• Latest
  • Trending
ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ – ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

3 hours ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

6 hours ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Tuesday, June 9, 2026
No Result
View All Result
33 °c
Chandigarh
38 ° Wed
33 ° Thu
31 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ – ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

ਨਵੇਂ ਤਿਆਰ ਕੀਤੇ ਪਾਰਕ ਸਿਰਫ਼ ਮਨੋਰੰਜਨ ਨਹੀਂ, ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦਾ ਵੱਡਾ ਕਦਮ : ਵਿਧਾਇਕ ਰੰਧਾਵਾ

April 4, 2026
in ਖਬਰਾਂ, ਪੰਜਾਬ
ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ – ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

ਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ – ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ

-ਨਵੇਂ ਤਿਆਰ ਕੀਤੇ ਪਾਰਕ ਸਿਰਫ਼ ਮਨੋਰੰਜਨ ਨਹੀਂ, ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦਾ ਵੱਡਾ ਕਦਮ : ਵਿਧਾਇਕ ਰੰਧਾਵਾ

ਡੇਰਾਬੱਸੀ, 4 ਅਪ੍ਰੈਲ (ਵਿਸ਼ਵ ਵਾਰਤਾ);- “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਇਸੇ ਤਹਿਤ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਡੇਰਾਬੱਸੀ ਦੇ ਸਹਿਯੋਗ ਨਾਲ ਵਾਰਡ ਨੰਬਰ 13 ਦੇ ਸਾਧੂ ਨਗਰ ਵਿੱਚ ₹50 ਲੱਖ ਅਤੇ ਆਦਰਸ਼ ਨਗਰ ਵਿੱਚ ₹30 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਪਾਰਕਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਆਸ਼ੂ ਉਪਨੇਜਾ, ਜੋ ਵਾਰਡ ਦੇ ਐਮ.ਸੀ. ਵੀ ਹਨ, ਸਮੇਤ ਸਥਾਨਕ ਵਾਰਡ ਵਾਸੀਆਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਰਹੀ।

ਉਦਘਾਟਨ ਸਮੇਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਹਰ ਵਾਅਦੇ ਨੂੰ ਜ਼ਮੀਨ ‘ਤੇ ਲਾਗੂ ਕਰਕੇ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਵਿੱਚ ਸੜਕਾਂ ਦੀ ਮੁਰੰਮਤ ਤੇ ਨਿਰਮਾਣ, ਗਲੀਆਂ-ਨਾਲੀਆਂ ਦੀ ਸੁਧਾਰ, ਸਾਫ਼ ਪੀਣ ਵਾਲੇ ਪਾਣੀ ਦੀ ਵਿਵਸਥਾ, ਐਲ ਈ ਡੀ ਸਟਰੀਟ ਲਾਈਟਾਂ, ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਦੀ ਅਪਗ੍ਰੇਡੇਸ਼ਨ ਅਤੇ ਖੇਡ ਮੈਦਾਨਾਂ ਦੀ ਤਿਆਰੀ ਵਰਗੇ ਕਈ ਵੱਡੇ ਵਿਕਾਸ ਪ੍ਰਾਜੈਕਟ ਤੇਜ਼ੀ ਨਾਲ ਅਮਲ ਵਿੱਚ ਲਿਆਂਦੇ ਜਾ ਰਹੇ ਹਨ।

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਟੈਸਟ ਦੀ ਸੁਵਿਧਾ ਮਿਲ ਰਹੀ ਹੈ, ਜਦਕਿ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਆਫ਼ ਹੈਪੀਨੈੱਸ ਰਾਹੀਂ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

ਨਵੇਂ ਤਿਆਰ ਕੀਤੇ ਪਾਰਕਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਪਾਰਕ ਸਿਰਫ਼ ਮਨੋਰੰਜਨ ਦੇ ਕੇਂਦਰ ਨਹੀਂ, ਸਗੋਂ ਲੋਕਾਂ ਨੂੰ ਸਿਹਤਮੰਦ ਅਤੇ ਸਰਗਰਮ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦਾ ਮਹੱਤਵਪੂਰਨ ਸਾਧਨ ਹਨ। ਇਨ੍ਹਾਂ ਪਾਰਕਾਂ ਵਿੱਚ ਬੱਚਿਆਂ ਲਈ ਆਧੁਨਿਕ ਖੇਡ ਸਾਜੋ-ਸਾਮਾਨ, ਬੈਠਣ ਲਈ ਸੁਵਿਧਾਜਨਕ ਪ੍ਰਬੰਧ ਅਤੇ ਹਰੇ-ਭਰੇ ਵਾਤਾਵਰਣ ਦੀ ਸੁੰਦਰ ਵਿਵਸਥਾ ਕੀਤੀ ਗਈ ਹੈ।

ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਸੂਰਤ ਬਦਲ ਰਹੀ ਹੈ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

by Ankit
June 9, 2026
0

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ...

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ:...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

International: ਪੰਜਾਬ ਦੀ ਧੀ ਇੰਗਲੈਂਡ ‘ਚ ਬਣੀ ਜੂਨੀਅਰ ਸਿਹਤ ਮੰਤਰੀ

by Ranjit Singh
3 weeks ago
0

International: ਪੰਜਾਬ ਦੀ ਧੀ ਇੰਗਲੈਂਡ 'ਚ ਬਣੀ ਜੂਨੀਅਰ ਸਿਹਤ ਮੰਤਰੀ ਚੰਡੀਗੜ੍ਹ, 17 ਮਈ 2026 – ਪੰਜਾਬ ਦੀ ਧੀ ਪ੍ਰੀਤ ਕੌਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 