<a href="https://wishavwarta.in/wp-content/uploads/2017/08/Amit-Shah.jpg"><img class="alignnone size-medium wp-image-765" src="https://wishavwarta.in/wp-content/uploads/2017/08/Amit-Shah-300x167.jpg" alt="" width="300" height="167" /></a> <strong>ਨਵੀਂ ਦਿੱਲੀ 13 ਸਤੰਬਰ ( ਵਿਸ਼ਵ ਵਾਰਤਾ)-ਗ੍ਰਹਿ ਮੰਤਰੀ ਅਮਿਤ ਸ਼ਾਹ ਲੰਬੇ ਸਮੇਂ ਤੋਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਅਮਿਤ ਸ਼ਾਹ ਨੂੰ ਇੱਕ ਵਾਰ ਫਿਰ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਰ ਰਾਤ 11 ਵਜੇ ਸਾਹ ਲੈਣ ਵਿੱਚ ਮੁਸ਼ਕਲ ਕਾਰਨ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ।</strong>