• Latest
  • Trending
ਮੋਦੀ ਸਰਕਾਰ ਸੂਬਿਆਂ ਦਾ ਜੀਐਸਟੀ ਬਕਾਇਆ ਨਾ ਦੇ ਕੇ ਕਮਾ ਰਹੀ ਧ੍ਰੋਹ:ਸੇਖੋਂ

ਮੋਦੀ ਸਰਕਾਰ ਸੂਬਿਆਂ ਦਾ ਜੀਐਸਟੀ ਬਕਾਇਆ ਨਾ ਦੇ ਕੇ ਕਮਾ ਰਹੀ ਧ੍ਰੋਹ:ਸੇਖੋਂ

6 years ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

6 minutes ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

12 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

42 minutes ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

58 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

2 hours ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

2 hours ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

3 hours ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

4 hours ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

4 hours ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

4 hours ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

4 hours ago
Hindi News
English News
Sunday, July 5, 2026
No Result
View All Result
39 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਸਰਕਾਰ ਸੂਬਿਆਂ ਦਾ ਜੀਐਸਟੀ ਬਕਾਇਆ ਨਾ ਦੇ ਕੇ ਕਮਾ ਰਹੀ ਧ੍ਰੋਹ:ਸੇਖੋਂ

September 12, 2020
in ਚੰਡੀਗੜ੍ਹ
ਮੋਦੀ ਸਰਕਾਰ ਸੂਬਿਆਂ ਦਾ ਜੀਐਸਟੀ ਬਕਾਇਆ ਨਾ ਦੇ ਕੇ ਕਮਾ ਰਹੀ ਧ੍ਰੋਹ:ਸੇਖੋਂ

ਚੰਡੀਗੜ੍ਹ, 12 ਸਤੰਬਰ  (ਵਿਸ਼ਵ ਵਾਰਤਾ)- ਸੀਪੀਆਈ(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੂਬਿਆਂ ਦਾ ਬਕਾਇਆ ਨਾ ਦੇਣਾ ਉਨ੍ਹਾਂ ਨਾਲ ਧ੍ਰੋਹ ਕਮਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਹ ਸੂਬਿਆਂ ‘ਤੇ ਬਹੁਤ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਖਾਸ ਤੌਰ ‘ਤੇ ਗੈਰ-ਭਾਜਪਾ ਵਾਲੀਆਂ ਸੂਬਾ ਸਰਕਾਰਾਂ ਨੂੰ ਅਜਿਹਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਮਿਸਾਲ ਦੇ ਤੌਰ ‘ਤੇ ਕੇਰਲਾ ਤੇ ਪੰਜਾਬ ਸਰਕਾਰ ਨੂੰ ਜੀਐਸਟੀ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਰਲਾ ਸਰਕਾਰ ਦਾ 1 ਅਪ੍ਰੈਲ ਤੋਂ 31 ਜੁਲਾਈ ਤੱਕ 7100 ਕਰੋੜ ਰੁਪਏ ਦਾ ਜੀਐਸਟੀ ਬਕਾਇਆ ਕੇਂਦਰ ਵੱਲ ਖੜਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਸਰਕਾਰ ਨੇ ਤਿੰਨ ਲੱਖ ਕਰੋੜ ਰੁਪਏ ਸੂਬਿਆਂ ਦਾ ਜੀਐਸਟੀ ਬਕਾਇਆ ਦੇਣਾ ਹੈ। ਪੰਜਾਬ ਵੀ ਜੀਐਸਟੀ ਬਕਾਇਆ ਲੈਣ ਲਈ ਕੇਂਦਰ ਨੂੰ ਲਗਾਤਾਰ ਕਹਿੰਦਾ ਆ ਰਿਹਾ ਹੈ।
 ਕਾਮਰੇਡ ਸੇਖੋਂ ਨੇ ਕਿਹਾ ਕਿ ਸੀਪੀਆਈ (ਐਮ) ਦਾ ਇਹ ਕਹਿਣਾ ਹੈ ਕਿ ਕੇਂਦਰ ਸਰਕਾਰ ਅਜਿਹਾ ਕਰ ਕੇ ਸੂਬਾਈ ਸਰਕਾਰਾਂ ਨੂੰ ਸੰਕਟ ਵੱਲ ਧੱਕ ਰਹੀ। ਉਨ੍ਹਾਂ ਕਿਹਾ ਕਿ ਕੇਂਦਰੀ ਖ਼ਜ਼ਾਨਾ ਮੰਤਰੀ ਵੱਲੋਂ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਰੱਬ ਦੀ ਕਰਨੀ ਦੀ ਗੱਲ ਕਹਿ ਕੇ ਪੱਲਾ ਝਾੜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਹਿ ਕੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਕਾਮਰੇਡ ਸੇਖੋਂ ਨੇ ਕਿਹਾ ਕਿ ਦੇਸ਼ ਦੀ ਆਰਥਿਕ ਸਥਿਤੀ ਪਹਿਲਾਂ ਹੀ ਡਾਵਾਂਡੋਲ ਸੀ, ਇਹ ਸਿਰਫ ਕੋਵਿਡ-ਮਹਾਮਾਰੀ ਨਾਲ ਹੀ ਪੇਤਲੀ ਨਹੀਂ ਹੋਈ। ਕਾਮਰੇਡ ਸੇਖੋਂ ਨੇ ਕਿਹਾ ਕਿ ਖ਼ਜ਼ਾਨਾ ਮੰਤਰੀ ਦਾ ਕਹਿਣਾ ਹੈ ਕਿ ਜੀਐਸਟੀ ਕੁਲੈਕਸ਼ਨ ਘੱਟ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬਿਆਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਕਾਮਰੇਡ ਸੇਖੋਂ ਨੇ ਕਿਹਾ ਕਿ ਸੂਬਿਆਂ ਨੂੰ ਕਰਜ਼ੇ ਚੁੱਕਣ ਲਈ ਕਿਹਾ ਜਾ ਰਿਹਾ ਹੈ ਜੋ ਕਿ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਅਦਾ ਕਰੇ। ਕੇਂਦਰ ਸਰਕਾਰ ਖੁਦ ਕਰਜ਼ਾ ਚੁੱਕੇ ਤੇ ਸੂਬਿਆਂ ਨੂੰ ਮੁਆਵਜ਼ਾ ਦੇਵੇ। ਕਾਮਰੇਡ ਸੇਖੋਂ ਨੇ ਕਿਹਾ ਕਿ ਸੂਬੇ ਤਾਂ ਪਹਿਲਾਂ ਹੀ ਮਹਾਮਾਰੀ ਨਾਲ ਲੜ ਰਹੇ ਹਨ, ਅਜਿਹੇ ਵਿੱਚ ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੂਬਿਆਂ ਦੀ ਵੱਧ ਤੋਂ ਵੱਧ ਆਰਥਿਕ ਸਹਾਇਤਾ ਕਰੇ ਨਾ ਕਿ ਉਨ੍ਹਾਂ ਨੂੰ ਸੰਕਟ ਵਿੱਚ ਪਾਵੇ। ਕਾਮਰੇਡ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਸੂਬਿਆਂ ਦਾ ਜੀਐਸਟੀ ਬਕਾਇਆ ਅਦਾ ਕਰਨਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

by Ranjit Singh
July 5, 2026
0

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) –...

Most Popular

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

by Navjot
2 weeks ago
0

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ     ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 