• Latest
  • Trending
ਬਾਦਲ ਅਤੇ ਮਜੀਠੀਆ ਪਰਵਾਰ ਦੇ ਸਿੱਖ ਅਤੇ ਪੰਜਾਬ ਵਿਰੋਧੀ ਕੰਮਾਂ ਦੀ ਜਾਂਚ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਜ਼ਰੂਰ ਕਰਾਉਣ ਦੀ ਬੇਨਤੀ ਪ੍ਰਵਾਨ ਕਰਨ : ਰਾਜਿੰਦਰ ਸਿੰਘ ਬਡਹੇੜੀ

ਬਾਦਲ ਅਤੇ ਮਜੀਠੀਆ ਪਰਵਾਰ ਦੇ ਸਿੱਖ ਅਤੇ ਪੰਜਾਬ ਵਿਰੋਧੀ ਕੰਮਾਂ ਦੀ ਜਾਂਚ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਜ਼ਰੂਰ ਕਰਾਉਣ ਦੀ ਬੇਨਤੀ ਪ੍ਰਵਾਨ ਕਰਨ : ਰਾਜਿੰਦਰ ਸਿੰਘ ਬਡਹੇੜੀ

6 years ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

9 minutes ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

2 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

2 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

2 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

3 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

3 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

4 hours ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

5 hours ago
Hindi News
English News
Sunday, July 5, 2026
No Result
View All Result
40 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲ ਅਤੇ ਮਜੀਠੀਆ ਪਰਵਾਰ ਦੇ ਸਿੱਖ ਅਤੇ ਪੰਜਾਬ ਵਿਰੋਧੀ ਕੰਮਾਂ ਦੀ ਜਾਂਚ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਜ਼ਰੂਰ ਕਰਾਉਣ ਦੀ ਬੇਨਤੀ ਪ੍ਰਵਾਨ ਕਰਨ : ਰਾਜਿੰਦਰ ਸਿੰਘ ਬਡਹੇੜੀ

September 18, 2020
in ਚੰਡੀਗੜ੍ਹ
ਬਾਦਲ ਅਤੇ ਮਜੀਠੀਆ ਪਰਵਾਰ ਦੇ ਸਿੱਖ ਅਤੇ ਪੰਜਾਬ ਵਿਰੋਧੀ ਕੰਮਾਂ ਦੀ ਜਾਂਚ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਜ਼ਰੂਰ ਕਰਾਉਣ ਦੀ ਬੇਨਤੀ ਪ੍ਰਵਾਨ ਕਰਨ : ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ 18 ਸਤੰਬਰ (ਵਿਸ਼ਵ ਵਾਰਤਾ)-ਸਿੱਖ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪਰਵਾਰ ਅਤੇ ਮਜੀਠੀਆ ਪਰਵਾਰ ਦੀ ਪੰਥ ਅਤੇ ਪੰਜਾਬ ਦਾ ਆਰਥਿਕ ਨੁਕਸਾਨ ਕਰਨ ਅਤੇ ਸਿੱਖ ਸਿਧਾਂਤਾਂ ਦਾ ਖਿਲਵਾੜ ਕਰਨ ਦੀ ਜਾਂਚ ਕਰਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕਰਦਿਆਂ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ 1957 ਵਿੱਚ ਕਾਂਗਰਸ ਦਾ ਵਿਧਾਇਕ ਬਣਿਆ 1962 ਵਿੱਚ ਕਾਂਗਰਸ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋਇਆ,1970 ਵਿੱਚ ਕਾਂਗਰਸ ਦੀ ਮੱਦਦ ਨਾਲ ਸਰਕਾਰ ਚਲਾਈ 1971 ਵਿੱਚ ਇੰਦਰਾ ਗਾਂਧੀ ਨੇ ਪੌੜੀ ਖਿੱਚ ਕੇ ਮੂੰਹ ਭਾਰ ਸੁੱਟਿਆ,1984 ਵਿੱਚ ਕੱਟੜ ਕਾਂਗਰਸੀ ਕੈਰੋਂ ਪਰਵਾਰ ਵਿੱਚ ਲੜਕੀ ਵਿਆਹ ਦਿੱਤੀ ਜਦੋਂ ਸ਼ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਲਗਾ ਕੇ ਹੱਕੀ ਮੰਗਾਂ ਲਈ ਲੜਾਈ ਲੜ ਰਿਹਾ ਸੀ,1991 ਵਿੱਚ ਜਨਰਲ ਡਾਇਰ ਨੂੰ ਰੋਟੀਆਂ ਖਵਾਉਣ ਵਾਲ਼ੇ ਮਜੀਠੀਆ ਪਰਵਾਰ ਜੋ ਕਦੇ ਵੀ ਸਿੱਖਾਂ ਨਾਲ ਨਹੀਂ ਖੜ੍ਹਿਆ ਦੀ ਲੜਕੀ ਹਰਸਿਮਰਤ ਨਾਲ ਸੁਖਬੀਰ ਨੂੰ ਵਿਆਹ ਦਿੱਤਾ,ਸਾਰੀ ਅਕਾਲੀ ਲੀਡਰਸ਼ਿਪ ਦੀ ਮਰਜ਼ੀ ਦੇ ਖ਼ਿਲਾਫ਼ ਭਾਜਪਾ ਨਾਲ ਪਰਵਾਰ ਨੂੰ ਪ੍ਰਫੁੱਲਿਤ ਕਰਨ ਲਈ ਨਾਤਾ ਬਿਨਾਂ ਸ਼ਰਤ ਕਹਿਕੇ  ਗੁਪਤ ਸਮਝੌਤਾ ਕੀਤਾ ਅਤੇ 24 ਸਾਲ ਭਾਜਪਾ ਤੋਂ ਨਿੱਜੀ ਫਾਇਦੇ ਲਏ ਪਹਿਲਾਂ ਸੁਖਬੀਰ ਨੂੰ ਬਾਅਦ ਵਿੱਚ ਹਰਸਿਮਰਤ ਨੂੰ ਮੰਤਰੀ ਬਣਵਾਇਆ।ਬਾਦਲ ਨੇ 2008 ਵਿੱਚ ਸਤਿਕਾਰਯੋਗ ਬੁੱਧੀ-ਜੀਵੀ ਅਤੇ ਵਿਸ਼ਵ ਪ੍ਰਸਿੱਧ ਅਰਥ-ਸ਼ਾਸ਼ਤਰੀ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਵਿੱਚ ਭਾਜਪਾ ਦਾ ਸਾਥ ਦਿੱਤਾ ।ਪੰਜਾਬ ਅੰਦਰ ਅਤੇ ਕੇਂਦਰ ਸਰਕਾਰ ‘ਚ ਤਾਕਤ ਵਿੱਚ ਰਹਿੰਦਿਆਂ ਕਦੇ ਵੀ ਸਿੱਖਾਂ ਅਤੇ ਪੰਜਾਬੀਆਂ ਦੀ ਸਾਰ ਨਹੀਂ ਲਈ ਜਦੋਂ ਕਿ ਸਿੱਖ ਕੌਮ ਨਾਲ਼ ਖਵਾਉਂਦੇ ਕਰਕੇ ਹਮਾਇਤ ਲੈ ਕੇ ਵਜ਼ੀਰੀਆਂ ਹਾਸਲ ਕੀਤੀਆਂ ਹੋਰ ਤਾਂ ਹੋਰ ਬਦਨਾਮ ਪੁਲਿਸ ਅਫਸਰ ਸੁਮੇਧ ਸੈਣੀ ਨੂੰ DGP ਲਗਾਇਆ ਜਿਸ ਨੇ ਸੈਂਕੜੇ ਸਿੱਖ ਮਾਰੇ ਸਨ , ਸਿੱਖਾਂ ਦੇ ਗੁਰੂ ਸ੍ਰੀ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਿਰਸਾ ਸਾਧ ਨੂੰ ਖੁਸ਼ ਕਰਨ ਲਈ ਕਰਵਾਈ ਇਹ ਅਸਲ ਇਤਿਹਾਸ ਅਖੌਤੀ ਸਿੱਖ ਹਮਦਰਦ ਪ੍ਰਕਾਸ਼ ਸਿੰਘ ਬਾਦਲ ,ਸੁਖਬੀਰ,ਹਰਸਿਮਰਤ ਅਤੇ ਬਿਕਰਮ ਮਜੀਠੀਆ ਦੀਆਂ ਕੁਰਬਾਨੀਆਂ ਦਾ ਹੈ ਝੂਠ ਅਤੇ ਫ਼ਰੇਬ ਨਾਲ਼ ਸਿੱਖਾਂ ਨੂੰ ਅਤੇ ਕਿਸਾਨਾਂ ਨੂੰ ਗੁੰਮਰਾਹ ਕਰਦਾ ਰਿਹਾ ਬਾਦਲ ਅਤੇ ਉਸ ਦੇ ਪਰਵਾਰ ਸ੍ਰੀ ਅਕਾਲ ਤਖਤ ਸਾਹਿਬ ਬਾਦਲ ਪਰਵਾਰ ਨੂੰ ਤਲਬ ਕਰਨ ਅਤੇ ਸਿੱਖ ਕੌਮ ਨਾਲ਼ ਧੋਖਾ ਕਰਨ ਦੇ ਦੋਸ਼ਾਂ ਦੀ ਜਾਂਚ ਕਰਾਉਣ ਲਈ ਸਿੱਖ ਬੁੱਧੀ-ਜੀਵੀਆਂ ਦੀ ਕਮੇਟੀ ਗਠਿਤ ਕਰਕੇ ਪ੍ਰਕਾਸ਼ ਸਿੰਘ ਬਾਦਲ ਦੇ 1957 ਤੋਂ ਅੱਜ ਤੱਕ ਸਿਆਸੀ  ਅਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਕਰਵਾਏ ਗਲਤ ਫ਼ੈਸਲਿਆਂ ਦੀ ਜਾਂਚ ਕਰਵਾਉਣ ਦੀ ਬੇਨਤੀ ਪ੍ਰਵਾਨ ਕਰਨ ਤਾਂ ਜੋ ਭਵਿੱਖ ਵਿੱਚ ਕੋਈ ਸਿੱਖ ਆਗੂ ਸਿੱਖ ਕੌਮ ਅਤੇ ਸਿੱਖ ਸਿਧਾਂਤਾਂ ਦਾ ਨੁਕਸਾਨ ਕਰਨ ਦੀ ਹਿੰਮਤ ਨਾ ਕਰ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

Most Popular

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
1 week ago
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 