਕਜਹੇੜੀ (ਚੰਡੀਗੜ) ਤੋਂ ਦਵਿੰਦਰ ਕੁਮਾਰ ਅਤੇ ਉਸਦਾ ਭਰਾ ਜਤਿੰਦਰ ਕੁਮਾਰ  ਸ਼ਾਮਲ ਸਨ।
ਉਨ•ਾਂ ਕਿਹਾ ਕਿ ਜਾਂਚ ਅਤੇ ਦਸ਼ਤਾਵੇਜਾਂ ਦੇ ਆਧਾਰ ‘ਤੇ ਵਿਜੀਲੈਂਸ ਬਿਓਰੋ ਨੇ ਆਈ. ਪੀ. ਸੀ ਐਕਟ ਦੀ ਧਾਰਾ 406, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 (2) ਤਹਿਤ ਪੁਲਿਸ ਥਾਣਾ ਫੇਸ 11, ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਕੇਸ ਦਰਜ ਕਰ ਲਿਆ ਹੈ । ਉਨ•ਾਂ ਕਿਹਾ ਕਿ ਦੋਸ਼ੀ ਅਗਸਤ-2017 ਤੋਂ ਫਰਾਰ ਸੀ ਅਤੇ ਵਿਜੀਲੈਂਸ ਟੀਮਾਂ ਉਸ ਦੇ ਘਰ ਅਤੇ ਰਿਸ਼ਤੇਦਾਰਾਂ ‘ਤੇ ਛਾਪੇ ਮਾਰ ਰਹੀਆਂ ਸਨ। ਇਸੇ ਕਾਰਨ ਦਬਾਅ ਹੇਠ ਆ ਕੇ ਉਸ ਨੇ ਆਤਮ ਸਮਰਪਣ ਕਰ ਦਿੱਤਾ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 28 ਅਗਸਤ ਨੂੰ ਉਸਦੀ ਜ਼ਮਾਨਤ ਦੀ ਅਰਜੀ ਵੀ ਖਾਰਜ ਕਰ ਦਿੱਤੀ ਸੀ ਅਤੇ ਬਿਊਰੋ ਨੇ 11 ਨਵੰਬਰ ਨੂੰ  ਮੁਕੱਦਮਾ ਅਦਾਲਤ ਤੋਂ ਗ੍ਰਿਫਤਾਰੀ ਵਾਰੰਟ ਲੈ ਲਏ ਸਨ। ਉਨ•ਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੌਕਰੀ ਦੇ ਚਾਹਵਨਾ ਨੂੰ ਸੂਬੇ ਦੀ ਪੁਲਿਸ ਵਿਚ ਪੈਸੇ ਦੇ ਬਦਲੇ ਕਾਂਸਟੇਬਲ ਭਰਤੀ ਕਰਾਉਣ ਦਾ ਝਾਂਸਾ ਦਿੰਦਾ ਸੀ ।
ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਸੰਜੀਵ ਕੁਮਾਰ ਨੇ 23 ਦਸੰਬਰ 2016 ਨੂੰ  ਜਾਅਲੀ  ਨੌਕਰੀ  ਪੱਤਰ ਤਿਆਰ ਕੀਤੇ ਅਤੇ ਕਈ  ਦਸ਼ਤਾਵੇਜਾਂ ਤੇ ਡਾਇਰੀ ਨੰਬਰ ਲਾ ਕੇ ਯੋਗ ਅਥਾਰੀਟੀ ਦੇ ਦਸਤਖ਼ਤ ਵੀ ਕੀਤੇ । ਉਨ•ਾਂ ਦੱਸਿਆ ਕਿ ਦੋਸ਼ੀ ਨੇ ਇਨ•ਾਂ ਵਿਅਕਤੀਆਂ ਨੂੰ “ਰੋਜਾਨਾਮਚੇ“ ਵਿੱਚ ਵੀ ਸ਼ਾਮਲ ਕਰਵਾ ਦਿੱਤਾ ਅਤੇ  ਉਨਾਂ ਦੀ ਹਾਜ਼ਰੀ ਵੀ ਲੱਗਦੀ ਰਹੀ। ਪਰ ਉਨ•ਾਂ ਨੂੰ ਕੋਈ ਤਨਖਾਹ ਨਹੀਂ ਮਿਲੀ।
ਉਨ•ਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਦੋਸ਼ੀ ‘ਤੇ ਪਹਿਲਾਂ ਦੋ ਹੋਰ ਕੇਸ ਵੀ ਦਰਜ਼ ਹਨ ਜਿਨ•ਾਂ ਵਿਚ ਇਕ ਜਿਲ•ਾ ਕਪੂਰਥਲਾ ਦੇ ਪੁਲਿਸ ਥਾਣਾ ਤਲਵੰਡੀ ਚੌਧਰੀਆਂ ਵਿਖੇ ਆਈ.ਪੀ.ਸੀ. ਦੀ ਧਾਰਾ 420 ਅਤੇ ਪੁਲਿਸ ਥਾਣਾ ਸੈਕਟਰ 36 ਚੰਡੀਗੜ• ਵਿਚ ਆਈ.ਪੀ.ਸੀ ਧਾਰਾ 325 ਅਤੇ 34 ਤਹਿਤ ਮੁਕੱਦਮਾ ਦਰਜ਼ ਹੈ । ਉਨ•ਾਂ ਇਹ ਵੀ ਕਿਹਾ ਕਿ ਬਿਓਰੋ ਵਲੋਂ ਦੋਸ਼ੀ ਤੋਂ ਹਿਰਾਸਤ ਦੌਰਾਨ ਜਾਅਲੀ ਭਰਤੀ ਮਾਮਲ ਸਬੰਧੀ ਹੋਰ ਗਹਿਰਾਈ ਨਾਲ ਤਫਤੀਸ਼ ਕੀਤੀ ਜਾਵੇਗੀ ।

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

by Ranjit Singh
November 29, 2026
0

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ - ਪੰਜਾਬ ਸਰਕਾਰ...

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

by Ranjit Singh
November 29, 2026
0

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ ਚੰਡੀਗੜ੍ਹ, 29 ਨਵੰਬਰ (ਵਿਸ਼ਵ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 29, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਇੱਕ ਵਿਅਕਤੀ ਆਪਣੇ ਚੰਗੇ ਸਮੇਂ ਵਿੱਚ ਆਪਣਾ ਹੰਕਾਰ ਦਿਖਾਉਂਦਾ ਹੈ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

by Ranjit Singh
November 29, 2026
0

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ - ਪੰਜਾਬ ਸਰਕਾਰ...

Most Popular

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

by Ranjit Singh
4 weeks ago
0

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ 'ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ ਅੰਮ੍ਰਿਤਸਰ, 31 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 