• Latest
  • Trending
ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

7 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

7 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

8 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

8 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

8 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

8 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

9 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

September 13, 2020
in ਖਬਰਾਂ, ਪੰਜਾਬ
ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

ਚੰਡੀਗੜ੍ਹ 13 ਸਤੰਬਰ( ਵਿਸ਼ਵ ਵਾਰਤਾ ): ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਸਰਕਾਰੀ ਵੈਬ ਪੋਰਟਲ  `ਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਪਾਸੋਂ 55,000 ਤੋਂ ਵੱਧ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ, ਪਰ ਪੋਰਟਲ `ਤੇ ਆਉਣ ਵਾਲੇ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੁਝ ਤਕਨੀਕੀ ਨੁਕਸ ਪੈਣ ਕਾਰਨ ਇਹ ਪੋਰਟਲ ਪਿਛਲੇ ਦੋ ਦਿਨਾਂ ਤੋਂ ਹੌਲੀ ਕੰਮ ਕਰ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤਕਨੀਕੀ ਖਾਮੀ ਜਲਦ ਨੂੰ ਜਲਦ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਜਿਨ੍ਹਾਂ ਨੇ ਪੋਰਟਲ ਤੇ ਆਨਲਾਈਨ ਅਪਲਾਈ ਨਹੀਂ ਕੀਤਾ ਹੈ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 6ਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਆਪਣੇ ਜ਼ਿਲੇ੍ਹ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰਨ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਉਮੀਦਵਾਰ ਪੋਰਟਲ `ਤੇ ਤਾਂ ਰਜਿਸਟਰਡ ਹਨ, ਪਰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲੱਬਧ ਅਸਾਮੀਆਂ ਲਈ ਵਿਸ਼ੇਸ਼ ਤੌਰ `ਤੇ ਬਿਨੈ ਨਹੀਂ ਦਿੱਤਾ, ਉਹ ਅਸਾਮੀਆਂ ਸਬੰਧੀ ਆਪਣੀ ਚੋਣ ਬਾਰੇ ਜ਼ਿਲ੍ਹਾ ਬਿਊਰੋ ਦੇ ਦਫ਼ਤਰ ਨੂੰ ਦੱਸ ਸਕਦੇ ਹਨ। ਜ਼ਿਲ੍ਹਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਜ਼ਰੀਏ ਅਸਾਨੀ ਨਾਲ ਪਹੰੁਚ ਕੀਤੀ ਜਾ ਸਕਦੀ ਹੈ।
ਸ. ਚੰਨੀ ਨੇ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 1100 ਤੋਂ ਵੱਧ ਨਿਯੋਜਕ ਹਿੱਸਾ ਲੈਣਗੇ ਜਿਨ੍ਹਾਂ ਵੱਲੋਂ ਤਕਰੀਬਨ 90,000 ਅਸਾਮੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਪ੍ਰਾਪਤ ਕਰਨ ਲਈ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਾਲ ਨੌਕਰੀ ਮੇਲਿਆਂ ਦੌਰਾਨ ਕੋਵਿਡ -19 ਸਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਅਤੇ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਇੱਕ ਮੁਹਿੰਮ ਵੀ ਚਲਾਈ ਗਈ ਹੈ। ਨੌਕਰੀ ਮੇਲਿਆਂ ਦੌਰਾਨ 10ਵੀਂ ਤੋਂ ਘੱਟ, 10 ਵੀਂ, 12 ਵੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ, ਆਈਟੀਆਈ ਅਤੇ ਡਿਪਲੋਮਾ ਪਾਸ ਨਵੇਂ ਅਤੇ ਤਜਰਬੇਕਾਰ ਵਿਦਿਆਰਥੀਆਂ ਜੋ ਨੌਕਰੀ ਦੀ ਭਾਲ ਕਰ ਰਹੇ ਹਨ, ਲਈ ਅਸਾਮੀਆਂ ਉਪਲਬਧ ਹੋਣਗੀਆਂ।
ਲੜੀ ਨੰ. ਜ਼ਿਲ੍ਹਾ    ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਹੈਲਪਲਾਈਨ ਨੰਬਰ
1        ਅੰਮ੍ਰਿਤਸਰ        9915789068
2        ਬਰਨਾਲਾ         9417039072
3        ਬਠਿੰਡਾ  7719681908
4        ਫਰੀਦਕੋਟ         9988350193
5        ਫਤਿਹਗੜ੍ਹ ਸਾਹਿਬ         9915682436
6        ਫਾਜ਼ਿਲਕਾ         8906022220
7        ਫਿਰੋਜ਼ਪੁਰ         9465474122
8        ਗੁਰਦਾਸਪੁਰ      8196015208
9        ਹੁਸ਼ਿਆਰਪੁਰ      6280197708
10      ਜਲੰਧਰ 9056920100
11       ਕਪੂਰਥਲਾ        9888219247
12       ਲੁਧਿਆਣਾ         7740001682
13       ਮਾਨਸਾ            9464178030
14       ਮੋਗਾ              6239266860
15       ਪਠਾਨਕੋਟ        7657825214
16      ਪਟਿਆਲਾ         9877610877
17       ਰੂਪਨਗਰ         8557010066
18       ਸੰਗਰੂਰ           9877918167
19      ਐਸ.ਏ.ਐਸ. ਨਗਰ         7814259210
20      ਐਸ.ਬੀ.ਐਸ. ਨਗਰ        8872759915
21       ਸ੍ਰੀ ਮੁਕਤਸਰ ਸਾਹਿਬ      98885੍2317
22      ਤਰਨ ਤਾਰਨ     7717397013

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ

by Ranjit Singh
3 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ ਜਲੰਧਰ, 27 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 