ਚੰਡੀਗੜ੍ਹ, 24 ( ਵਿਸ਼ਵਵਾਰਤਾ ) -ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕੀਤੇ ਜਾ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ । ਉਪਰੋਕਤ ਜਾਣਕਾਰੀ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਅੱਜ ਅਖਬਾਰਾਂ ਦੇ ਨਾਮ ਬਿਆਨ ਜਾਰੀ ਕਰਦਿਆਂ ਦਿੱਤੀ
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...






















