• Latest
  • Trending
ਸਰਕਾਰੀ ਸਕੂਲ ਰੇਲਵੇ ਮੰਡੀ ਅਤੇ ਘੰਟਾ ਘਰ ਦੇ 60 ਵਿਦਿਆਰਥੀਆ ਨੂੰ ਸਕੂਲਾਂ ਵਿਚ ਦਿੱਤੇ ਫੋਨ

ਸਰਕਾਰੀ ਸਕੂਲ ਰੇਲਵੇ ਮੰਡੀ ਅਤੇ ਘੰਟਾ ਘਰ ਦੇ 60 ਵਿਦਿਆਰਥੀਆ ਨੂੰ ਸਕੂਲਾਂ ਵਿਚ ਦਿੱਤੇ ਫੋਨ

6 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

29 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

9 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

10 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

13 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

13 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

13 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲ ਰੇਲਵੇ ਮੰਡੀ ਅਤੇ ਘੰਟਾ ਘਰ ਦੇ 60 ਵਿਦਿਆਰਥੀਆ ਨੂੰ ਸਕੂਲਾਂ ਵਿਚ ਦਿੱਤੇ ਫੋਨ

September 19, 2020
in ਹੁਸਿਆਰਪੁਰ, ਪੰਜਾਬ
ਸਰਕਾਰੀ ਸਕੂਲ ਰੇਲਵੇ ਮੰਡੀ ਅਤੇ ਘੰਟਾ ਘਰ ਦੇ 60 ਵਿਦਿਆਰਥੀਆ ਨੂੰ ਸਕੂਲਾਂ ਵਿਚ ਦਿੱਤੇ ਫੋਨ

• ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਹੁਸ਼ਿਆਰਪੁਰ ‘ਚ ਜਲਦ ਸ਼ੁਰੂ ਹੋਵੇਗਾ ਮੈਡੀਕਲ ਕਾਲਜ ਪ੍ਰਾਜੈਕਟ :- ਕੈਬਨਿਟ ਮੰਤਰੀ ਅਰੋੜਾ

ਸਰਕਾਰੀ ਸਕੂਲ ਰੇਲਵੇ ਮੰਡੀ ਅਤੇ ਘੰਟਾ ਘਰ ਦੇ 60 ਵਿਦਿਆਰਥੀਆ ਨੂੰ ਸਕੂਲਾਂ ਵਿਚ ਦਿੱਤੇ ਫੋਨ

ਹੁਸ਼ਿਆਰਪੁਰ, 19 ਸਤੰਬਰ (ਵਿਸ਼ਵ ਵਾਰਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ‘ਪੰਜਾਬ ਸਮਾਰਟ ਕੁਨੈਕਟ’ ਸਕੀਮ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੇਲਵੇ ਮੰਡੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਲਾਕ ਟਾਵਰ ਦੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਵੰਡੇ। ਦੋਵਾਂ ਸਕੂਲਾਂ ਵਿੱਚ ਬਾਰਵੀਂ ਜਮਾਤ ਦੇ 30-30 ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦਿੰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨਾਲ ਸਮਾਰਟ ਫੋਨ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਉਹਨਾਂ  ਕਿਹਾ ਕਿ ਇਹ ਸਮਾਰਟ ਫੋਨ ਮੌਜੂਦਾ ਕੋਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਣਗੇ ਕਿਉਂਕਿ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਵਿਦਿਆਰਥੀ ਇਨ੍ਹਾਂ  ਸਮਾਰਟ ਫੋਨਾਂ ਰਾਹੀਂ ਆਨਲਾਈਨ ਪੜਾਈ ਕਰ ਸਕਣਗੇ।ਉਹਨਾ ਦੱਸਿਆ ਕਿ ਇਨ੍ਹਾਂ  ਸਮਾਰਟ ਫੋਨਾਂ ਵਿਚ ਵਿਦਿਆਰਥੀਆਂ ਦੀ ਆਨਲਾਈਨ ਪੜਾਈ ਮੁਤਾਬਕ ਲੋੜੀਂਦੇ ਫੀਚਰ ਮੌਜੂਦ ਹਨ ਜਿਹੜੇ ਉਨਾਂ ਨੂੰ ਘਰ ਬੈਠੇ ਆਪਣੀ ਪੜਾਈ ਕਰਨ ਲਈ ਲਾਹੇਵੰਦ ਹੋਣਗੇ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਰਵੀਂ ਜਮਾਤ ਤੋਂ ਬਾਅਦ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਇਹ ਸਮਾਰਟ ਫੋਨ ਦਿੱਤੇ ਜਾਣਗੇ।
ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ  ਮੰਨ ਲਾ ਕੇ ਕਰਨ ਦੀ ਤਾਕੀਦ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਪ੍ਰਦਾਨ ਕਰ ਲਈ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਲਈ ਮਨਜੂਰ ਕੀਤੇ ਗਏ ਮੈਡੀਕਲ ਕਾਲਜ ਦੇ ਪ੍ਰਾਜੈਕਟ ‘ਤੇ ਆਉਂਦੇ ਦੋ ਮਹੀਨਿਆਂ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ।ਉਦਯੋਗ ਅਤੇ ਵਣਜ ਮੰਤਰੀ ਨੇ ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਪ੍ਰਿੰਸੀਪਲ ਲਲਿਤਾ ਅਰੋੜਾ ਦੀ ਦੇਖਰੇਖ ਵਿਚ ਸਮਾਜਿਕ ਸਿੱਖਿਆ ਵਿਭਾਗ ਵਲੋਂ ਤਿਆਰ ਕੀਤੇ ‘ਐਜੂਕੇਸ਼ਨਲ ਪਾਰਕ’ ਦਾ ਵੀ ਉਦਘਾਟਨ ਕੀਤਾ। ਸੁੰਦਰ ਸ਼ਾਮ ਅਰੋੜਾ ਨੂੰ ਪਾਰਕ ਬਾਰੇ ਜਾਣਕਾਰੀ ਦਿੰਦਿਆਂ ਲਲਿਤਾ ਅਰੋੜਾ ਨੇ ਦੱਸਿਆ ਕਿ ਇਸ ਵਿੱਚ ਜਲਿਆਂਵਾਲਾ ਬਾਗ਼, ਸੰਸਦ ਭਵਨ, ਪੂਰੇ ਭਾਰਤ ਦਾ ਨਕਸ਼ਾ, ਪੰਜਾਬ ਦੇ ਵੱਖ-ਵੱਖ ਜਿਲਿਆਂ ਅਤੇ ਹੁਸ਼ਿਆਰਪੁਰ ਬਾਰੇ ਨਕਸ਼ੇ ਸਮੇਤ ਵਿਸਥਾਰ ਜਾਣਕਾਰੀ ਪੇਸ਼ ਕੀਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਤਿਹਾਸਕ ਪਿਛੋਕੜ ਤੋਂ ਜਾਣੂ ਕਰਾਇਆ ਜਾ ਸਕੇ। ਉਦਯੋਗ ਮੰਤਰੀ ਨੇ ਸਕੂਲ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਅੱਗੇ ਵਧਦਿਆਂ ਆਪਣੇ ਮਿੱਥੇ ਹੋਏ ਟੀਚਿਆਂ ਨੂੰ ਹਾਸਲ ਕਰਨ।ਸੁੰਦਰ ਸ਼ਾਮ ਅਰੋੜਾ ਨੇ ਦੋਵਾਂ ਸਕੂਲਾਂ ਵਿੱਚ 30-30 ਵਿਦਿਆਰਥੀਆਂ ਨੂੰ ਸਮਾਰਟ ਫੋਨ ਸੌਂਪੇ। ਜ਼ਿਕਰਯੋਗ ਹੈ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੇਲਵੇ ਮੰਡੀ ਵਿੱਚ ਬਾਰਵੀਂ ਜਮਾਤ ਦੀਆਂ 473 ਵਿਦਿਆਰਥਣਾਂ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੋ-ਐਜੂਕੇਸ਼ਨ), ਘੰਟਾ ਘਰ ਦੇ 142 ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲਣਗੇ। ਇਸ ਮੌਕੇ ਉਦਯੋਗ ਮੰਤਰੀ ਨਾਲ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਚੇਅਰਮੈਨ ਨਗਰ ਸੁਧਾਰ ਟਰਸਟ ਰਾਕੇਸ਼ ਮਰਵਾਹਾ ਤੋਂ ਇਲਾਵਾ ਪ੍ਰਿੰਸੀਪਲ ਲਲਿਤਾ ਅਰੋੜਾ, ਪ੍ਰਿੰਸੀਪਲ ਅਸ਼ਵਨੀ ਦੱਤਾ ਆਦਿ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
4 weeks ago
0

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ 'ਤੇ ਕੀਤੀ ਚਰਚਾ ਬੈਂਕਾਕ/ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 