• Latest
  • Trending
Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

3 hours ago
ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

4 hours ago
ਅਗਸਤ ਮਹੀਨੇ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਸੂਚੀ

ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ ; ਪੜ੍ਹੋ ਸੂਚੀ

ਵਿਧਾਇਕ ਕੁਲਵੰਤ ਸਿੰਘ ਨੇ 9 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਖੇਤਰੀ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਕਾਰਵਾਈ ਤੇਜ਼

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਫਿਲਮ ‘KJQ – King, Jackie, Queen’ ਦਾ ਟ੍ਰੇਲਰ ਰਿਲੀਜ਼ ; ਦੋਸਤੀ, ਤਾਕਤ ਅਤੇ ਬਦਲੇ ਦੀ ਇੱਕ ਦਿਲਚਸਪ ਕਹਾਣੀ!

5 hours ago
ਕਰਨ ਜੌਹਰ ਰਿਐਲਿਟੀ ਸ਼ੋਅ ‘The Traitors’ ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ

Hindi News
English News
Tuesday, July 28, 2026
No Result
View All Result
29 °c
Chandigarh
30 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

May 24, 2025
in ਖਬਰਾਂ, ਪੰਜਾਬ
Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

Oplus_16908288

Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

ਮਾਨਸਾ 24‌ ਮਈ (ਜੋਗਿੰਦਰ ਸਿੰਘ ਮਾਨ):- ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗਵਾਹ ਅਤੇ ਉਸ ਵੇਲੇ ਦੇ ਥਾਣਾ ਸਿਟੀ ਮਾਨਸਾ-1 ਦੇ ਮੁਖੀ ਅੰਗਰੇਜ ਸਿੰਘ ਦਾ ਲੰਘੀ 23 ਮਈ ਦੀ ਰਾਤ ਨੂੰ ਘਰ ਵਿਖੇ ਦੇਹਾਂਤ ਹੋ ਗਿਆ ਹੈ। ਉਹ ਕਰੀਬ ਦੋ ਵਰ੍ਹੇ ਪਹਿਲਾਂ ਆਪਣੀ ਨੌਕਰੀ ਤੋਂ ਸੇਵਾਮੁਕਤ ਹੋ ਚੁੱਕੇ ਸਨ ਤੇ ਅੱਜਕਲ੍ਹ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਸਨ।ਜਦੋਂ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,ਉਸ ਵੇਲੇ ਅੰਗਰੇਜ ਸਿੰਘ ਬਤੌਰ SHO ਥਾਣਾ ਸਿਟੀ-ਮਾਨਸਾ 1 ਵਿਖੇ ਤਾਇਨਾਤ ਸਨ। ਸੇਵਾਮੁਕਤ ਹੋਣ ਉਪਰੰਤ ਅੰਗਰੇਜ ਸਿੰਘ ਬੀਮਾਰ ਚੱਲਦੇ ਆ ਰਹੇ ਸਨ। ਉਹ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਚ ਮੁੱਖ ਗਵਾਹਾਂ ਚੋ ਇਕ ਸਨ। ਲੰਘੀ 23‌ ਮਈ ਨੂੰ ਉਨਾਂ ਦੀ ਕਤਲ ਮਾਮਲੇ ‘ਚ ਮਾਨਸਾ ਅਦਾਲਤ ਵਿਚ ਪੇਸ਼ੀ ਸੀ ਤੇ ਮਾਨਯੋਗ ਅਦਾਲਤ ਨੇ ਉਨਾਂ ਨੂੰ ਅਗਲੀ ਪੇਸ਼ੀ ਲਈ 4 ਜੁਲਾਈ ਨੂੰ ਮੁੜ ਬੁਲਾਇਆ ਸੀ, ਪਰ 23 ਮਈ ਦੀ ਰਾਤ ਨੂੰ ਹੀ ਅੰਗਰੇਜ ਸਿੰਘ ਦਾ ਦੇਹਾਂਤ ਹੋ ਗਿਆ। ਉਹ ਮਾਨਸਾ ਸ਼ਹਿਰ ਦੀ ਪ੍ਰੋਫੈਸਰ ਕਾਲੌਨੀ ਵਿਖੇ ਰਹਿੰਦੇ ਹਨ।

Tags: BREAKING NEWSBreaking news in PunjabiLatest Punjab newsLatest Punjab news in Punjabipunjab newsSHOSIDHU MOOSEWALAtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
July 28, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

by Navjot
July 28, 2026
0

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ 'ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ ਚੰਡੀਗੜ੍ਹ, 28 ਜੁਲਾਈ(ਵਿਸ਼ਵ ਵਾਰਤਾ) ਦਿੱਲੀ-ਐਨਸੀਆਰ ਵਿੱਚ...

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

by Navjot
July 28, 2026
0

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ 'ਬਟਵਾਰਾ 1947' ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ 'ਚ ਦਿਖੇਗੀ...

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

by Ankit
July 28, 2026
0

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ ਜੁਲਾਈ ਦੌਰਾਨ ਕੀਤੀਆਂ ਪੜਤਾਲਾਂ ਵਿੱਚ 12.79 ਲੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
July 28, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Jaspreet Kaur
1 week ago
0

ਰਾਹੁਲ ਗਾਂਧੀ - ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ ਨਵੀ ਦਿੱਲੀ, 21 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 