• Latest
  • Trending
ਸਕੂਲ ਸਿੱਖਿਆ ਵਿਭਾਗ ਵੱਲੋਂ ਪਾਰਦਰਸ਼ਿਤਾ ਤੇ ਕੰਮ ’ਚ ਤੇਜੀ ਲਿਆਉਣ ਲਈ ਫੰਡਾਂ ਦੀ ਆਨ ਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ

ਸਕੂਲ ਸਿੱਖਿਆ ਵਿਭਾਗ ਵੱਲੋਂ ਪਾਰਦਰਸ਼ਿਤਾ ਤੇ ਕੰਮ ’ਚ ਤੇਜੀ ਲਿਆਉਣ ਲਈ ਫੰਡਾਂ ਦੀ ਆਨ ਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ

6 years ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

30 seconds ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

34 minutes ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

47 minutes ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

48 minutes ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

52 minutes ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

3 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

3 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

4 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

4 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

5 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲ ਸਿੱਖਿਆ ਵਿਭਾਗ ਵੱਲੋਂ ਪਾਰਦਰਸ਼ਿਤਾ ਤੇ ਕੰਮ ’ਚ ਤੇਜੀ ਲਿਆਉਣ ਲਈ ਫੰਡਾਂ ਦੀ ਆਨ ਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ

September 22, 2020
in ਚੰਡੀਗੜ੍ਹ
ਸਕੂਲ ਸਿੱਖਿਆ ਵਿਭਾਗ ਵੱਲੋਂ ਪਾਰਦਰਸ਼ਿਤਾ ਤੇ ਕੰਮ ’ਚ ਤੇਜੀ ਲਿਆਉਣ ਲਈ ਫੰਡਾਂ ਦੀ ਆਨ ਲਾਈਨ ਨਿਗਰਾਨੀ ਕਰਨ ਦਾ ਫ਼ੈਸਲਾ

Vijay Inder Singla

ਚੰਡੀਗੜ, 22 ਸਤੰਬਰ (ਵਿਸ਼ਵ ਵਾਰਤਾ )-ਸਕੂਲ ਸਿੱਖਿਆ ਮੰੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਿੱਖਿਆ ਵਿਭਾਗ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਆਰਭੀ ਮੁਹਿੰਮ ਦੇ ਹੇਠ ਹੇਠ ਹੁਣ ਵਿਭਾਗ ਨੇ ਫੰਡਾਂ ਦੀ ਆਨ ਲਾਈਨ ਮੋਨਿਟਰਿੰਗ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਫੰਡਾਂ ਦੀ ਮੋਨਿਟਰਿੰਗ ਲਈ ਇੱਕ ਨਵਾਂ ਸਾਫਟਵੇਅਰ ਤਿਆਰ ਕੀਤਾ ਹੈ। ਹੁਣ ਸਕੂਲ ਮੁਖੀਆਂ/ਬੀ.ਪੀ.ਓਜ਼. ਨੂੰ ਮੁੱਖ ਦਫਤਰ ਵੱਲੋਂ ਜਾਰੀ ਕੀਤੇ ਫੰਡਾਂ ਅਤੇ ਖਰਚਿਆਂ ਦੇ ਵੇਰਵੇ ਸਕੂਲ ਜਾਂ ਦਫ਼ਤਰ ਦੀ ਈ-ਪੰਜਾਬ ਪੋਰਟਲ ’ਤੇ ਲੋਗ ਇੰਨ ਆਈ.ਡੀ. ਵਿੱਚ ਦਰਜ ਕਰਨ ਦੀ ਹਦਾਇਤ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਜਾਰੀ ਕੀਤੇ ਫੰਡਾਂ ਬਾਰੇ ਜ਼ਿਲਾ ਦਫ਼ਤਰਾਂ ਤੋਂ ਡਾਟਾ ਅਉਣ ਵਿੱਚ ਬਹੁਤ ਸਮਾਂ ਲਗਦਾ ਸੀ ਜਿਸ ਨਾਲ ਕਾਗਜੀ ਕਾਰਵਾਈ ਵਿੱਚ ਦੇਰ ਹੁੰਦੀ ਸੀ।
ਬੁਲਾਰੇ ਦੇ ਅਨੁਸਾਰ ਆਨ ਲਾਈਨ ਮੋਨਿਟਰਿੰਗ ਦੇ ਨਾਲ ਨਾ ਕੇਵਲ ਫੰਡਾਂ ਦੇ ਮਾਾਮਲੇ ਵਿੱਚ ਪਾਰਦਰਸ਼ਿਤਾ ਵਧੇਗੀ ਸਗੋਂ ਇਸ ਨਾਲ ਕੰਮ ਵਿੱਚ ਵੀ ਤੇਜੀ ਆਵੇਗੀ। ਬੁਲਰੇ ਨੇ ਅੱਗੇ ਦੱਸਿਆ ਕਿ ਸਾਰੇ ਸਕੂਲ ਮੁਖੀਆਂ ਅਤੇ ਬੀ.ਪੀ.ਓਜ਼ ਨੂੰ ਹਰ ਸਮੇਂ ਡਾਟਾ ਤਿਆਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਪੋਰਟਲ ’ਤੇ ਉਪਲਭਦ ਡਾਟਾ ਨੂੰ ਅੰਤਿਮ ਮੰਨਿਆ ਜਾਵੇਗਾ ਅਤੇ ਸਕੂਲ ਮੁਖੀਆਂ ਤੇ ਬੀ.ਪੀ.ਓਜ਼ ਨੂੰ ਹੁਣ ਇਸ ਸਬੰਧ ਵਿੱਚ ਹਾਰਡ ਕਾਪੀਆਂ ਜ਼ਿਲਾ ਦਫ਼ਤਰਾਂ ਨੂੰ ਭੇਜਣ ਦੀ ਜ਼ਰੂਤ ਨਹੀਂ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

by Ankit
July 5, 2026
0

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ...

Most Popular

London ਵਿੱਚ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ

London ਵਿੱਚ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ

by Ranjit Singh
3 weeks ago
0

London ਵਿੱਚ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ) – ਬ੍ਰਿਟੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 