• Latest
  • Trending
ਸੋਨੀ ਨੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਦੀ ਆਮਦਨ ਨੂੰ ਹੁਲਾਰਾ ਦੇਣ ਅਤੇ ਜ਼ਿਲ•ਾ ਉਤਪਾਦਾਂ ਦੀ ਪਹੁੰਚ ਵਧਾਉਣ ਲਈ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ ਰਿਪੋਰਟ ਕੀਤੀ ਰਿਲੀਜ਼

ਸੋਨੀ ਨੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਦੀ ਆਮਦਨ ਨੂੰ ਹੁਲਾਰਾ ਦੇਣ ਅਤੇ ਜ਼ਿਲ•ਾ ਉਤਪਾਦਾਂ ਦੀ ਪਹੁੰਚ ਵਧਾਉਣ ਲਈ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ ਰਿਪੋਰਟ ਕੀਤੀ ਰਿਲੀਜ਼

6 years ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

10 minutes ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

2 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

2 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

2 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

3 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

3 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

4 hours ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

5 hours ago
Hindi News
English News
Sunday, July 5, 2026
No Result
View All Result
40 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਨੀ ਨੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਦੀ ਆਮਦਨ ਨੂੰ ਹੁਲਾਰਾ ਦੇਣ ਅਤੇ ਜ਼ਿਲ•ਾ ਉਤਪਾਦਾਂ ਦੀ ਪਹੁੰਚ ਵਧਾਉਣ ਲਈ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ ਰਿਪੋਰਟ ਕੀਤੀ ਰਿਲੀਜ਼

September 17, 2020
in ਚੰਡੀਗੜ੍ਹ
ਸੋਨੀ ਨੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਦੀ ਆਮਦਨ ਨੂੰ ਹੁਲਾਰਾ ਦੇਣ ਅਤੇ ਜ਼ਿਲ•ਾ ਉਤਪਾਦਾਂ ਦੀ ਪਹੁੰਚ ਵਧਾਉਣ ਲਈ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ ਰਿਪੋਰਟ ਕੀਤੀ ਰਿਲੀਜ਼

ਪ੍ਰਧਾਨ ਮੰਤਰੀ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਸਕੀਮ ਨੂੰ ਨੇਮਬੱਧ ਢੰਗ ਨਾਲ ਲਾਗੂ ਕਰਨ ਦਾ ਵੀ ਲਿਆ ਜਾਇਜ਼ਾ

ਚੰਡੀਗੜ• 17 ਸਤੰਬਰ (ਵਿਸ਼ਵ ਵਾਰਤਾ )-ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ‘ ਵਨ ਡਿਸਟ੍ਰਿਕਟ ਵਨ ਪ੍ਰੋਡਕਟ ‘(ਓ.ਡੀ.ਓ.ਪੀ) ਦੀ ਰਿਪੋਰਟ ਜਾਰੀ ਕੀਤੀ, ਜੋ ਰਾਜ ਦੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਉਦਯੋਗਪਤੀਆਂ ਨੂੰ ਆਪਣੇ ਸਬੰਧਤ ਜ਼ਿਲ•ੇ ਦੇ ਸੰਭਾਵੀ ਉਤਪਾਦਾਂ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਤਾ ਕਰੇਗੀ ਤਾਂ ਜੋ ਉਨ•ਾਂ ਦੀ ਆਮਦਨੀ ਅਤੇ ਵਿਸ਼ੇਸ਼ ਉਤਪਾਦਾਂ ਦੀ ਆਮ ਲ਼ੋਕਾਂ ਤੱਕ ਪਹੁੰਚ ਨੂੰ ਵਧਾਇਆ ਜਾ ਸਕੇ।
ਵਿਗਿਆਨਕ ਦਸਤਾਵੇਜ਼ ਤਿਆਰ ਕਰਨ ਲਈ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ (ਪੀਏਆਈਸੀ) ਦੇ ਅਧਿਕਾਰੀਆਂ ਦੀ ਪਿੱਠ ਥਾਪੜਦਿਆਂ ਮੰਤਰੀ ਨੇ ਕਿਹਾ ਕਿ ਖੇਤੀ ਦੇ ਸਹਾਇਕ ਧੰਦਿਆਂ ਨਾਲ ਜੁੜੇ ਕੰਮਾਂ ਕਿਸਾਨਾਂ ਲਈ ਓਡੀਓਪੀ ਰਿਪੋਰਟ ਬਹੁਤ ਮਦਦਗਾਰ ਹੋਵੇਗੀ। ਉਨ•ਾਂ ਕਿਹਾ ਕਿ “ਓ.ਡੀ.ਓ.ਪੀ ਤੋਂ ਇਲਾਵਾ ਹੋਰ ਖਾਣ ਪੀਣ ਵਾਲੀਆਂ ਵਸਤਾਂ ਦੀ ਪ੍ਰੋਸੈਸਿੰਗ ਕਰਨ ਵਾਲੇ ਮੌਜੂਦਾ ਮਾਈਕਰੋ ਐਂਟਰਪ੍ਰਾਈਜਜ ਨੂੰ ਵੀ ਸਮਰਥਨ ਦਿੱਤਾ ਜਾਵੇਗਾ। ਇਸ ਯੋਜਨਾ ਤਹਿਤ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਨਵੀਆਂ ਇਕਾਈਆਂ ਨੂੰ ਆਪਣੇ ਸਬੰਧਤ ਜ਼ਿਲ•ੇ ਲਈ ਚੁਣੇ ਗਏ ਓ.ਡੀ.ਓ.ਪੀ. ਉਤਪਾਦਾਂ ਦੀ ਪ੍ਰੋਸੈਸਿੰਗ ਕਰਨੀ ਹੋਵੇਗੀ।
ਓ.ਡੀ.ਓ.ਪੀ. ਰਿਪੋਰਟ ਵਿੱਚ ਰਾਜ ਦੇ ਸਾਰੇ 22 ਜ਼ਿਲਿ•ਆਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਵਿਗਿਆਨਕ ਤੌਰ ‘ਤੇ ਹਰੇਕ ਜ਼ਿਲ•ੇ ਲਈ ਇਕ ਸੰਭਾਵਤ ਉਤਪਾਦ ਦੀ ਚੋਣ ਕੀਤੀ ਗਈ ਹੈ ਜਿਵੇਂ ਜ਼ਿਲ•ਾ ਅੰਮ੍ਰਿਤਸਰ ਲਈ ਅਚਾਰ ਅਤੇ ਮੁਰੱਬਾ ਲਈ, ਲੁਧਿਆਣਾ ਲਈ ਬੇਕਰੀ ਉਤਪਾਦ , ਜ਼ਿਲ•ਾ ਹੁਸ਼ਿਆਰਪੁਰ ਅਤੇ ਫਤਿਹਗੜ ਸਾਹਿਬ ਲਈ ਗੁੜ, ਐਸ.ਏ.ਐਸ.ਨਗਰ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਦੁੱਧ ਅਤੇ ਦੁੱਧ ਉਤਪਾਦ, ਬਰਨਾਲਾ ਅਤੇ ਫਰੀਦਕੋਟ ਲਈ ਪੋਲਟਰੀ / ਮੀਟ / ਮੱਛੀ , ਜ਼ਿਲ•ਾ ਬਠਿੰਡਾ ਲਈ ਸ਼ਹਿਦ , ਪਟਿਆਲਾ ਲਈ ਅਮਰੂਦ , ਤਰਨ ਤਾਰਨ ਲਈ ਨਾਸ਼ਪਾਤੀ, ਜਲੰਧਰ ਅਤੇ ਮੋਗਾ ਲਈ ਆਲੂ, ਐਸ ਬੀ ਐਸ ਨਗਰ ਲਈ ਮਟਰ , ਰੋਪੜ ਲਈ ਅੰਬ , ਫਾਜ਼ਲਿਕਾ ਲਈ ਕਿੰਨੂ, ਫਿਰੋਜ਼ਪੁਰ ਲਈ ਮਿਰਚ, ਪਠਾਨਕੋਟ ਲਈ ਲੀਚੀ , ਕਪੂਰਥਲਾ ਲਈ ਟਮਾਟਰ , ਗੁਰਦਾਸਪੁਰ ਲਈ ਗੋਭੀ ਅਤੇ ਸੰਗਰੂਰ ਲਈ ਪਿਆਜ਼ ਸ਼ਾਮਲ ਹਨ।
ਇਸ ਤੋਂ ਇਲਾਵਾ, ਪੀਏਆਈਸੀ ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਜ਼ਿਲ•ਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਜਨਰਲ ਸਕੱਤਰ, ਜ਼ਿਲ•ਾ ਉਦਯੋਗ ਕੇਂਦਰ ਨੂੰ ਇਸ ਦਾ ਜ਼ਿਲ•ਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸੱਕਤਰੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ ਪੀਏਆਈਸੀ ਜਲਦੀ ਹੀ ਜ਼ਿਲ•ਾ ਉਦਯੋਗਿਕ ਕੇਂਦਰਾਂ (ਡੀਆਈਸੀ) ਵਿੱਚ ਡੀਐਲਸੀ ਅਤੇ ਮਾਈਕ੍ਰੋ ਉਦਯੋਗਾਂ / ਐਫਪੀਓਜ਼ / ਐਸਐਚਜੀਜ਼ / ਸਹਿਕਾਰੀ ਸਮੂਹਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਫੂਡ ਤਕਨਾਲੋਜੀ ਦਾ ਲੋੜੀਂਦਾ ਤਜਰਬਾ ਰੱਖਣ ਵਾਲੇ ਵਿਅਕਤੀਆਂ ਨੂੰ ਨਿਯੁਕਤ ਕਰੇਗੀ। ਉਨ•ਾਂ ਨੇ ਸਾਰੇ ਮਾਈਕਰੋ ਫੂਡ ਇੰਟਰਪ੍ਰਾਈਜ਼ ਦੇ ਮਾਲਕਾਂ ਨੂੰ ਪੀਏਆਈਸੀ ਨਾਲ ਸੰਪਰਕ ਕਰਨ ਲਈ ਕਿਹਾ ਅਤੇ ਉੱਦਮੀਆਂ ਨੇ ਹੋਰ ਜਾਣਕਾਰੀ ਲਈ ਓਡੀਓਪੀ ਰਿਪੋਰਟ ਪੀ.ਏ.ਆਈ.ਸੀ ਵੈਬਸਾਈਟ www.punjabagro.co.in. ‘ਤੇ ਅਪਲੋਡ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਯੋਜਨਾ ਦੀ ਸਮਾਂ ਸੀਮਾ ਦੇ ਅਨੁਸਾਰ, ਪੀਏਆਈਸੀ ਨੇ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ (ਓਡੀਓਪੀ) ਬਾਰੇ ਇੱਕ ਵਿਆਪਕ ਰਿਪੋਰਟ ਤਿਆਰ ਕੀਤੀ ਹੈ ਅਤੇ ਰਾਜ ਸਰਕਾਰ ਦੀ ਯੋਜਨਾ ਨੂੰ ਲਾਗੂ ਕਰਨ ਹਿੱਤ ਇਸ ਨੂੰ ਰਾਜ ਪੱਧਰੀ ਪ੍ਰਵਾਨਗੀ ਕਮੇਟੀ (ਐਸਐਲਏਸੀ) ਦੀ ਇੱਕ ਉੱਚ ਪੱਧਰੀ ਸੰਸਥਾ ਦੀ ਪਹਿਲੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ।
ਬਾਅਦ ਵਿੱਚ, ਸ੍ਰੀ ਸੋਨੀ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 29 ਜੂਨ, 2020 ਨੂੰ ਸ਼ੁਰੂ ਕੀਤੀ ਨਵੀਂ ਕੇਂਦਰ ਤੋਂ ਸਹਾਇਤਾ ਪ੍ਰਾਪਤ ਸਕੀਮ ‘ਪੀਐਮ ਫਾਰਮੂਲਾਇਜ਼ੇਸ਼ਨ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ਼’ ਨੂੰ ਲਾਗੂ ਕਰਨ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ।
ਮੀਟਿੰਗ ਦੌਰਾਨ ਸ੍ਰੀ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ (ਵਿਕਾਸ ਅਤੇ ਫੂਡ ਪ੍ਰੋਸੈਸਿੰਗ) ਨੇ ਦੱਸਿਆ ਕਿ ਇਹ ਸਕੀਮ ਨਾ ਸਿਰਫ ਵੱਧ ਤੋਂ ਵੱਧ 10 ਲੱਖ ਰੁਪਏ ਪ੍ਰਤੀ ਯੂਨਿਟ ਨਾਲ 35 ਫੀਸਦੀ ਕ੍ਰੈਡਿਟ-ਇੰਨ ਕਰੈਡਿਟ ਸਬਸਿਡੀ ਮੁਹੱਈਆ ਕਰਵਾ ਕੇ ਸਗੋਂ ਉੱਦਮ, ਟੈਕਨੋਲੋਜੀ ਅਤੇ ਬ੍ਰਾਂਡਿੰਗ ਅਤੇ ਮਾਰਕੀਟਿੰਗ ਦੇ ਨਾਲ-ਨਾਲ ਸਮਰੱਥਾ ਵਿਚ ਵਾਧਾ ਕਰਕੇ 6672 ਨਵੇਂ ਅਤੇ ਮੌਜੂਦਾ ਮਾਈਕਰੋ ਫੂਡ ਪ੍ਰੋਸੈਸਿੰਗ ਉਦਯੋਗਾਂ ਦਰਮਿਆਨ ਸਿੱਧੀ ਮੁਕਾਬਲੇਬਾਜ਼ੀ ਨੂੰ ਵਧਾਏਗੀ।
ਸ੍ਰੀ ਤਿਵਾੜੀ ਨੇ ਅੱਗੇ ਕਿਹਾ ਕਿ ਇਹ ਪੰਜ ਸਾਲਾ ਯੋਜਨਾ ਹੈ ਜੋ 2020-21 ਤੋਂ ਸ਼ੁਰੂ ਹੋ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਇਸ ਵਿੱਚ ਗਰੁੱਪ ਕੈਟਾਗਰੀ ਅਧੀਨ, ਕਿਸਾਨ ਉਤਪਾਦਕ ਸੰਸਥਾਵਾਂ, ਸਵੈ-ਸਹਾਇਤਾ ਸਮੂਹਾਂ ਅਤੇ ਸਹਿਕਾਰੀ ਸਮੂਹਾਂ ਅਤੇ ਇਹਨਾਂ ਦੇ ਸਾਰੇ ਸ਼ਾਰਟਿੰਗ, ਗਰੇਡਿੰਗ, ਅਸੇਇੰਗ, ਸਟੋਰੇਜ, ਆਮ ਪ੍ਰਕਿਰਿਆ, ਪੈਕਜਿੰਗ, ਮਾਰਕੀਟਿੰਗ, ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਟੈਸਟਿੰਗ ਪ੍ਰਯੋਗਸ਼ਾਲਾਵਾਂ ਨੂੰ ਕ੍ਰੈਡਿਟ ਨਾਲ ਜੁੜੀ ਪੂੰਜੀ ‘ਤੇ 35 ਫੀਸਦੀ ਸਬਸਿਡੀ ਦਿੱਤੀ ਜਾਵੇਗੀ ਜਿਸ ਦੀ ਵੱਧ ਤੋਂ ਵੱਧ ਸੀਮਾ ਅਜੇ ਨਿਰਧਾਰਤ ਕੀਤੀ ਜਾਵੇਗੀ। ਉਨ•ਾਂ ਅੱਗੇ ਕਿਹਾ ਕਿ ਫੂਡ ਪ੍ਰੋਸੈਸਿੰਗ ਕਰਨ ਵਾਲੇ ਵਿਅਕਤੀਗਤ ਸਮੂਹ ਸਮੂਹ ਮੈਂਬਰਾਂ ਨੂੰ ਕਾਰਜਸ਼ੀਲ ਪੂੰਜੀ ਅਤੇ ਛੋਟੇ ਉਪਕਰਨਾਂ ਦੀ ਖਰੀਦ ਲਈ 40,000 ਰੁਪਏ ਪ੍ਰਤੀ ਮੈਂਬਰ ਲਾਗਤ ਪੂੰਜੀ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

Most Popular

ਅਦਾਕਾਰਾ ਭੂਮੀ ਪੇਡਨੇਕਰ ਨੇ ਪੁਸ਼ਕਰ ਦੇ ਪਵਿੱਤਰ ਮੰਦਰਾਂ ਅਤੇ ਘਾਟਾਂ ਦੀ ਭਾਵਨਾਤਮਕ ਯਾਤਰਾ ਦਾ ਅਨੁਭਵ ਕੀਤਾ ਸਾਂਝਾ

ਅਦਾਕਾਰਾ ਭੂਮੀ ਪੇਡਨੇਕਰ ਨੇ ਪੁਸ਼ਕਰ ਦੇ ਪਵਿੱਤਰ ਮੰਦਰਾਂ ਅਤੇ ਘਾਟਾਂ ਦੀ ਭਾਵਨਾਤਮਕ ਯਾਤਰਾ ਦਾ ਅਨੁਭਵ ਕੀਤਾ ਸਾਂਝਾ

by Navjot
5 days ago
0

ਅਦਾਕਾਰਾ ਭੂਮੀ ਪੇਡਨੇਕਰ ਨੇ ਪੁਸ਼ਕਰ ਦੇ ਪਵਿੱਤਰ ਮੰਦਰਾਂ ਅਤੇ ਘਾਟਾਂ ਦੀ ਭਾਵਨਾਤਮਕ ਯਾਤਰਾ ਦਾ ਅਨੁਭਵ ਕੀਤਾ ਸਾਂਝਾ     ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 