• Latest
  • Trending
ਗਲੋਬਲ ਸਿੱਖ ਕੌਂਸਲ ਨੇ ਭਾਰਤ ਦੇ ਕਿਸਾਨ ਵਿਰੋਧੀ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਕੀਤੀ ਨਿੰਦਿਆ

ਗਲੋਬਲ ਸਿੱਖ ਕੌਂਸਲ ਨੇ ਭਾਰਤ ਦੇ ਕਿਸਾਨ ਵਿਰੋਧੀ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਕੀਤੀ ਨਿੰਦਿਆ

6 years ago
OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

11 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

35 minutes ago
ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

45 minutes ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

1 hour ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

2 hours ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

2 hours ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

2 hours ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

4 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

4 hours ago
Hindi News
English News
Sunday, July 5, 2026
No Result
View All Result
34 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਲੋਬਲ ਸਿੱਖ ਕੌਂਸਲ ਨੇ ਭਾਰਤ ਦੇ ਕਿਸਾਨ ਵਿਰੋਧੀ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਕੀਤੀ ਨਿੰਦਿਆ

September 23, 2020
in ਚੰਡੀਗੜ੍ਹ
ਗਲੋਬਲ ਸਿੱਖ ਕੌਂਸਲ ਨੇ ਭਾਰਤ ਦੇ ਕਿਸਾਨ ਵਿਰੋਧੀ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਕੀਤੀ ਨਿੰਦਿਆ

ਗਲੋਬਲ ਸਿੱਖ ਕੌਂਸਲ ਵਲੋਂ ਇਨ੍ਹਾਂ ਕਾਨੂੰਨਾਂ ਵਿਰੁੱਧ ਕਿਸਾਨਾਂ ਦੀਆਂ ਮੰਗਾਂ ਦਾ ਪੂਰਾ ਸਮਰਥਨ
ਐਸਜੀਪੀਸੀ, ਅਕਾਲ ਤਖ਼ਤ, ਸਮੂਹ ਸੰਗਠਨਾਂ ਨੂੰ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ)- ਭਾਰਤ ਵਿੱਚ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨੀ ਭਾਈਚਾਰੇ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਭਾਰਤੀ ਸੰਸਦ ਦੁਆਰਾ ਪਾਸ ਕੀਤੇ ਕਿਸਾਨ ਕਾਨੂੰਨਾਂ ਦੀ ਸਖ਼ਤ ਨਿੰਦਿਆ ਕੀਤੀ ਹੈ, ਜਿਸ ਨਾਲ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੋਵੇਗਾ, ਜਦੋਂ ਕਿ ਇਨਾਂ ਕਾਨੂੰਨਾਂ ਸਦਕਾ ਵੱਡੇ ਵਪਾਰੀ ਕਿਸਾਨਾਂ ਨਾਲ ਧੋਖਾਧੜੀ ਕਰਕੇ ਖੁਦ ਲਾਭ ਲੈਣਗੇ। ਜੀ.ਐਸ.ਸੀ. ਨੇ ਅਨਾਜ ਦੀਆਂ ਕੀਮਤਾਂ ਨੂੰ ਕੌਮੀ ਮੁੱਲ ਸੂਚਕ ਅੰਕ ਨਾਲ ਜੋੜਨ ਦੀ ਮੰਗ ਕਰਦਿਆਂ ਕਿਹਾ ਕਿ ਭਾਰਤੀ ਕਿਸਾਨਾਂ ਨੂੰ ਹਾਲੇ ਵੀ ਉਨ੍ਹਾਂ ਦੇ ਖੇਤੀ ਉਤਪਾਦਾਂ ਦਾ ਉਚਿਤ ਮੁੱਲ ਨਹੀ ਮਿਲ ਰਿਹਾ।
ਇੱਥੋਂ ਜਾਰੀ ਇੱਕ ਬਿਆਨ ਵਿੱਚ ਲੇਡੀ ਸਿੰਘ, ਡਾ. ਕੰਵਲਜੀਤ ਕੌਰ ਚੇਅਰਮੈਨ ਗਲੋਬਲ ਸਿੱਖ ਕੌਂਸਲ ਨੇ ਕਿਹਾ ਕਿ ਪਹਿਲਾਂ ਕਿਸਾਨ ਸਰਕਾਰੀ ਦਾਣਾ ਮੰਡੀਆਂ ਵਿੱਚ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਫ਼ਸਲ ਵੇਚ ਸਕਦੇ ਸਨ ਪਰ ਹੁਣ ਫਾਰਮਰ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰਮੋਸ਼ਨ ਐਂਡ ਫਸਿਲੀਟੇਸ਼ਨ) ਐਕਟ, 2020 ਵਰਗੇ ਨਵੇਂ ਕਾਨੂੰਨ ਤਹਿਤ ਸਰਕਾਰ ਦੁਆਰਾ ਨਿਰਧਾਰਤ ਕੀਤੀ ਖਰੀਦ ਕੀਮਤ ਦੀ ਥਾਂ ਨਿੱਜੀ ਮੰਡੀਆਂ ਵਿੱਚੋਂ ਬਿਨਾਂ ਐਮਐਸਪੀ ਦੇ ਕਿਸਾਨਾਂ ਦੀ ਜਿਨਸ ਖਰੀਦਣ ਦੀ ਖੁੱਲ ਦੇ ਦਿੱਤੀ ਹੈ। ਨਤੀਜੇ ਵਜੋਂ ਬਿਨਾਂ ਕਿਸੇ ਸੁਰੱਖਿਆ ਦੇ ਅਮੀਰ ਵਪਾਰੀ ਛੋਟੇ ਕਿਸਾਨਾਂ ਨੂੰ ਮਾਰਕੀਟ ਭਾਅ ਦੀ ਥਾਂ ਮਰਜ਼ੀ ਦੀ ਕੀਮਤ ਉਤੇ ਵੇਚਣ ਲਈ ਆਪਣਾ ਦਬਾਅ ਬਣਾ ਸਕਣਗੇ।
ਜੀਐਸਸੀ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਅਮੀਰ ਵਪਾਰੀਆਂ ਦੀ ਕੀਮਤ ‘ਤੇ ਛੋਟੇ ਉਤਪਾਦਕਾਂ ਨੂੰ ਅਜਿਹਾ ਨੁਕਸਾਨ ਪਹੁੰਚਾਉਣ ਵਾਲੇ ਇਨ੍ਹਾਂ ਕਿਸਾਨ ਵਿਰੋਧੀ ਵਿਤਕਰੇ ਵਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਕੌਂਸਲ ਨੇ ਸਾਰੇ ਵੱਡੇ ਅਦਾਰਿਆਂ ਅਤੇ ਸੰਸਥਾਵਾਂ ਜਿਵੇਂ ਕਿ ਐਸਜੀਪੀਸੀ, ਅਕਾਲੀ ਦਲ, ਅਕਾਲ ਤਖ਼ਤ ਸਾਹਿਬ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਹਨਾਂ ਪੱਖਪਾਤੀ ਕਾਨੂੰਨਾਂ ਦਾ ਵਿਰੋਧ ਕਰਨ ਤਾਂ ਜੋ ਕਿਸਾਨਾਂ ਦਾ ਨੁਕਸਾਨ ਹੋਣ ਤੋਂ ਰੋਕਿਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

by Jaspreet Kaur
July 5, 2026
0

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਪ੍ਰਸ਼ੰਸਕਾਂ ਲਈ ਵੱਡਾ ਝਟਕਾ! ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) :...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 