• Latest
  • Trending
ਮਾਣ ਹੈ ਜਦੋਂ ਲਕੀਰ ਖਿੱਚੀ ਗਈ ਤਾਂ ਅਕਾਲੀ ਦਲ ਸਹੀ ਪਾਸੇ ਖੜਾ ਹੈ : ਬਾਦਲ

ਮਾਣ ਹੈ ਜਦੋਂ ਲਕੀਰ ਖਿੱਚੀ ਗਈ ਤਾਂ ਅਕਾਲੀ ਦਲ ਸਹੀ ਪਾਸੇ ਖੜਾ ਹੈ : ਬਾਦਲ

6 years ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

6 minutes ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

1 hour ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

1 hour ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

2 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

4 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

4 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

5 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

5 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

6 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Sunday, July 5, 2026
No Result
View All Result
37 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਣ ਹੈ ਜਦੋਂ ਲਕੀਰ ਖਿੱਚੀ ਗਈ ਤਾਂ ਅਕਾਲੀ ਦਲ ਸਹੀ ਪਾਸੇ ਖੜਾ ਹੈ : ਬਾਦਲ

September 19, 2020
in ਚੰਡੀਗੜ੍ਹ
ਮਾਣ ਹੈ ਜਦੋਂ ਲਕੀਰ ਖਿੱਚੀ ਗਈ ਤਾਂ ਅਕਾਲੀ ਦਲ ਸਹੀ ਪਾਸੇ ਖੜਾ ਹੈ : ਬਾਦਲ

ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪਾਰਟੀ ਦਾ ਝੰਡਾ ਲਹਿਰਾਉਂਦਿਆਂ ਵੇਖ ਖੁਸ਼ੀ ਹੋਈ
ਅਕਾਲੀ ਦਲ ਨੇ ਉਹੀ ਕੀਤਾ ਜਿਸਦੀ ਇਸ ਤੋਂ ਆਸ ਕੀਤੀ ਜਾਂਦੀ ਹੈ
ਬਾਦਲ ਨੇ ਦਲੇਰਾਨਾ ਤੇ ਸਿਧਾਂਤਕ ਸਟੈਂਡ ਲੈਣ ਲਈ ਕੋਰ ਕਮੇਟੀ ਨੂੰ ਦਿੱਤੀ ਵਧਾਈ
ਹਰਸਿਮਰਤ ਬਾਦਲ ਵੱਲੋਂ ਕਿਸਾਨਾਂ ਦੇ ਹਿੱਤਾਂ ਵਾਸਤੇ ਵਜ਼ੀਰੀ ਤਿਆਗਣ ਦੀ ਵੀ ਕੀਤੀ ਸ਼ਲਾਘਾ
ਅਕਾਲੀ ਦਲ ਕਦੇ ਵੀ ਕਿਸਾਨ ਵਿਰੋਧੀ ਕਿਸੇ ਫੈਸਲੇ ਦਾ ਹਿੱਸਾ ਨਹੀਂ ਹੋ ਸਕਦਾ : ਬਾਦਲ

ਚੰਡੀਗੜ•, 19 ਸਤੰਬਰ ( ਵਿਸ਼ਵ ਵਾਰਤਾ )-ਅਕਾਲੀ ਦਲ ਦੇ ਘਾਗ ਆਗੂ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੰਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਦੇਸ਼ ਦੇ ਹੋਰ ਭਾਗਾਂ ਦੇ ਕਸੂਤੇ ਫਸੇ ਕਿਸਾਨਾਂ ਨੂੰ ਬਚਾਉਣ ਵਾਸਤੇ ਲਏ ਮਜ਼ਬੂਤ ਤੇ ਸਿਧਾਂਤਕ ਸਟੈਂਡ ‘ਤੇ ਬੇਹੱਦ ਤਸੱਲੀ ਤੇ ਮਾਣ ਮਹਿਸੂਸ ਕੀਤਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਮੈਨੂੰ ਖੁਸ਼ੀ ਤੇ ਮਾਣ ਹੈ ਕਿ ਜਦੋਂ ਵੀ ਲੋੜ ਪਈ ਤਾਂ ਮੇਰੀ ਪਾਰਟੀ ਨੇ ਹਮੇਸ਼ਾ ਕਿਸਾਨਾਂ ਤੇ ਸਮਾਜ ਦੇ ਹੋਰ ਦਬੇ ਕੁਚਲੇ ਵਰਗਾਂ ਲਈ ਿਨਆਂ ਦਾ ਝੰਡਾ ਬੁਲੰਦ ਕੀਤਾ ਹੈ। ਇਹ ਝੰਡਾ ਅਕਾਲੀ ਦਲ ਦੇ ਸਭਿਆਚਾਰ ਤੇ ਮੁਹਿੰਮਾਂ ਦੀ ਪਛਾਣ ਹੈ ਤੇ ਇਹ ਹਮੇਸ਼ਾ ਲਹਿਰਾਉਂਦਾ ਹੋਇਆ ਬਹੁਤ ਮਾਣਮੱਤਾ ਮਹਿਸੂਸ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ਹਮੇਸ਼ਾ ਕੌਮੀ ਹਿੱਤਾਂ ਨਾਲ ਜੁੜੇ ਹੁੰਦੇ ਹਨ। ਖੇਤੀਬਾੜੀ ਸਾਡੇ ਅਰਥਚਾਰੇ ਦੀ ਰੀੜ• ਦੀ ਹੱਡੀ ਹੈ। ਜੇਕਰ ਕਿਸਾਨ ਤੇ ਖੇਤੀਬਾੜੀ ਅਰਥਚਾਰਾ ਮਾਰ ਸਹਿੰਦਾ ਹੈ ਤਾਂ ਫਿਰ ਵਪਾਰ ਤੇ ਉਦਯੋਗ ਸਮੇਤ ਸਾਰਾ ਅਰਥਚਾਰਾ ਮਾਰ ਹੇਠ ਆ ਜਾਂਦਾ ਹੈ। ਉਹਨਾਂ ਕਿਹਾ ਕਿ ਅਕਾਲੀਆਂ ਦਾ ਹਮੇਸ਼ਾ ਅਹੁਦਿਆਂ ਦੀ ਖਿੱਚ ਤਿਆਗਣ ਤੇ ਸਿਧਾਂਤਾਂ ਲਈ ਡੱਟਣ ਦਾ ਇਤਿਹਾਸ ਰਿਹਾ ਹੈ। ਅਹੁਦਿਆਂ ਦੀ ਖਿੱਚ ਇਕ ਅਕਾਲੀ ਲਈ ਕੁਝ ਵੀ ਨਹੀਂ। ਅਣਗਿਣਤ ਵਾਰ ਜਿਵੇਂ ਕਿ ਐਮਰਜੰਸੀ ਦੌਰਾਨ ਅਸੀਂ ਬੇਇਨਸਾਫੀ ਖਿਲਾਫ ਚੁੱਪ ਰਹਿਣ ਦੀ ਕੀਮਤ ਵਜੋਂ ਕੀਤੀ ਅਹੁਦਿਆਂ ਦੀ ਪੇਸ਼ਕਸ਼ ਹਮੇਸ਼ਾ ਠੁਕਰਾਈ ਹੈ। ਪਰ ਅਸੀਂ ਇਹ ਅਹੁਦੇ ਠੁਕਰਾ ਕੇ ਹਮੇਸ਼ਾ ਦੇਸ਼ ਤੇ ਸਿਧਾਂਤਾਂ ਲਈ ਡਟੇ ਹਾਂ ਤੇ ਇਸ ਲਈ ਜੇਲ•ਾਂ ਵਿਚ ਡੱਕੇ ਗਏ ਹਾਂ। ਰਵਾਇਤ ਹਮੇਸ਼ਾ ਜਿਉਂਦੀ ਰਹਿੰਦੀ ਹੈ।

ਸ੍ਰੀ ਬਾਦਲ ਨੇ ਕੇਂਦਰ ਸਰਕਾਰ ਵਿਚੋਂ ਬਾਹਰ ਆਉਣ ਤੇ ਕਿਸਾਨਾਂ ਲਈ ਡੱਟਣ ਦੇ ਫੈਸਲੇ ਨੂੰ ਪਾਰਟੀ ਦੇ ਸਿਧਾਂਤਾਂ ਲਈ ਡੱਟਣ ਦੇ ਲੰਬੇ ਇਤਿਹਾਸ ਦਾ ਇਕ ਮਾਣਮੱਤਾ ਤੇ ਇਤਿਹਾਸਕਪਲ ਕਰਾਰ ਦਿੱਤਾ ਤੇ ਕਿਹਾ ਕਿ ਜਦੋਂ ਵੀ ਲਕੀਰ ਖਿੱਚੀ ਜਾਂਦੀ ਹੈ ਤੇ ਪਾਰਟੀ ਹਮੇਸ਼ਾ ਲੋਕਾਂ ਵੱਲ ਹੁੰਦੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਕਿਸਾਨਾਂ ਦੀ ਦਸ਼ਾ ਬਹੁਤ ਤਰਸਯੋਗ ਬਣੀ ਹੋਈ ਹੈ। ਜਦੋਂ ਵੀ ਦੇਸ਼ ਨੂੰ ਸੋਕਾ ਪੈਣ ਦਾ ਸਾਹਮਣਾ ਕਰਨਾ ਤੇ ਇਹ ਹੋਰ ਦੇਸ਼ਾਂ ‘ਤੇ ਨਿਰਭਰ ਹੋਇਆ ਤਾਂ ਪੰਜਾਬ ਦੇ ਕਿਸਾਨ ਹਮੇਸ਼ਾ ਦੇਸ਼ ਦੇ ਬਚਾਅ ਵਿਚ ਆਏ ਹਨ। ਉਹਨਾਂ ਨੇ ਅਜਿਹਾ ਕਰਨ ਵੇਲੇ ਆਪਣੇ ਕੁਦਰਤੀ ਸਰੋਤ ਪਾਣੀ ਦੇ ਪੱਧਰ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਦੀ ਕੁਰਬਾਨ ਕਰ ਦਿੱਤੀ। ਹੁਣ ਕਿਸਾਨਾਂ ਲਈ ਖੜ•ਨ ਦੀ ਵਾਰੀ ਦੇਸ਼ ਦੀ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਿਲੱਖਣ ਤੇ ਮਾਣ ਮੱਤਾ ਵਿਰਸਾ ਅੱਗੇ ਲਿਜਾਇਆ ਜਾਵੇਗਾ। ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਡੱਟ ਕੇ ਖੜ•ੀ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਪਾਰਟੀ ਦਾ ਦਬੇ ਕੁਚਲਿਆਂ, ਲੋੜਵੰਦਾਂ ਤੇ ਲੁੱਟੀਆਂ ਖਸੁੱਟੀਆਂ ਗਈਆਂ ਜਮਾਤਾਂ ਦੇ ਲਈ ਲੜਨ ਦਾ ਮਾਣ ਮੱਤੇ ਤੇ ਸਦੀ ਪੁਰਾਣਾ ਵਿਰਸਾ ਸੁਰੱਖਿਅਤ ਹੱਥਾਂ ਵਿਚ ਹੈ। ਅਕਾਲੀ ਦਲ ਨੇ ਹਮੇਸ਼ਾ ਸਹੀ ਅਧਿਕਾਰਾਂ ਦੀ ਰਾਖੀ ਵਾਸਤੇ ਆਪਣੀ ਆਵਾਜ਼ ਬੁਲੰਦ ਕਰਨ ਦੀਆਂ ਪੰਥਕ ਰਵਾਇਤਾਂ ਨੂੰ ਬੁਲੰਦ ਰੱਖਿਆ ਹੈ ਅਤੇ ਸਾਡੀ ਮੰਤਰੀ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਲੜਨ ਵਾਸਤੇ ਕੇਂਦਰ ਸਰਕਾਰ ਤੋਂ ਅਸਤੀਫਾ ਦੇਣ ਮਗਰੋਂ, ਮੈਨੂੰ ਕੋਈ ਸ਼ੱਕ ਨਹੀਂ ਹੈ ਕਿ ਇਹ ਰਵਾਇਤ ਮਜ਼ਬੂਤੀ ਨਾਲ ਤੇ ਬਿਨਾਂ ਕਿਸੇ ਸਮਝੌਤੇ ‘ਤੇ ਅੱਗੇ ਲਿਜਾਈ ਜਾਵੇਗੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵਿਚ ਇਕਲੌਤੀ ਪ੍ਰਤੀਨਿਧ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਦੇ ਉਸ ਲਈ ਕੋਈ ਵੀ ਚੀਜ਼ ਸਿਧਾਂਤਾਂ ਅਤੇ ਲੋਕਾਂ ਖਾਸ ਤੌਰ ‘ਤੇ ਕਿਸਾਨਾਂ, ਖੇਤ ਮਜ਼ਬੂਤਾਂ ਤੇ ਹੋਰ ਗਰੀਬ ਵਰਗਾਂ, ਜੋ ਆਪਣੇ ਅਧਿਕਾਰਾਂ ਲਈ ਲੜ ਰਹੇ ਹਨ, ਦੇ ਹਿੱਤਾਂ ਨਾਲੋਂ ਵੱਧ ਕੇ ਨਹੀਂ ਹੈ। ਉਹਨਾਂ ਕਿਹਾ ਕਿ ਮੇਰੇ ਕੋਲ ਇਹ ਦੱਸਣ ਲਈ ਸ਼ਬਦ ਨਹੀਂ ਹਨ ਕਿ ਮੇਰੀ ਪਾਰਟੀ ਦੇ ਇਸ ਫੈਸਲੇਤ ੋਂ ਮੈਂ ਕਿੰਨੀ ਖੁਸ਼ੀ ਤੇ ਮਾਣ ਮਹਿਸੂਸ ਕਰ ਰਿਹਾ ਹਾਂ।

ਸ੍ਰੀ ਬਾਦਲ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਕਿਸਾਨਾਂ ਲਈ ਦਲੇਰੀ ਨਾਲ ਬੋਲਣ ਤੇ ਉਹਨਾਂ ਨਾਲ ਉਹਨਾਂ ਦੀ ‘ਭੈਣ ਤੇ ਧੀ’ ਵਜੋਂ ਖੜ•ੇ ਹੋਣ ਦਾ ਵਾਅਦਾ ਕਰਨ ਦੀ ਵੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਸੇ ਦੀ ਆਸ ਲੋਕ ਅਕਾਲੀ ਲੀਡਰਸ਼ਿਪ ਤੋਂ ਕਰਦੇ ਹਨ ਤੇ ਮੈਨੂੰ ਇਸ ‘ਤੇ ਬਹੁਤ ਤਸੱਲੀ ਹੈ ਤੇ ਮਾਣ ਹੈ ਕਿ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਲੋਕਾਂ ਖਾਸ ਤੌਰ ‘ਤੇ ਕਿਸਾਨਾਂ ਦੀਆਂ ਆਸਾਂ ‘ਤੇ ਇਸ ਲੋੜ ਵੇਲੇ ਖਰੀ ਉਤਰੀ ਹੈ। ਸ੍ਰੀ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਨੂੰ ਵੀ ਇਸ ਦਲੇਰਾਨਾ, ਇਤਿਹਾਸ ਤੇ ਸਿਧਾਂਤਕ ਸਟੈਂਡ ਦੀ ਵਧਾਈ ਦਿੱਤੀ ਤੇ ਉਸਦੀ ਸ਼ਲਾਘਾ ਕੀਤੀ।

ਸ੍ਰੀ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਜਿਣਸ ਦੇ ਮੰਡੀਕਰਣ ਵਾਸਤੇ ਕਾਨੂੰਨ ਵਾਸਤੇ ਜ਼ਿਆਦਾ ਵਿਸਥਾਰਿਤ ਸਲਾਹ ਮਸ਼ਵਰਾ ਹੋਣਾ ਚਾਹੀਦਾ ਸੀ ਖਾਸ ਤੌਰ ‘ਤੇ ਕਿਸਾਨਾਂ ਤੇ ਹੋਰ ਹਿੱਸੇਦਾਰਾਂ ਤੇ ਸ਼੍ਰੋਮਣੀ ਅਕਾਲੀ ਦਲ ਵਰਗੀਆਂ ਪਾਰਟੀ ਜੋ ਹਮੇਸ਼ਾ ਕਿਸਾਨਾਂ ਦੀ ਆਵਾਜ਼ ਰਹੀਆਂ ਨਾਲ ਇਸਦੀ ਚਰਚਾ ਕੀਤੀ ਜਾਣੀ ਚਾਹੀਦੀ ਸੀ। ਉਹਨਾਂ ਇਸ ਗੱਲ ‘ਤੇ ਤਸੱਲੀ ਪ੍ਰਗਟ ਕੀਤੀ ਕਿ ਲੋਕਾਂ ਦੇ ਇਕ ਹੰਢੇ ਹੋਏ ਪ੍ਰਤੀਨਿਧ ਵਜੋਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੀਆਂ ਭਾਵਨਾਵਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਤੇ ਉਸਨੂੰ ਮਨਾਉਣ ਤੇ ਇਹ ਬਿੱਲ ਕਿਸਾਨਾਂ ਨਾਲ ਸਲਾਹ ਮਸ਼ਵਰੇ ਵਾਸਤੇ ਸੰਸਦ ਮੈਂਬਰਾਂ ਦੀ ਸਰਬ ਪਾਰਟੀ ਸਲੈਕ ਕਮੇਟੀ ਕੋਲ ਭੇਜਣ ਲਈ ਪੂਰਾ ਜ਼ੋਰ ਲਗਾਇਆ। ਉਹਨਾਂ ਕਿਹਾ ਕਿ ਪਾਰਟੀ ਨੇ ਕਿਸਾਨਾਂ ਦੇ ਹਿੱਤਾਂ ਦਾ ਧਿਆਨ ਰੱਖਣ ਵਾਸਤੇ ਕੋਈ ਢੁਕਵਾਂ ਹੱਲ ਕੱਢੇ ਜਾਣ ਲਈ ਪੁਲ ਵਜੋਂ ਕੰਮ ਕਰਨ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਮੈਨੂੰ ਖੁਸ਼ੀਹੈ ਕਿ ਜਦੋਂ ਅਜਿਹਾ ਸੰਭਵ ਨਜ਼ਰ ਨਹੀਂ ਅਿÂਆ ਤਾਂ ਫਿਰ ਇਕ ਲਕੀਰ ਖਿੱਚਣੀ ਪਈ ਤੇ ਸ਼੍ਰੋਮਣੀ ਅਕਾਲੀ ਦਲ ਲਕੀਰ ਦੇ ਸਹੀ ਪਾਸੇ ਨਜ਼ਰ ਆਇਆ ਤੇ ਉਸਨੇ ਉਹੀ ਕੀਤਾ ਜੋ ਕਿ ਮਾਣ ਭਰਿਆ ਵਿਰਸਾ ਮੰਗ ਕਰਦਾ ਹੈ, ਸਰਕਾਰ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਅਜਿਹੇ ਫੈਸਲੇ ਦਾ ਹਿੱਸਾ ਨਹੀਂ ਹੋ ਸਕਦਾ ਜੋ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਹੋਵੇ।
ਸ੍ਰੀ ਬਾਦਲ ਨੇ ਸਮੂਹ ਪੰਜਾਬੀਆਂ ਤੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਨਿਆਂ ਲਈ ਇਸ ਸੰਘਰਸ਼ ਵਿਚ ਕਿਸਾਨਾਂ ਦਾ ਡੱਟ ਕੇ ਸਾਥ ਦੇਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 