• Latest
  • Trending
ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ Aam Aadmi Clinic ਲੋਕ ਅਰਪਣ

ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ Aam Aadmi Clinic ਲੋਕ ਅਰਪਣ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 minutes ago
Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

20 minutes ago
Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

50 minutes ago
Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

1 hour ago
National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

2 hours ago
Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

2 hours ago
Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

2 hours ago
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

4 hours ago
Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

4 hours ago
Hindi News
English News
Saturday, May 30, 2026
No Result
View All Result
33 °c
Chandigarh
31 ° Sun
32 ° Mon
34 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ Aam Aadmi Clinic ਲੋਕ ਅਰਪਣ

September 23, 2024
in ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਪੰਜਾਬ
ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ Aam Aadmi Clinic ਲੋਕ ਅਰਪਣ

ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ Aam Aadmi Clinic ਲੋਕ ਅਰਪਣ

ਭਗਵੰਤ ਮਾਨ ਸਰਕਾਰ ਦੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੀ ਦਿਸ਼ਾ ’ਚ ਇਕ ਹੋਰ ਵੱਡੀ ਪੁਲਾਂਘ : ਵਿਧਾਇਕ ਨੀਨਾ ਮਿੱਤਲ

80 ਤਰ੍ਹਾਂ ਦੀਆਂ ਦਵਾਈਆਂ ਤੇ 38 ਤਰ੍ਹਾਂ ਦੇ ਟੈਸਟ ਬਿਲਕੁਲ ਮੁਫ਼ਤ ਹੋਣਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 40 ਹੋਈ

ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ Aam Aadmi Clinic ਲੋਕ ਅਰਪਣ

ਬਨੂੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਬਨੂੜ ਨੇੜਲੇ ਪਿੰਡ ਮਨੌਲੀ ਸੂਰਤ ਸਿੰਘ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 30 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕਰਨ ਨਾਲ ਪੰਜਾਬ ਚ ਕੁੱਲ ਗਿਣਤੀ 872 ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 40 ਹੋ ਗਈ ਹੈ।
ਵਿਧਾਇਕ ਨੀਨਾ ਮਿੱਤਲ ਨੇ ਭਗਵੰਤ ਮਾਨ ਸਰਕਾਰ ਦੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੀ ਦਿਸ਼ਾ ’ਚ ਇਸ ਨੂੰ ਇਕ ਹੋਰ ਵੱਡੀ ਪੁਲਾਂਘ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਤਕ ਕਰੋੜਾਂ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਇਸ ਸਰਕਾਰ ਦਾ ਪ੍ਰਮੱਖ ਏਜੰਡਾ ਹੈ, ਜੋ ਪੂਰੀ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਅੱਗੇ ਆਖਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫਤ ਦਿਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫ਼ਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਲੋਕਾਂ ਦੀ ਚੰਗੀ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਵੱਧ ਤੋਂ ਵੱਧ ਗਿਣਤੀ ਵਿਚ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਮੁਹਿੰਮ ਇਸੇ ਵਚਨਬੱਧਤਾ ਦਾ ਪ੍ਰਮਾਣ ਹੈ।
ਇਸ ਮੌਕੇ ਮੌਜੂਦ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ 35 ਆਮ ਆਦਮੀ ਕਲੀਨਿਕਾਂ ਵਿਚ ਪਿਛਲੇ ਦੋ ਸਾਲਾਂ (ਸਤੰਬਰ 2022 ਤੋਂ ਸਤੰਬਰ 2024 ਤਕ ) ਦੌਰਾਨ 13,23,778 ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ ਇਸ ਅਰਸੇ ਦੌਰਾਨ ਮਰੀਜ਼ਾਂ ਦੇ 2,70,996 ਮੈਡੀਕਲ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਚ ਪੰਜ ਨਵੇਂ ਕਲੀਨਿਕ ਖੋਲ੍ਹੇ ਗਏ ਹਨ।

ਉਦਘਾਟਨੀ ਸਮਾਗਮ ਵਿਚ ਜ਼ਿਲ੍ਹੇ ਦੇ ਏਡੀਸੀ ਸ੍ਰੀਮਤੀ ਸੋਨਮ ਚੌਧਰੀ, ਸਿਵਲ ਸਰਜਨ ਡਾ. ਰੇਨੂੰ ਸਿੰਘ, ਐਸ.ਐਮ.ਓ. ਡਾ. ਰਜਨੀਤ ਰੰਧਾਵਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Entertainment: ਰਣਵੀਰ ਸਿੰਘ ਦੇ ਸਮਰਥਨ 'ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ ਮੁੰਬਈ, 30 ਮਈ...

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

by Ranjit Singh
May 30, 2026
0

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ ! ਲੁਧਿਆਣਾ, 30 ਮਈ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ...

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

by Ranjit Singh
May 30, 2026
0

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ ਮੁੰਬਈ, 30 ਮਈ (ਵਿਸ਼ਵ ਵਾਰਤਾ): ਬਾਲੀਵੁੱਡ, ਦੱਖਣੀ ਭਾਰਤੀ ਫਿਲਮਾਂ ਅਤੇ ਕ੍ਰਿਕਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
5 days ago
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ   ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 