• Latest
  • Trending
ਸੁਖਬੀਰ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਕਰਨਗੇ ਕੈਪਟਨ ਗ੍ਰਿਫਤਾਰ : ਬੈਂਸ

ਸੁਖਬੀਰ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਕਰਨਗੇ ਕੈਪਟਨ ਗ੍ਰਿਫਤਾਰ : ਬੈਂਸ

9 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

11 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

29 minutes ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

59 minutes ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

2 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

3 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

4 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

5 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਕਰਨਗੇ ਕੈਪਟਨ ਗ੍ਰਿਫਤਾਰ : ਬੈਂਸ

December 11, 2017
in ਪੰਜਾਬ
ਸੁਖਬੀਰ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਕਰਨਗੇ ਕੈਪਟਨ ਗ੍ਰਿਫਤਾਰ : ਬੈਂਸ

ਲੁਧਿਆਣਾ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਿੱਧੇ ਤੌਰ ਤੇ ਦੋਸ਼ ਲਗਾਇਆ ਹੈ ਕਿ ਕਾਂਗਰਸ ਪਿਛਲੇ 10 ਮਹੀਨਿਆਂ ਦੌਰਾਨ ਧਰਾਤਲ ਤੇ ਚਲੀ ਗਈ ਹੈ ਅਤੇ ਅਕਾਲੀ ਦਲ ਵੀ ਆਪਣੀਆਂ ਆਖਰੀ ਸਾਹਾਂ ਤੇ ਚੱਲ ਰਿਹਾ ਹੈ, ਜਿਸ ਕਰਕੇ ਹੀ ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਯੋਜਨਾਬੰਦ ਤਰੀਕੇ ਨਾਲ ਇਸ ਸਾਜਿਸ਼ ਨੂੰ ਅੰਜਾਮ ਦਿੱਤਾ। ਬੈਂਸ ਨੇ ਦੱਸਿਆ ਕਿ ਪਹਿਲਾਂ ਕਾਂਗਰਸੀਆਂ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਕਾਗਜ਼ ਦਾਖਲ ਕਰਨ ਮੌਕੇ ਕੁੱਟਿਆ ਤੇ ਝੂਠੇ ਮਾਮਲੇ ਕੈਪਟਨ ਦੇ ਇਸ਼ਾਰੇ ਤੇ ਦਰਜ ਕੀਤੇ ਗਏ, ਸੁਖਬੀਰ ਬਾਦਲ ਧਰਨਾ ਲਗਾ ਕੇ ਬੈਠੇ ਤਾਂ ਕੈਪਟਨ ਨੇ ਪਰਚੇ ਕੈਂਸਲ ਕਰਨ, ਧਾਰਾ 307 ਹਟਾਉਣ ਦੇ ਨਾਲ ਨਾਲ ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਕਰਕੇ ਇਸ ਸਾਜਿਸ਼ ਨੂੰ ਨੇਪਰੇ ਚਾੜਿ•ਆ, ਜਿਸ ਨਾਲ ਸੁਖਬੀਰ ਅਤੇ ਕੈਪਟਨ ਨੇ ਅਕਾਲੀ ਦਲ ਤੇ ਕਾਂਗਰਸ ਦੇ ਡਿੱਗ ਰਹੇ ਗ੍ਰਾਫ ਨੂੰ ਉੱਪਰ ਚੁੱਕਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ। ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਵਾਰਡ ਨੰਬਰ 75 ਦੇ ਅਧੀਨ ਆਉਂਦੀ ਗਗਨ ਕਲੋਨੀ, ਗਿਆਸਪੁਰਾ ਵਿੱਖੇ ਰੱਖੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਬੈਂਸ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸੇ ਵੀ ਹਾਲਤ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਗ੍ਰਿਫਤਾਰ ਨਹੀਂ ਕਰਨਗੇ, ਸੁਖਬੀਰ ਸਿੰਘ ਬਾਦਲ ਸਿਰਫ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਚ ਖੋ ਚੁੱਕੇ ਆਧਾਰ ਨੂੰ ਉੱਚਾ ਚੁੱਕਣ ਲਈ ਹੀ ਵਾਰ ਵਾਰ ਗ੍ਰਿਫਤਾਰ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਬੈਂਸ ਨੇ ਕਿਹਾ ਕਿ ਇਹ ਗੱਲ ਚਿੱਟੇ ਦਿਨ ਵਾਂਗ ਸਾਫ ਹੋ ਗਈ ਹੈ ਅਤੇ ਜਿਹੜੇ ਵੀ ਸੂਝਵਾਨ ਵਿਧਾਇਕ, ਅਹੁਦੇਦਾਰ ਜਾਂ ਵਰਕਰ ਹਨ ਉਨ•ਾਂ ਨੂੰ ਇਹ ਗੱਲ ਸਮਝ ਆ ਗਈ ਹੈ ਕਿ ਸੁਖਬੀਰ ਅਤੇ ਕੈਪਟਨ ਇੱਕੋ ਥਾਲੀ ਦੇ ਚੱਟੇ ਵੱਟੇ ਹਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਹੀ ਉਨ•ਾਂ ਇਸ ਸਾਜਿਸ਼ ਨੂੰ ਅੰਜਾਮ ਦਿੱਤਾ, ਜਿਸ ਨਾਲ ਸੁਖਬੀਰ ਨੇ ਦਸ ਸਾਲਾਂ ਦੌਰਾਨ ਕੀਤੀਆਂ ਲੁੱਟਾਂ ਖੋਹਾਂ ਅਤੇ ਕੈਪਟਨ ਨੇ 10 ਮਹੀਨਿਆਂ ਦੌਰਾਨ ਵੈਂਟੀਲੇਟਰ ਤੱਕ ਜਾ ਪੁੱਜੀ ਕਾਂਗਰਸ ਨੂੰ ਬਚਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ, ਜਦੋਂ ਕਿ ਅਸਲੀਅਤ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ ਅਤੇ ਇਸ ਦਾ ਖਮਿਆਜਾ ਕਾਂਗਰਸ ਅਤੇ ਅਕਾਲੀ ਦਲ ਦੇ ਇਨ•ਾਂ ਆਗੂਆਂ ਨੂੰ ਨਿਗਮ ਚੋਣਾਂ ਦੌਰਾਨ ਭੁਗਤਣਾ ਹੀ ਪਵੇਗਾ। ਉਨ•ਾਂ ਸਵਾਲ ਕੀਤਾ ਕਿ ਜਦੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਤਾਂ ਧਰਨਾ ਦੇ ਰਹੇ ਅਕਾਲੀ ਦਲ ਦੇ ਇਹੋ ਆਗੂ ਉਸ ਮੌਕੇ ਤੇ ਧਰਨਾ ਦੇਣ ਵਾਲੇ ਇਨ•ਾਂ ਆਗੂਆਂ ਤੇ ਹੀ ਦੋਸ਼ ਲਗਾ ਰਹੇ ਸਨ ਕਿ ਜਿਨ•ਾਂ ਵੇਹਲੜਾਂ ਨੂੰ ਘਰ ਕੋਈ ਨਹੀਂ ਪੁੱਛਦਾ, ਉਹ ਧਰਨਿਆਂ ਤੇ ਆ ਕੇ ਬੈਠ ਜਾਂਦੇ ਹਨ। ਉਸ ਮੌਕੇ ਅਕਾਲੀ ਦਲ ਦੇ ਇਨ•ਾਂ ਹੀ ਆਗੂਆਂ ਨੇ ਧਰਨਾ ਕਿਓਂ ਨਹੀਂ ਮਾਰਿਆ? ਉਨ•ਾਂ ਕਿਹਾ ਕਿ ਇਹ ਡਰਾਮਾ ਇਕ ਸਾਜਿਸ਼ ਤਹਿਤ ਕੀਤਾ ਗਿਆ ਅਤੇ ਪੁਲਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਅਕਾਲੀ ਦਲ ਆਗੂਆਂ ਤੇ ਧਾਰਾ 307 ਹਟਾ ਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਇਆ ਗਿਆ ਹੈ। ਇਸ ਮੌਕੇ ਤੇ ਇਲਾਕਾ ਵਾਸੀਆਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਤੇ ਵਾਰਡ ਪ੍ਰਧਾਨ ਐਡਵੋਕੇਟ ਰਵਿੰਦਰ ਰਾਵਤ, ਪ੍ਰਦੀਪ ਲਾਲਾ, ਪ੍ਰਧਾਨ ਬਲਦੇਵ ਸਿੰਘ, ਬਲਜੀਤ ਨੀਟੂ, ਪ੍ਰਿਤਪਾਲ ਸਿੰਘ, ਮਹਿਤਾ, ਪ੍ਰਵੀਨ ਸੂਦ, ਯਸ਼ਪਾਲ ਰਾਵਤ, ਤਰਲੋਕ ਸਿੰਘ, ਵਿਜੇ ਕੁਮਾਰ, ਤੇ ਹੋਰ ਸ਼ਾਮਲ ਸਨ। — __ਕਦੇ ਵੀ ਗਿਰ ਸਕਦੀ ਸੀ ਕਾਂਗਰਸ ਸਰਕਾਰ ?__ ਸਿਮਰਜੀਤ ਸਿੰਘ ਬੈਂਸ ਨੇ ਇਹ ਖਦਸ਼ਾ ਜਾਹਰ ਕੀਤਾ ਕਿ ਕਾਂਗਰਸ ਸਰਕਾਰ ਕਦੇ ਵੀ ਗਿਰ ਸਕਦੀ ਸੀ, ਤੇ ਕੈਪਟਨ ਨੇ ਸੁਖਬੀਰ ਬਾਦਲ ਨਾਲ ਮਿਲ ਕੇ ਕਾਂਗਰਸ ਸਰਕਾਰ ਨੂੰ ਅਸਿੱਧੇ ਰੂਪ ਵਿੱਚ ਗਿਰਨ ਤੋਂ ਬਚਾਇਆ ਹੈ, ਕਿਉਂਕਿ ਅੱਜ ਵੀ ਕਾਂਗਰਸ ਦੇ 42-43 ਵਿਧਾਇਕ ਕੈਪਟਨ ਦੇ ਖਿਲਾਫ ਹਨ, ਕਿਉਂਕਿ ਨਾ ਹੀ ਸੂਬੇ ਵਿੱਚ ਕੋਈ ਵਿਕਾਸ ਹੋਇਆ ਹੈ, ਨਾ ਹੀ ਨੌਜਵਾਨਾਂ ਨੂੰ ਰੋਜ਼ਗਾਰ ਤੇ ਨਾ ਹੀ ਮੋਬਾਇਲ। ਗੱਲ ਕੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਚੋਂ ਕੋਈ ਵੀ ਪੂਰਾ ਨਾ ਹੋਣ ਕਰਕੇ ਕੈਪਟਨ ਦੀ ਆਪਣੀ ਕੁਰਸ ਡੋਲਦੀ ਨਜ਼ਰ ਆ ਰਹੀ ਹੈ ਅਤੇ ਸੂਬੇ ਦੇ ਲੋਕ ਤਾਂ ਇੱਕ ਪਾਸੇ ਸਗੋਂ ਵਿਧਾਇਕ ਵੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਨ ਲੱਗ ਪਏ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

by Navjot
3 weeks ago
0

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103 ਚੰਡੀਗੜ੍ਹ, 16 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 