
ਨਿਉਯਾਰਕ, 11 ਦਸੰਬਰ : ਅਮਰੀਕਾ ਦੇ ਨਿਊਯਾਰਕ ਵਿਚ ਧਮਾਕੇ ਦੀ ਖਬਰ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਮੈਲਹਟਨ ਦੇ ਟਾਈਮ ਸਕੁਏਅਰ ਨੇੜੇ ਹੋਇਆ ਹੈ, ਜਿਸ ਤੋਂ ਬਾਅਦ ਤਿੰਨ ਸਬ-ਵੇਅ ਸਟੇਸ਼ਨਾਂ ਨੂੰ ਸਾਵਧਾਨੀ ਦੇ ਤੌਰ ਤੇ ਖਾਲੀ ਕਰਵਾਇਆ ਗਿਆ ਹੈ|
ਮੁਢਲੀਆਂ ਰਿਪੋਰਟਾਂ ਅਨੁਸਾਰ ਇਸ ਧਮਾਕੇ ਵਿਚ ਕਿਸੇ ਵਿਅਕਤੀ ਦੇ ਮਾਰੇ ਜਾਣ ਜਾਂ ਫੱਟੜ ਹੋਣ ਦੀ ਕੋਈ ਖਬਰ ਨਹੀਂ ਹੈ| ਫਿਲਹਾਲ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ|
ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ
ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ 'ਤੇ ਟੋਕੀਓ/ਨਵੀਂ ਦਿੱਲੀ, 30 ਜੂਨ...





















