ਲੋਕ ਸਭਾ ਚੋਣਾਂ 2024: ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡਮਾਈਜੇਸ਼ਨ, ਡਿਪਟੀ ਕਮਿਸ਼ਨਰ ਤੇ ਸਿਆਸੀ ਨੁਮਾਇੰਦੇ ਰਹੇ ਮੌਜੂਦ
ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ
ਪੰਜਾਬ ਦੇ ਖਜਾਨਾ ਮੰਤਰੀ ਪਹੁੰਚੇ ਕੁਰੂਕਸ਼ੇਤਰ ,ਇੰਡੀਆ ਅਲਾਇੰਸ ਉਮੀਦਵਾਰ ਸੁਸ਼ੀਲ ਗੁਪਤਾ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ, ਭੁਪਿੰਦਰ ਹੁੱਡਾ ਵੀ ਰਹੇ ਮੌਜੂਦ
ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ
ਲੋਕ ਸਭਾ ਚੋਣਾ 2024 – ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ
ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ
ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ
ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ –ਈ ਟੀ ਓ        
WishavWarta -Web Portal - Punjabi News Agency

ਪਟਵਾਰੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਧੀਰਪੁਰ, ਜਿਲਾ ਫਤਹਿਗੜ• ਸਾਹਿਬ ਵਿਖੇ ਤਾਇਨਾਤ ਪਟਵਾਰੀ ਨੂੰ 8,000 ਰੁਪਏ ਦੀਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਧੀਰਪੁਰ, ਜਿਲਾ ਫਤਹਿਗੜ• ਸਾਹਿਬ ਵਿਖੇ ਤਾਇਨਾਤ ਪਟਵਾਰੀ ਰਮੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਸਰਬਜੀਤ ਸਿੰਘਵਾਸੀ ਪਿੰਡ ਮਾਨਗੜ•, ਜਿਲਾ ਫਤਹਿਗੜ• ਸਾਹਿਬ ਦੀ ਸ਼ਿਕਾਇਤ ‘ਤੇ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 8000 ਰੁਪਏ ਦੀ ਮੰਗ ਕੀਤੀ ਹੈ।