ਛੱਤੀਸਗੜ੍ਹ, 9 ਦਸੰਬਰ : ਛੱਤੀਸਗੜ੍ਹ ਵਿਖੇ ਅੱਜ ਇਕ ਸੀਆਰਪੀਐਫ ਜਵਾਨ ਵੱਲੋਂ ਗੋਲੀਆਂ ਚਲਾਉਣ ਕਾਰਨ 4 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਫੱਟੜ ਹੋ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਛੱਤੀਸਗੜ੍ਹ ਦੇ ਬੀਜਾਪੁਰ ਦੇ ਬਸਾਗੁਡਾ ਦੀ ਹੈ, ਜਿਥੇ 168 ਬਟਾਲੀਅਨ ਦੇ ਕੈਂਪ ਵਿਚ ਇਕ ਜਵਾਨ ਨੇ ਗੋਲੀਬਾਰੀ ਕਰ ਦਿੱਤੀ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...