ਬਾਦਲ(ਮੁਕਤਸਰ)15 ਸਤੰਬਰ (ਕੁਲਬੀਰ ਬੀਰਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੈਂਕੜੇ ਵਰਕਰ ਅੱਜ ਖੇਤੀ ਆਰਡੀਨੈਂਸ ਦੇ ਵਿਰੋਧ ਤੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਅੱਗੇ ਪਹੁੰਚੇ.
ਇਸ ਮੌਕੇ ਪੁਲਿਸ ਨੇ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਭਾਰਤੀ ਕਿਸਾਨ ਯੂਨੀਅਨ ਦੇ ਵਰਕਰ ਬਾਦਲ ਦੇ ਘਰ ਅੱਗੇ ਜਾ ਪਹੁੰਚੇ.
ਯੂਨੀਅਨ ਆਗੂਆਂ ਨੇ ਦੱਸਿਆ ਕਿ ਇਹ ਧਰਨਾ ਛੇ ਦੇਣ ਲਈ ਜਾਰੀ ਰਹੇਗਾ .ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀ ਆਰਡੀਨੈਂਸਾਂ ਦੇ ਮੁੱਦੇ ਤੇ ਦੋਗਲੀ ਖੇਡ ਖੇਡ ਰਿਹਾ ਹੈ.
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...