• Latest
  • Trending
ਕੀ ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ ਕੀਤੀ ਹੈ ਵੱਖਰੇ ਸਿੱਖ ਰਾਜ ਦੀ ਗੱਲ? – ਅਮਨ ਅਰੋੜਾ

ਕੀ ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ ਕੀਤੀ ਹੈ ਵੱਖਰੇ ਸਿੱਖ ਰਾਜ ਦੀ ਗੱਲ? – ਅਮਨ ਅਰੋੜਾ

6 years ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

7 minutes ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

13 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

58 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

2 hours ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

2 hours ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

3 hours ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

4 hours ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

4 hours ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

4 hours ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

4 hours ago
Hindi News
English News
Sunday, July 5, 2026
No Result
View All Result
39 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੀ ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ ਕੀਤੀ ਹੈ ਵੱਖਰੇ ਸਿੱਖ ਰਾਜ ਦੀ ਗੱਲ? – ਅਮਨ ਅਰੋੜਾ

September 14, 2020
in ਚੰਡੀਗੜ੍ਹ
ਕੀ ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ ਕੀਤੀ ਹੈ ਵੱਖਰੇ ਸਿੱਖ ਰਾਜ ਦੀ ਗੱਲ? – ਅਮਨ ਅਰੋੜਾ
-‘ਆਪ’ ਵਿਧਾਇਕ ਨੇ ਸਿੰਘ ਸਾਹਿਬਾਨ ਦੇ ਬਿਆਨ ਬਾਰੇ ਬਾਦਲਾਂ ਤੋਂ ਮੰਗਿਆ ਸਪਸ਼ਟੀਕਰਨ

ਚੰਡੀਗੜ੍ਹ, 14 ਸਤੰਬਰ 2020 (ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਅਮਨ ਅਰੋੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੱਖਰੇ ਸਿੱਖ ਰਾਜ ਸੰਬੰਧੀ ਦਿੱਤੇ ਬਿਆਨ ਦਾ ਸਪਸ਼ਟ ਸ਼ਬਦਾਂ ‘ਚ ਵਿਰੋਧ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਸਪਸ਼ਟੀਕਰਨ ਮੰਗਿਆ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਮੇਤ ਪੰਜਾਬ ਦਾ ਕੋਈ ਵਰਗ ਵੱਖਰੇ ਸਿੱਖ ਰਾਜ ਦੀ ਮੰਗ ਦਾ ਕਦੇ ਵੀ ਸਮਰਥਨ ਨਹੀਂ ਕਰਦੇ। ਅਜਿਹੀ ਮੰਗਾਂ ਅਤੇ ਭੜਕੀਲੀਆਂ ਬਿਆਨ ਬਾਜ਼ੀਆਂ ਨੇ ਪੰਜਾਬ ‘ਚ 20 ਸਾਲ ਅੱਗ ਲਾਈ ਰੱਖੀ। ਜਿਸ ਦੌਰਾਨ ਕਰੀਬ 40 ਹਜ਼ਾਰ ਲੋਕਾਂ ਦੀ ਜਾਨ ਗਈ ਅਤੇ ਪੰਜਾਬ ਅੱਜ ਤੱਕ ਤਾਬੇ ਨਹੀਂ ਆਇਆ।
ਅਮਨ ਅਰੋੜਾ ਨੇ ਕਿਹਾ, ”ਅਸੀਂ (ਆਪ) ਸਿੱਖਾਂ ਦੀ ਸੁਪਰੀਮ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਦਾ ਬਹੁਤ ਸਤਿਕਾਰ ਕਰਦੇ ਹਾਂ, ਪਰੰਤੂ ਅਸੀਂ ਅਜਿਹੀਆਂ ਬੇਲੋੜੀਆਂ ਅਤੇ ਦੇਸ਼ ਨੂੰ ਤੋੜਨ ਵਾਲੀਆਂ ਗੱਲਾਂ ਨਾਲ ਬਿਲਕੁਲ ਵੀ ਸਹਿਮਤੀ ਨਹੀਂ ਰੱਖਦੇ।”
ਅਮਨ ਅਰੋੜਾ ਨੇ ਕਿਹਾ, ”ਜਥੇਦਾਰ ਸਾਹਿਬਾਨ ਇਹ ਦੱਸਣ ਕਿ ਉਨ੍ਹਾਂ ਵੱਲੋਂ ਵੱਖਰੇ ਸਿੱਖ ਰਾਜ ਸੰਬੰਧੀ ਦਿੱਤਾ ਗਿਆ ਬਿਆਨ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ ਦਿੱਤਾ ਹੈ?”
ਅਮਨ ਅਰੋੜਾ ਨੇ ਸਿੰਘ ਸਾਹਿਬਾਨ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਜਿਸ ਦੇਸ਼ ‘ਚ ਸਿੱਖਾਂ ਦੀ ਦੁਰਦਸ਼ਾ ਦੀ ਗੱਲ ਕੀਤੀ ਹੈ, ਉਸ ਦੀ (ਭਾਰਤ) ਕੇਂਦਰ ਸਰਕਾਰ ‘ਚ ਬਾਦਲ ਹਿੱਸੇਦਾਰ ਹਨ।”
ਅਮਨ ਅਰੋੜਾ ਨੇ ਨਾਲ ਹੀ ਕਿਹਾ ਕਿ ਸਿਰਫ਼ ਸਿੱਖ ਸੰਗਤ ਹੀ ਨਹੀਂ ਸਾਰੇ ਵਰਗਾਂ ਦੇ ਲੋਕਾਂ ਦੀ ਦੁਰਦਸ਼ਾ ਹੈ ਅਤੇ ਇਸ ਲਈ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਇੱਕ ਦੂਜੇ ਤੋਂ ਵੱਧ ਕੇ ਜ਼ਿੰਮੇਵਾਰ ਹਨ।
ਅਮਨ ਅਰੋੜਾ ਨੇ ਕਿਹਾ ਕਿ ਭਾਰਤ ਦੀ ਗੱਲ ਤਾਂ ਦੂਰ ਪੰਜਾਬ ‘ਚ ਹੀ ਸਿੱਖਾਂ ਅਤੇ ਸਿੱਖੀ ਦਾ ਜੋ ਘਾਣ ਹੋਇਆ ਅਤੇ ਹੋ ਰਿਹਾ ਹੈ, ਜਿਸ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਾਦਲ ਸਿੱਧੇ ਜ਼ਿੰਮੇਵਾਰ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਦਲਾਂ ਦੇ ਰਾਜ ‘ਚ ਹੋਈ, ਜਿਸ ਦਾ ਅਮਰਿੰਦਰ ਸਰਕਾਰ ਨੇ ਵੀ ਇਨਸਾਫ਼ ਨਹੀਂ ਦਿੱਤਾ।
ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਝੂਠੇ ਵਾਅਦੇ ਕਰਨ ਵਾਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੇ ਜਿੰਨਾ ਨੁਕਸਾਨ ਪੰਜਾਬ ਅਤੇ ਪੰਥ ਦਾ ਕੀਤਾ ਹੈ। ਉਸ ਦੀ ਭਰਪਾਈ ਵੱਖਰੇ ਰਾਜ ਨਾਲ ਨਹੀਂ ਸਗੋਂ ਸਿੱਖਾਂ ਅਤੇ ਸਿੱਖੀ ਸਮੇਤ ਪੰਜਾਬ ਦਾ ਸਤਿਕਾਰ ਅਤੇ ਪਿਆਰ ਕਰਨ ਵਾਲੇ ਇਮਾਨਦਾਰ ਆਗੂਆਂ ਨੂੰ ਰਾਜ ਸੱਤਾ ਦੀ ਵਾਗਡੋਰ ਸੌਂਪ ਕੇ ਹੀ ਹੋ ਸਕਦੀ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

by Ranjit Singh
July 5, 2026
0

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) –...

Most Popular

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

by Jaspreet Kaur
4 weeks ago
0

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ)– ਕੇਂਦਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 