ਰੇਲ ਉਪਭੋਗਤਾ ਸਲਾਹਕਾਰ ਕਮੇਟੀ ਦਾ ਮੈਂਬਰ ਨਾਮਜ਼ਦ

Advertisement

ਜੈਤੋ, 15 ਸਤੰਬਰ (ਰਘੁਨੰਦਨ ਪਰਾਸ਼ਰ) ਉੱਤਰੀ ਰੇਲਵੇ ਦੇ ਅੰਬਾਲਾ ਰੇਲਵੇ ਡਵੀਜ਼ਨ ਨੇ ਰੇਲਵੇ ਯਾਤਰੀ ਵੈਲਫੇਅਰ ਐਸੋਸੀਏਸ਼ਨ (ਰਜਿਸਟਰਡ) ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ ਬਠਿੰਡਾ ਨੂੰ ਅੰਬਾਲਾ ਰੇਲਵੇ ਡਵੀਜ਼ਨ ਦੀ ਰੇਲ ਉਪਭੋਗਤਾ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਰੇਲਵੇ ਯਾਤਰੀ ਵੈਲਫੇਅਰ ਐਸੋਸੀਏਸ਼ਨ (ਰਜਿਸਟਰਡ) ਦੇ ਜਨਰਲ ਸਕੱਤਰ ਹਨੂਮਾਨ ਦਾਸ ਗੋਇਲ ਨੇ ਅੱਜ ਜੈਤੋ ਵਿੱਚ ਇੱਕ ਬਿਆਨ ਜਾਰੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਦਸੰਬਰ 2021 ਤੱਕ ਕੀਤੀ ਗਈ ਹੈ।