• Latest
  • Trending
ਆਲ ਇੰਡੀਆ ਸਿੱਖ  ਸਟੂਡੈੰਟਸ ਫੈਡਰੇਸ਼ਨ ਵਲੋਂ ਕਿਸਾਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਦਾ ਐਲਾਨ ।ਭੋਮਾਂ/ਜੰਮੂ

ਆਲ ਇੰਡੀਆ ਸਿੱਖ ਸਟੂਡੈੰਟਸ ਫੈਡਰੇਸ਼ਨ ਵਲੋਂ ਕਿਸਾਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਦਾ ਐਲਾਨ ।ਭੋਮਾਂ/ਜੰਮੂ

6 years ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

44 seconds ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

34 minutes ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

47 minutes ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

48 minutes ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

53 minutes ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

3 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

3 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

4 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

4 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

5 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਲ ਇੰਡੀਆ ਸਿੱਖ ਸਟੂਡੈੰਟਸ ਫੈਡਰੇਸ਼ਨ ਵਲੋਂ ਕਿਸਾਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਦਾ ਐਲਾਨ ।ਭੋਮਾਂ/ਜੰਮੂ

September 22, 2020
in ਚੰਡੀਗੜ੍ਹ
ਆਲ ਇੰਡੀਆ ਸਿੱਖ  ਸਟੂਡੈੰਟਸ ਫੈਡਰੇਸ਼ਨ ਵਲੋਂ ਕਿਸਾਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਦਾ ਐਲਾਨ ।ਭੋਮਾਂ/ਜੰਮੂ

ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਨੇਤਾ ਮਨਜੀਤ ਸਿੰਘ ਭੋਮਾਂ , ਮੁੱਖ ਸਲਾਹਕਾਰ ਤੇ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਜੰਮੂ,ਅਕਾਲੀ ਨੇਤਾ ਕੁਲਦੀਪ ਸਿੰਘ ਮਜੀਠੀਆਂ , ਹਰਸ਼ਰਨ ਸਿੰਘ ਭਾਂਤਪੁਰ ਜੱਟਾਂ, ਗੁਰਚਰਨ ਸਿੰਘ ਬਸਿਆਲਾ, ਕਮਲਜੀਤ ਕੌਰ ਕੁਕੜਾਂ,ਕਸ਼ਮੀਰਾ ਸਿੰਘ ਸਾਬਕਾ ਸਰਪੰਚ ਦਦਿਆਲ , ਡਾ ਹਰਭਜਨ ਸਿੰਘ ਜੁਲਾ ਮਜਾਰਾ ਤੇ ਲਖਵੀਰ ਸਿੰਘ ਖਾਲਸਾ ਟਾਂਡਾ ਨੇ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ ਆਰ ਐਸ ਐਸ/ਭਾਜਪਾ ਸਰਕਾਰ ਜਦੋਂ ਤੋਂ ਕੇਂਦਰ ਵਿਚ ਸਥਾਪਤ ਹੋਈ ਹੈ ਭਾਰਤ ਦੇ ਕਿਸਾਨ,ਮਜਦੂਰ ਅਤੇ ਗਰੀਬ ਦੀ ਜੇਬ ਚੋਂ ਇੱਕ ਇੱਕ ਪੈਸਾ ਡੀਮੋਨੀਟਾਈਜੇਸ਼ਨ,ਜੀ ਐਸ ਟੀ ਅਤੇ ਕਾਰੋਨਾ ਮਹਾਮਾਰੀ ਦੇ ਨਾਮ ਤੇ ਕੱਢ ਕੇ ਭਾਰਤ ਦੇ ਵੱਡੇ ਉਦਯੋਗਪਤੀਆਂ ਤੇ ਕਾਰਪੋਰੇਟਰਸ ਨੂੰ ਵਿਉਪਾਰਕ ਘੁਟਾਲੇ ਕਰਨ ਲਈ ਦੇ ਦਿਤਾ ਹੈ। ਬੈੰਕ ਫਰਾਡ ਤੇ ਕਾਰਪੋਰੇਟਸ ਦੇ ਕਈ ਲੱਖ ਕਰੋੜ ਦੇ ਘਾਟੇ ਕੇੰਦਰ ਸਰਕਾਰ ਭਾਰਤ ਦੀ ਗਰੀਬ ਜਨਤਾ ਦੇ ਢਿੱਡ ਦਾ ਅੰਨ ਵਾਧੂ ਟੈਕਸਾਂ ਦੇ ਰੂਪ ਚ ਖੋਹ ਕੇ ਹਰ ਸਾਲ ਪੂਰਾ ਕਰ ਰਹੀ ਹੈ। ਹੁਣ ਰਹਿੰਦੀ ਕਸਰ ਮੌਜੂਦਾ ਕਿਸਾਨ ਮਾਰੂ ਬਿੱਲ ਪਾਸ ਕਰਕੇ ਕੇੰਦਰ ਦੀ ਭਾਜਪਾ ਸਰਕਾਰ ਨੇ ਪੂਰੀ ਕਰ ਦਿਤੀ ਹੈ ਤਾਂ ਕਿ ਭਾਰਤ ਵਿਚ ਵੱਡੇ ਕਾਰਪੋਰੇਟਸ ਤੋਂ ਇਲਾਵਾ ਬਾਕੀ ਸਭ ਉਹਨਾਂ ਦੇ ਬੰਦੂਆ ਮਜਦੂਰ ਬਣ ਕੇ ਰਹਿਣ।
ਫੈਡਰੇਸ਼ਨ ਆਗੂਆਂ ਕਿਹਾ ਬਾਰਡਰ ਤੇ ਕਿਸਾਨ ਦਾ ਹੀ ਪੁੱਤ ਲੜ ਰਿਹਾ ਹੈ ਅਤੇ ਕਿਸਾਨ ਹੀ ਦੇਸ਼ ਦੀ 130 ਕਰੋੜ ਅਬਾਦੀ ਦਾ ਢਿੱਡ ਭਰ ਰਿਹਾ ਹੈ ਪਰ ਆਰ ਐਸ ਐਸ/ਭਾਜਪਾ ਨੇ ਦੇਸ਼ ਨੂੰ ਈਸਟ ਇੰਡੀਆ ਵਰਗੀਆਂ ਵੱਖ ਵੱਖ ਦੇਸ਼ਾਂ ਦੀਆਂ ਕੰਪਨੀਆਂ ਨੂੰ ਦੇਸ਼ ਦੇ ਅੰਨ ਤੋਂ ਲੈ ਕੇ ਹਰ ਕੱਚੇ ਮਾਲ ਅਤੇ ਦੇਸ਼ ਦੇ ਲੋਕਾਂ ਵਲੋਂ ਖੂਨ ਪਸੀਨਾ ਇੱਕ ਕਰਕੇ ਤਿਆਰ ਕੀਤੀਆਂ ਰੇਲਵੇ, ਹਵਾਈ ਅੱਡੇ, ਤੇਲ ਕੰਪਨੀਆਂ, ਬੀ ਐਸ ਐਨ ਐਲ ਅਤੇ ਦੇਸ਼ ਦੀ ਸੁਰੱਖਿਆ ਲਈ ਸਾਮਾਨ ਬਣਾਉਣ ਵਾਲੀਆਂ ਸਾਰੀਆਂ ਮਹਤੱਵ ਪੂਰਨ ਸੰਸਥਾਨ ਵੇਚ ਕੇ ਦੇਸ਼ ਨੂੰ ਆਰਥਿਕ ਗੁਲਾਮੀ ਦੀਆਂ ਜੰਜੀਰਾਂ ਵਿਚ ਜਕੜਨ ਦੀ ਤਿਆਰੀ ਕਰ ਲਈ ਹੈ। ਉਹਨਾਂ ਕਿਹਾ ਭਾਜਪਾ ਸ਼ਹਿਰੀ ਵਪਾਰੀਆਂ ਦੀ ਪਾਰਟੀ ਹੈ ਇਸ ਪਿੰਡਾਂ ਦੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਂਵਾਂ ਦੀ ਏ ਬੀ ਸੀ ਦਾ ਵੀ ਪਤਾ ਨਹੀਂ ।
ਫੈਡਰੇਸ਼ਨ ਪ੍ਰਧਾਨ ਮਨਜੀਤ ਸਿੰਘ ਭੋਮਾਂ ਨੇ ਐਲਾਨ ਕੀਤਾ ਕਿ ਫੈਡਰੇਸ਼ਨ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਲੁੱਟ ਕਰਨ ਦੀ ਇਜਾਜਤ ਕਦੇ ਨਹੀ ਦੇਵੇਗੀ ਅਤੇ ਕੇਂਦਰ ਸਰਕਾਰ ਵਲੋ ਧੱਕੇ ਨਾਲ ਕਿਸਾਨ,ਮਜਦੂਰ,ਆੜਤੀ,ਛੋਟੇ ਦੁਕਾਨਦਾਰ ਅਤੇ ਮੱਧਵਰਗ ਮਾਰੂ ਪਾਸ ਕੀਤੇ ਨਵੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਮਜ਼ਦੂਰਾਂ ਆੜਤੀਆਂ ਅਤੇ ਮੱਧ ਵਰਗ ਵਲੋਂ ਲੜੇ ਜਾ ਰਹੇ ਹਰ ਸੰਘਰਸ਼ ਵਿਚ ਵੱਧ ਚੜ੍ਹ ਕੇ ਹਿੱਸਾ ਲਵੇਗੀ ਅਤੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਵਿੱਚ ਪੂਰਨ ਸਹਿਯੋਗ ਕਰੇਗੀ। ਉਹਨਾਂ ਦੱਸਿਆ ਕਿ ਪੂਰੇ ਪੰਜਾਬ ਵਿਚ ਥਾਂ ਥਾਂ ਫੈਡਰੇਸ਼ਨ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿਤੀਆਂ ਗਈਆਂ ਹਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

by Ankit
July 5, 2026
0

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ...

Most Popular

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

by Ranjit Singh
3 weeks ago
0

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਹੋਏ ਡਿਜੀਟਲ ਦਸਤਖਤ - 19 ਜੂਨ ਨੂੰ ਜੇਨੇਵਾ ਵਿੱਚ ਵਿੱਚ ਸਿਰਫ ਹੋਵੇਗੀ ਰਸਮੀ ਕਾਰਵਾਈ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 