• Latest
  • Trending
ਬਾਦਲਾਂ ਦੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਤੇ ਪ੍ਰੈਸ ਮੀਡੀਆ ਤੇ ਲਾਠੀਚਾਰਜ ਕਰਕੇ ਲੋਕਤੰਤਰ ਦਾ ਕਤਲ ਕੀਤਾ-  ਭੋਮਾਂ/ਜੰਮੂ

ਬਾਦਲਾਂ ਦੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਤੇ ਪ੍ਰੈਸ ਮੀਡੀਆ ਤੇ ਲਾਠੀਚਾਰਜ ਕਰਕੇ ਲੋਕਤੰਤਰ ਦਾ ਕਤਲ ਕੀਤਾ- ਭੋਮਾਂ/ਜੰਮੂ

6 years ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

20 minutes ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

56 minutes ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

1 hour ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

2 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

3 hours ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

4 hours ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

4 hours ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

4 hours ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

5 hours ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

5 hours ago
Hindi News
English News
Sunday, July 5, 2026
No Result
View All Result
39 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲਾਂ ਦੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਤੇ ਪ੍ਰੈਸ ਮੀਡੀਆ ਤੇ ਲਾਠੀਚਾਰਜ ਕਰਕੇ ਲੋਕਤੰਤਰ ਦਾ ਕਤਲ ਕੀਤਾ- ਭੋਮਾਂ/ਜੰਮੂ

September 15, 2020
in ਚੰਡੀਗੜ੍ਹ
ਬਾਦਲਾਂ ਦੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਤੇ ਪ੍ਰੈਸ ਮੀਡੀਆ ਤੇ ਲਾਠੀਚਾਰਜ ਕਰਕੇ ਲੋਕਤੰਤਰ ਦਾ ਕਤਲ ਕੀਤਾ-  ਭੋਮਾਂ/ਜੰਮੂ

ਚੰਡੀਗੜ੍ਹ 15 ਸਤੰਬਰ ( ਵਿਸ਼ਵ ਵਾਰਤਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਤੇ ccਸੀਨੀਅਰ ਅਕਾਲੀ ਨੇਤਾ ਮਨਜੀਤ ਸਿੰਘ ਭੌਮਾਂ.ਮੁਖ ਸਲਾਹਕਾਰ ਤੇ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਜੰਮੂ,ਅਕਾਲੀ ਨੇਤਾ ਕੁਲਦੀਪ ਸਿੰਘ ਮਜੀਠਾ,ਹਰਸ਼ਰਨ ਸਿੰਘ ਭਾਂਤਪੁਰ ਜੱਟਾਂ, ਗੁਰਚਰਨ ਸਿੰਘ ਬਸਿਆਲਾ, ਕਮਲਜੀਤ ਕੌਰ ਕੁਕੜਾਂ,ਕਸ਼ਮੀਰਾ ਸਿੰਘ ਸਾਬਕਾ ਸਰਪੰਚ ਦਦਿਆਲ , ਡਾ ਹਰਭਜਨ ਸਿੰਘ ਜੁਲਾ ਮਜਾਰਾ ਤੇ ਲਖਬੀਰ ਸਿੰਘ ਖਾਲਸਾ ਟਾਂਡਾ ਨੇ ਜਾਰੀ ਬਿਆਨ ਵਿਚ ਕਿਹਾ ਕਿ ਅਕਾਲੀ ਦਲ ਬਾਦਲ ਨੇ ਦਿੱਲੀ ਵਿਚ ਚਿਹਰੇ ਹੋਰ ਤੇ ਪੰਜਾਬ ਵਿਚ ਹੋਰ ਦੇ ਆਪਣੇ ਦੋਹਰੇ ਕਿਰਦਾਰ ਵਾਲੇ ਚਿਹਰੇ ਨੂੰ ਬਰਕਰਾਰ ਰਖਦੇ ਹੋਏ ਇਕ ਵਾਰ ਫੇਰ ਪੰਜਾਬ ਤੇ ਦੇਸ਼ ਦੇ ਕਿਸਾਨਾ ਤੇ ਮਜਦੂਰਾਂ ਦੇ ਹੱਕ ਕੱਤਲ ਕਰਨ ਦੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲੇ ਦੀ ਹਮਾਇਤ ਕਰਨ ਦਾ ਰਸਤਾ ਚੁਣਿਆ ਹੈ।ਸ੍ਰ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਦਨ ਵਿਚੋ ਗੈਰਹਾਜਰ ਹੋ ਕੇ ਅਪਣੇ ਆਪ ਨੂੰ ਕਿਸਾਨਾ ਦੇ ਹਮਾਇਤੀ ਹੋਣ ਦਾ ਅਸਫਲ ਯਤਨ ਤਾਂ ਕੀਤਾ ਹੈ ਪਰ ਕਿਸਾਨ ਤੇ ਮਜਦੂਰ ਜਾਣਦੇ ਹਨ ਕਿ ਇਸ ਤਰਾਂ ਕਰਕੇ ਅਕਾਲੀ ਦਲ ਬਾਦਲ ਅਸਲ ਵਿਚ ਕਿਸਾਨ ਵਿਰੋਧੀ ਕੇਂਦਰ ਸਰਕਾਰ ਦੇ ਹੀ ਹੱਕ ਵਿੱਚ ਭੁਗਤ ਰਿਹਾ ਹੈ। ਅਕਾਲੀ ਦਲ ਬਾਦਲ ਇਸ ਬਿਲ ਦੀ ਹਮਾਇਤ ਕਰ ਕੇ ਦੇਸ਼ ਵਿਚ ਉੱਠ ਰਹੀ ਸੂਬਿਆਂ ਲਈ ਵੱਧ ਅਧਿਕਾਰਾਂ ਦੀ ਮੰਗ ਦਾ ਵੀ ਗਲਾ ਘੁੱਟ ਰਿਹਾ ਹੈ।
ਫੈਡਰੇਸ਼ਨ/ਅਕਾਲੀ ਆਗੂਆਂ ਕਿਹਾ ਜਿਥੇ ਅਕਾਲੀ ਦਲ ਬਾਦਲ ਪੰਜਾਬ ਤੇ ਦੇਸ਼ ਦੇ ਕਿਸਾਨਾ ਤੇ ਮਜਦੂਰਾ ਨਾਲ ਦਗਾ ਕਮਾ ਰਿਹਾ ਹੈ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵੀ ਧ੍ਰੋਹ ਕਮਾਂਦੇ ਹੋਏ 328 ਪਾਵਨ ਸਰੂਪਾਂ ਦਾ ਹਿਸਾਬ ਦੇਣ ਦੀ ਬਜਾਏ ਨਰੈਣੂ ਮਹੰਤ ਦੇ ਰੂਪ ਵਿਚ ਰੋਸ ਕਰ ਰਹੇ ਸਤਿਕਾਰ ਪੰਥਕ ਜਥੇਬੰਦੀਆਂ ਦੇ ਸਿੰਘਾਂ ਉੱਪਰ ਲਾਠੀਆ ਬਰਸਾ ਕੇ ਲੋਕਤੰਤਰ ਦਾ ਕਤਲ ਕਰ ਰਿਹਾ ਹੈ ਉਥੇ ਪ੍ਰਿਟ ਤੇ ਇਲੈਕਟ੍ਰੋਨਿਕ ਮੀਡੀਆ ਉੱਪਰ ਹਮਲਾ ਪ੍ਰੈਸ ਦੀ ਆਜ਼ਾਦੀ ਤੇ ਵੱਡਾ ਹਮਲਾ ਹੈ । ਇਹ ਵੱਖਰੀ ਗੱਲ ਹੈ ਕੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿਚ ਕਿਸੇ ਕਿਸਮ ਦੇ ਧਰਨੇ ਪ੍ਰਦਰਸ਼ਨ ਦੇ ਖਿਲਾਫ ਹੈ ਜਿਸ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਾਣ ਮਰਿਯਾਦਾ ਕੋਈ ਠੋਸ ਪਹੁੰਚਦੀ ਹੋਵੇ ਪਵਿੱਤਰਤਾ ਭੰਗ ਹੁੰਦੀ ਹੋਵੇ । ਪੰਥਕ ਜਥੇਬੰਦੀਆਂ ਤੇ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਏ ਤੇ ਹਮਲਾ ਕਰਨ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਕਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ।
ਫੈਡਰੇਸ਼ਨ ਜਿਥੇ ਕਿਸਾਨਾ ਨਾਲ ਮੋਢੇ ਨਾਲ ਮੋਢਾ ਡਾਹ ਕੇ ਖੜੀ ਹੈ ਉਥੇ 328 ਪਾਵਨ ਸਰੂਪਾਂ ਦਾ ਜਿਨਾਂ ਤੱਕ ਪਤਾ ਨਹੀ ਲੱਗ ਜਾਂਦਾ ਤੇ ਦੋਸ਼ੀ ਸਲਾਂਖਾ ਪਿਛੇ ਨਹੀ ਜਾਂਦੇ ਆਪਣਾ ਸ਼ਾਤਮਈ ਸੰਘਰਸ਼ ਜਾਰੀ ਰੱਖਦੇ ਹੋਏ ਲੋਕ ਲਹਿਰ ਖੜੀ ਕਰੇਗੀ।
ਬਿਆਨ ਦੇ ਅਖੀਰ ਵਿੱਚ ਪੰਥਕ ਨੇਤਾਵਾਂ ਨੇ ਕਿਹਾ ਬਾਦਲ ਪਰਿਵਾਰ 328 ਪਾਵਨ ਸਰੂਪਾਂ ਤੇ ਸੁਮੇਧ ਸੈਣੀ ਵਿਰੁੱਧ ਮੂੰਹ ਕਿਉਂ ਨਹੀਂ ਖੋਲਦਾ ?

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

by Ranjit Singh
July 5, 2026
0

Big News: ਜੰਮੂ-ਕਸ਼ਮੀਰ 'ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ - ਅੱਤਵਾਦੀ ਹਾਫਿਜ਼ ਸਈਦ...

Most Popular

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

by Jaspreet Kaur
2 days ago
0

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ ਪਤਨੀ ਨੂੰ ਹੋਈ ਉਮਰਕੈਦ ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 