• Latest
  • Trending
ਪਾਰਲੀਮੈਂਟ ਦੇ ਮੌਨਸੂਨ-ਸ਼ੈਸ਼ਨ ਮੌਕੇ ਖੇਤੀ-ਆਰਡੀਨੈਂਸਾਂ ਖ਼ਿਲਾਫ਼ ਦੇਸ਼ ਭਰ ‘ਚ ਪ੍ਰਦਰਸ਼ਨ ਕਰਨਗੀਆਂ 250 ਕਿਸਾਨ ਜਥੇਬੰਦੀਆਂ/ 5 ਥਾਵਾਂ ‘ਤੇ ਲਲਕਾਰ-ਰੈਲੀਆਂ ਕਰਨਗੀਆਂ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ

ਪਾਰਲੀਮੈਂਟ ਦੇ ਮੌਨਸੂਨ-ਸ਼ੈਸ਼ਨ ਮੌਕੇ ਖੇਤੀ-ਆਰਡੀਨੈਂਸਾਂ ਖ਼ਿਲਾਫ਼ ਦੇਸ਼ ਭਰ ‘ਚ ਪ੍ਰਦਰਸ਼ਨ ਕਰਨਗੀਆਂ 250 ਕਿਸਾਨ ਜਥੇਬੰਦੀਆਂ/ 5 ਥਾਵਾਂ ‘ਤੇ ਲਲਕਾਰ-ਰੈਲੀਆਂ ਕਰਨਗੀਆਂ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ

6 years ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

56 seconds ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

37 minutes ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

53 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

1 hour ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

2 hours ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

3 hours ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

3 hours ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

4 hours ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

4 hours ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

4 hours ago
Hindi News
English News
Sunday, July 5, 2026
No Result
View All Result
39 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਰਲੀਮੈਂਟ ਦੇ ਮੌਨਸੂਨ-ਸ਼ੈਸ਼ਨ ਮੌਕੇ ਖੇਤੀ-ਆਰਡੀਨੈਂਸਾਂ ਖ਼ਿਲਾਫ਼ ਦੇਸ਼ ਭਰ ‘ਚ ਪ੍ਰਦਰਸ਼ਨ ਕਰਨਗੀਆਂ 250 ਕਿਸਾਨ ਜਥੇਬੰਦੀਆਂ/ 5 ਥਾਵਾਂ ‘ਤੇ ਲਲਕਾਰ-ਰੈਲੀਆਂ ਕਰਨਗੀਆਂ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ

September 12, 2020
in ਚੰਡੀਗੜ੍ਹ
ਪਾਰਲੀਮੈਂਟ ਦੇ ਮੌਨਸੂਨ-ਸ਼ੈਸ਼ਨ ਮੌਕੇ ਖੇਤੀ-ਆਰਡੀਨੈਂਸਾਂ ਖ਼ਿਲਾਫ਼ ਦੇਸ਼ ਭਰ ‘ਚ ਪ੍ਰਦਰਸ਼ਨ ਕਰਨਗੀਆਂ 250 ਕਿਸਾਨ ਜਥੇਬੰਦੀਆਂ/ 5 ਥਾਵਾਂ ‘ਤੇ ਲਲਕਾਰ-ਰੈਲੀਆਂ ਕਰਨਗੀਆਂ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ

ਚੰਡੀਗੜ੍ਹ 12 ਸਤੰਬਰ ( ਵਿਸ਼ਵ ਵਾਰਤਾ)- ਖੇਤੀ-ਆਰਡੀਨੈਂਸਾਂ ਖ਼ਿਲਾਫ਼ ਦੇਸ਼ ਦੇ ਕਿਸਾਨਾਂ ਵੱਲੋਂ ਫੈਸਲਾਕੁੰਨ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। 14 ਸਤੰਬਰ ਨੂੰ ਪਾਰਲੀਮੈਂਟ ਦੇ ਮੌਨਸੂਨ ਸ਼ੈਸ਼ਨ ਦੇ ਸ਼ੁਰੂਆਤੀ ਦਿਨ ਦੇਸ਼ ਭਰ ਦੀਆਂ ਕਰੀਬ 250 ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਵੱਲੋਂ ਰੋਸ-ਮੁਜ਼ਾਹਰਿਆਂ ਦਾ ਸੱਦਾ ਦਿੱਤਾ ਗਿਆ ਹੈ। ਕਮੇਟੀ ਵੱਲੋਂ ਪਾਰਲੀਮੈਂਟ ਦੇ ਸਾਹਮਣੇ ਸੰਕੇਤਕ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਵੱਡੀਆਂ ਕਿਸਾਨ-ਰੈਲੀਆਂ ਕੀਤੀਆਂ ਜਾਣਗੀਆਂ। ਕਮੇਟੀ ‘ਚ ਸ਼ਾਮਿਲ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ  ਪੰਜਾਬ ਵਿੱਚ 5 ਥਾਵਾਂ ਅੰਮ੍ਰਿਤਸਰ, ਫਗਵਾੜਾ, ਬਰਨਾਲਾ, ਪਟਿਆਲਾ ਅਤੇ ਮੋਗਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਲਲਕਾਰ-ਰੈਲੀਆਂ ਕਰਨਗੀਆਂ ਅਤੇ 3 ਖੇਤੀ-ਆਰਡੀਨੈਂਸਾਂ ਸਮੇਤ ਬਿਜਲੀ-ਐਕਟ-2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ‘ਚ ਸ਼ਾਮਿਲ 10 ਕਿਸਾਨ ਜਥੇਬੰਦੀਆਂ ਨੇ ਪਿਛਲੇ ਦਿਨਾਂ ਤੋਂ ਇਹਨਾਂ ਰੈਲੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਕੀਤੀਆਂ ਹਨ, ਪਿੰਡਾਂ ਵਿੱਚ ਢੋਲ-ਮਾਰਚ, ਨੁੱਕੜ-ਮੀਟਿੰਗ ਅਤੇ ਮਸ਼ਾਲ-ਮਾਰਚਾਂ ਰਾਹੀਂ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੂੰ ਲਾਮਬੰਦ ਕਰਦਿਆਂ ਹਰੇਕ ਪਿੰਡ ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਲਈ ਮੁਹਿੰਮਾਂ ਵਿੱਢੀਆਂ ਹੋਈਆਂ ਹਨ। ਕਮੇਟੀ ‘ਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ-ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਟਾਂਡਾ, ਕੁੱਲ ਹਿੰਦ ਕਿਸਾਨ ਸਭਾ-ਅਜੈ ਭਵਨ ਦੇ ਪ੍ਰਧਾਨ ਭੁਪਿੰਦਰ ਸਿੰਘ ਸਾਂਬਰ, ਪੰਜਾਬ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਂਵਾਲ, ਜੈ ਕਿਸਾਨ ਅੰਦੋਲਨ ਦੇ ਗੁਰਬਖਸ਼ ਸਿੰਘ ਬਰਨਾਲਾ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਹਰਜੀਤ ਰਵੀ ਨੇ ਕਿਹਾ ਕਿ ਦੇਸ਼ ਦਾ ਕਿਸਾਨ-ਅੰਦੋਲਨ ਹੁਣ ਫੈਸਲਾਕੁੰਨ ਮੋੜ ‘ਤੇ ਪਹੁੰਚ ਗਿਆ ਹੈ। ਪਿਛਲੇ ਦਿਨੀਂ ਹਰਿਆਣਾ ਦੇ ਕਿਸਾਨਾਂ ਨੇ ਵੀ ਕੇਂਦਰ ਸਰਕਾਰ ਨੂੰ ਇਹ ਦਿਖਾ ਦਿੱਤਾ ਹੈ ਕਿ ਕਿਸਾਨ ਖੇਤੀ-ਆਰਡੀਨੈਂਸਾਂ ਨੂੰ ਰੱਦ ਕਰਵਾਉਣ ਤੱਕ ਮੈਦਾਨ ‘ਚ ਡਟੇ ਰਹਿਣਗੇ,  ਭਾਵੇਂ ਉਹਨਾਂ ਨੂੰ ਕਿੰਨੀਆਂ ਹੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈਣ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

by Ranjit Singh
July 5, 2026
0

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) –...

Most Popular

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

by Jaspreet Kaur
1 week ago
0

Venezuela 'ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ - ਪੀਐਮ ਮੋਦੀ ਨੇ ਜਤਾਇਆ ਦੁੱਖ; ਹਰ ਸੰਭਵ ਮਦਦ ਦਾ ਦਿੱਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 