ਲੁਧਿਆਣਾ, 11 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਵਿਚ ਹੋਈਆਂ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਦੇ ਮਾਮਲੇ ਵਿਚ ਗ੍ਰਿਫਤਾਰ ਹਰਦੀਪ ਸਿੰਘ ਉਰਫ ਸ਼ੇਰਾ ਅਤੇ ਰਮਨਦੀਪ ਸਿੰਘ ਉਰਫ ਰਮਨਾ ਨੂੰ ਅੱਜ ਖੰਨਾ ਦੀ ਅਦਾਲਤ ਨੇ 3 ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ| ਦੋਸ਼ੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਨੇ ਇਨ੍ਹਾਂ ਦੇ ਪੁਲਿਸ ਰਿਮਾਂਡ ਵਿਚ 3 ਦਿਨ ਦਾ ਵਾਧਾ ਕਰ ਦਿੱਤਾ ਹੈ|
ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ
ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ ਮਾਨਸਾ ਦੀ ਜ਼ਿਲ੍ਹਾ ਅਤੇ ਸ਼ੈਸ਼ਨ ਅਦਾਲਤ ਦਾ ਵੱਡਾ ਫੈਸਲਾ ਮਾਨਸਾ,...