• Latest
  • Trending
ਸ਼ਹੀਦ ਭਗਤ ਸਿੰਘ ਨੂੰ Pakistan ‘ਚ ਅਪਰਾਧੀ ਕਹਿਣ ‘ਤੇ Aam Aadmi Party ਦਾ ਤਿੱਖਾ ਪ੍ਰਤੀਕਰਮ

ਸ਼ਹੀਦ ਭਗਤ ਸਿੰਘ ਨੂੰ Pakistan ‘ਚ ਅਪਰਾਧੀ ਕਹਿਣ ‘ਤੇ Aam Aadmi Party ਦਾ ਤਿੱਖਾ ਪ੍ਰਤੀਕਰਮ

2 years ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

3 minutes ago
ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

4 minutes ago
Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

6 minutes ago
Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

7 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

14 minutes ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

2 hours ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

8 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

9 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

9 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

9 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦ ਭਗਤ ਸਿੰਘ ਨੂੰ Pakistan ‘ਚ ਅਪਰਾਧੀ ਕਹਿਣ ‘ਤੇ Aam Aadmi Party ਦਾ ਤਿੱਖਾ ਪ੍ਰਤੀਕਰਮ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ- ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ, ਭਾਰਤ ਸਰਕਾਰ ਪਾਕਿਸਤਾਨ ਤੋਂ ਜਵਾਬ ਮੰਗੇ

November 11, 2024
in ਖਬਰਾਂ, ਪੰਜਾਬ
ਸ਼ਹੀਦ ਭਗਤ ਸਿੰਘ ਨੂੰ Pakistan ‘ਚ ਅਪਰਾਧੀ ਕਹਿਣ ‘ਤੇ Aam Aadmi Party ਦਾ ਤਿੱਖਾ ਪ੍ਰਤੀਕਰਮ

ਸ਼ਹੀਦ ਭਗਤ ਸਿੰਘ ਨੂੰ Pakistan ‘ਚ ਅਪਰਾਧੀ ਕਹਿਣ ‘ਤੇ Aam Aadmi Party ਦਾ ਤਿੱਖਾ ਪ੍ਰਤੀਕਰਮ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ- ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ, ਭਾਰਤ ਸਰਕਾਰ ਪਾਕਿਸਤਾਨ ਤੋਂ ਜਵਾਬ ਮੰਗੇ

ਭਗਤ ਸਿੰਘ ਅਤੇ ਅੰਬੇਡਕਰ ਦੀ ਸੋਚ ਹੀ ਆਮ ਆਦਮੀ ਪਾਰਟੀ ਦਾ ਸਿਧਾਂਤ ਹੈ, ਦੁਨੀਆਂ ਵਿੱਚ ਕਿਤੇ ਵੀ ਉਹਨਾਂ ਦਾ ਅਪਮਾਨ ਹੋਵੈਗਾ ਤਾਂ ਅਸੀਂ ਡੱਟ ਕੇ ਵਿਰੋਧ ਕਰਾਂਗੇ – ਕੰਗ

ਪਾਕਿਸਤਾਨ ਨੂੰ ਭਗਤ ਸਿੰਘ ਦਾ ਸਨਮਾਨ ਕਰਨਾ ਚਾਹੀਦਾ ਹੈ, ਦੇਸ਼ ਦੀ ਵੰਡਿਆ ਨਹੀਂ ਗਿਆ ਸੀ ਜਦੋਂ ਉਹਨਾਂ ਨੂੰ ਫਾਂਸੀ ਹੋਈ ਸੀ, ਉਹਨਾਂ ਨੇ ਸਭ ਦੀ ਆਜ਼ਾਦੀ ਲਈ ਕੁਰਬਾਨੀ ਦਿੱਤੀ ਸੀ – ਕੰਗ

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ):- ਪਾਕਿਸਤਾਨ ਦੇ ਲਾਹੌਰ ‘ਚ ਭਗਤ ਸਿੰਘ ਦੇ ਨਾਂ ‘ਤੇ ਇਕ ਚੌਕ ਦਾ ਨਾਂ ਰੱਖਣ ਦੀ ਤਜਵੀਜ਼ ਨੂੰ ਰੱਦ ਕਰਨ ਅਤੇ ਉਨ੍ਹਾਂ ਨੂੰ ਅੱਤਵਾਦੀ ਕਹਿਣ ਦੀ ਘਟਨਾ ‘ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਾਕਿਸਤਾਨ ਦੀ ਪੰਜਾਬ ਸਰਕਾਰ ਦਾ ਇਹ ਫੈਸਲਾ ਅਤਿ ਨਿੰਦਣਯੋਗ ਹੈ। ਅਸੀਂ ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ। ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਪਾਕਿਸਤਾਨ ਤੋਂ ਜਵਾਬ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦੇ ਕਿਸੇ ਵੀ ਦੇਸ਼ ਵਿੱਚ ਭਗਤ ਸਿੰਘ ਦਾ ਅਪਮਾਨ ਹੁੰਦਾ ਹੈ ਤਾਂ ਆਮ ਆਦਮੀ ਪਾਰਟੀ ਇਸ ਦਾ ਡੱਟ ਕੇ ਵਿਰੋਧ ਕਰੇਗੀ। ਅਸੀਂ ਭਗਤ ਸਿੰਘ ਅਤੇ ਅੰਬੇਡਕਰ ਦੀ ਸੋਚ ‘ਤੇ ਚੱਲਣ ਵਾਲੇ ਲੋਕ ਹਾਂ।ਉਨ੍ਹਾਂ ਦੀ ਸੋਚ ਸਾਡਾ ਮੂਲ ਸਿਧਾਂਤ ਹੈ। ਪ੍ਰੈਸ ਕਾਨਫਰੰਸ ਵਿੱਚ ‘ਆਪ’ ਪੰਜਾਬ ਦੇ ਸਕੱਤਰ ਅਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਮੌਜੂਦ ਸਨ।

ਕੰਗ ਨੇ ਕਿਹਾ ਕਿ ਭਗਤ ਸਿੰਘ ਆਜ਼ਾਦੀ ਸੰਗਰਾਮ ਦੇ ਨਾਇਕ ਹਨ। ਸਿਰਫ਼ 23 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਕੁਰਬਾਨੀ ਕਾਰਨ ਹੀ ਅਸੀਂ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਕਹਿੰਦੇ ਹਾਂ। ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਉਣ ਦਾ ਇਤਿਹਾਸਕ ਫੈਸਲਾ ਲਿਆ। ਅੱਜ ਦਿੱਲੀ ਅਤੇ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਉਨ੍ਹਾਂ ਦੀ ਫੋਟੋ ਲੱਗੀ ਹੋਈ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਸੋਚਣਾ ਚਾਹੀਦਾ ਹੈ ਕਿ ਜਦੋਂ ਭਗਤ ਸਿੰਘ ਨੂੰ ਫਾਂਸੀ ਦਿੱਤੀ ਗਈ ਸੀ, ਉਸ ਸਮੇਂ ਦੇਸ਼ ਦੀ ਵੰਡ ਨਹੀਂ ਹੋਈ ਸੀ। ਉਸ ਸਮੇਂ ਇਹ ਮੁੱਦਾ ਨਹੀਂ ਸੀ ਕਿ ਭਗਤ ਸਿੰਘ ਭਾਰਤ ਦੇ ਹਨ ਜਾਂ ਪਾਕਿਸਤਾਨ ਦੇ। ਉਦੋਂ ਮਸਲਾ ਸਿਰਫ 200 ਸਾਲਾਂ ਤੋਂ ਭਾਰਤ ‘ਤੇ ਰਾਜ ਕਰ ਰਹੇ ਅੰਗਰੇਜੀ ਸ਼ਾਸਨ ਤੋਂ ਆਜ਼ਾਦੀ ਪ੍ਰਾਪਤ ਕਰਨ ਦਾ ਸੀ।

ਕੰਗ ਨੇ ਕਿਹਾ ਕਿ ਜਦੋਂ ਭਗਤ ਸਿੰਘ ਨੇ ਅਸੈਂਬਲੀ ਵਿੱਚ ਬੰਬ ਸੁੱਟਿਆ ਸੀ ਤਾਂ ਉਨ੍ਹਾਂ ਦਾ ਮਕਸਦ ਕਿਸੇ ਦੀ ਜਾਨ-ਮਾਲ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ ਸਗੋਂ ਸੁੱਤੀ ਪਈ ਅੰਗਰੇਜ਼ ਸਰਕਾਰ ਨੂੰ ਜਗਾਉਣਾ ਸੀ, ਜੋ ਸਾਡੇ ’ਤੇ ਜ਼ੁਲਮ ਕਰ ਰਹੀ ਸੀ ਅਤੇ ਲੋਕਾਂ ਨੂੰ ਗੁਲਾਮ ਬਣਾ ਰਹੀ ਸੀ। ਉਨ੍ਹਾਂ ਨੇ ਆਪਣੀ ਜੇਲ੍ਹ ਡਾਇਰੀ ਵਿੱਚ ਕਿਹਾ ਸੀ, “ਇੱਥੇ ਰਾਜ ਕਰ ਰਹੀਆਂ ਬਾਹਰੀ ਤਾਕਤਾਂ ਨੂੰ ਹੁਣ ਦੇਸ਼ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਅਸੀਂ ਆਪਣੇ ਦੇਸ਼ ਨੂੰ ਖੁਦ ਸੰਭਾਲ ਸਕਦੇ ਹਾਂ।” ਦੇਸ਼ ਦਾ ਸਮਾਜਿਕ, ਰਾਜਨੀਤਕ ਅਤੇ ਆਰਥਿਕ ਢਾਂਚਾ ਕਿਹੋ ਜਿਹਾ ਹੋਣਾ ਚਾਹੀਦਾ ਹੈ, ਇਸ ਦੀ ਰੂਪ-ਰੇਖਾ ਵੀ ਉਨ੍ਹਾਂ ਦੀ ਡਾਇਰੀ ਵਿਚ ਮਿਲਦੀ ਹੈ। ਉਹ ਅੱਜ ਵੀ ਦੇਸ਼ ਦੇ ਕਰੋੜਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਜਾਤ-ਪਾਤ ਅਤੇ ਧਰਮ ਤੋਂ ਉਪਰ ਉਠ ਕੇ ਸਮਾਜ ਅਤੇ ਦੇਸ਼ ਦੀ ਭਲਾਈ ਦੀ ਗੱਲ ਕੀਤੀ। ਪਾਕਿਸਤਾਨ ਨੂੰ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਅਸੀਂ ਪਾਕਿਸਤਾਨ ਦੀ ਪੰਜਾਬ ਸਰਕਾਰ ਦੀ ਇਸ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ।

ਕੰਗ ਨੇ ਕਿਹਾ ਕਿ ਇਸ ਮਾਮਲੇ ਦਾ ਸਭ ਤੋਂ ਦੁਖਦਾਈ ਪਹਿਲੂ ਇਹ ਹੈ ਕਿ ਪੰਜਾਬ ਸਰਕਾਰ ਦੇ ਸਹਾਇਕ ਐਡਵੋਕੇਟ ਜਨਰਲ ਅਸਗਰ ਲਘਾਰੀ ਨੇ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੀ ਤਰਫੋਂ ਹਾਈ ਕੋਰਟ ਦੇ ਰਿਕਾਰਡ ਵਿੱਚ ਉਪਰੋਕਤ ਗੱਲਾਂ ਕਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਉਥੋਂ ਦੀ ਹਾਈ ਕੋਰਟ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਇਸ ਟਿੱਪਣੀ ਨੂੰ ਆਪਣੇ ਰਿਕਾਰਡ ਵਿੱਚੋਂ ਹਟਾ ਦੇਵੇ ਤਾਂ ਜੋ ਭਵਿੱਖ ਵਿੱਚ ਸ਼ਹੀਦ ਭਗਤ ਸਿੰਘ ਬਾਰੇ ਇਹ ਮਾੜੀ ਗੱਲ ਕਿਤੇ ਵੀ ਨਾ ਵਰਤੀ ਜਾ ਸਕੇ। ਕੰਗ ਨੇ ਕਿਹਾ ਕਿ ਲਾਹੌਰ ਦੀ ਸ਼ਹੀਦ-ਏ-ਆਜ਼ਮ ਵੈਲਫੇਅਰ ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਇਹ ਲੜਾਈ ਲੜ ਰਹੀ ਹੈ। ਉਨ੍ਹਾਂ ਦੀ ਇਹ ਮੰਗ ਬਿਲਕੁਲ ਜਾਇਜ਼ ਹੈ ਕਿ ਸ਼ਾਦਮਾਨ ਚੌਕ ਦਾ ਨਾਂ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਚੌਕ ਰੱਖਿਆ ਜਾਵੇ ਕਿਉਂਕਿ ਭਗਤ ਸਿੰਘ ਲਾਹੌਰ ਵਿਚ ਪੜ੍ਹੇ ਸੀ ਅਤੇ ਉਥੇ ਹੀ ਜੇਲ੍ਹ ਵਿਚ ਰਹੇ ਸੀ। ਚੌਕ ਦਾ ਨਾਂ ਉਨ੍ਹਾਂ ਦੇ ਨਾਂ ’ਤੇ ਰੱਖਿਆ ਜਾਵੇ ਅਤੇ ਉਨ੍ਹਾਂ ਦਾ ਬੁੱਤ ਵੀ ਉਥੇ ਲਾਇਆ ਜਾਵੇ।

Tags: aapAAP PunjabBREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newsTOP headlines in the PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

by Navjot
September 14, 2026
0

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਕੋਹਿਮਾ, 14 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ...

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

by Navjot
September 14, 2026
0

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ ਕੋਲਕਾਤਾ, 14 ਸਤੰਬਰ (ਵਿਸ਼ਵ ਵਾਰਤਾ): ਰਾਜ ਦੇ...

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

by Navjot
September 14, 2026
0

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ ਨਵੀਂ ਦਿੱਲੀ, 14 ਸਤੰਬਰ...

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

by Navjot
September 14, 2026
0

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ 'ਚ ਛਾਏ ਰਹਿਣਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

by Navjot
September 14, 2026
0

ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਕੋਹਿਮਾ, 14 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ...

Most Popular

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ

by Navjot
1 week ago
0

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ ਨਵੀਂ ਦਿੱਲੀ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 