• Latest
  • Trending
ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ Aam Aadmi Party ਨੇ ਭਾਜਪਾ ‘ਤੇ ਕੀਤਾ ਤਿੱਖਾ ਹਮਲਾ

ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ Aam Aadmi Party ਨੇ ਭਾਜਪਾ ‘ਤੇ ਕੀਤਾ ਤਿੱਖਾ ਹਮਲਾ

1 year ago
Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ

Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ

29 seconds ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
Nepal Bus Accident: ਨੇਪਾਲ ਵਿੱਚ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ‘ਚ ਡਿੱਗੀ: 7 ਮੌਤਾਂ

Nepal Bus Accident: ਨੇਪਾਲ ਵਿੱਚ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ‘ਚ ਡਿੱਗੀ: 7 ਮੌਤਾਂ

42 minutes ago
Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

1 hour ago
National: ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਚੋਣਾਂ ਦਾ ਐਲਾਨ ਅੱਜ

National: ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਚੋਣਾਂ ਦਾ ਐਲਾਨ ਅੱਜ

1 hour ago
Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

2 hours ago
Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

2 hours ago
Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

3 hours ago
Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

Punjab: ਅਮਿਤ ਸ਼ਾਹ ਵੱਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

4 hours ago
Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ

4 hours ago
Hindi News
English News
Sunday, March 15, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ Aam Aadmi Party ਨੇ ਭਾਜਪਾ ‘ਤੇ ਕੀਤਾ ਤਿੱਖਾ ਹਮਲਾ

December 1, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ Aam Aadmi Party ਨੇ ਭਾਜਪਾ ‘ਤੇ ਕੀਤਾ ਤਿੱਖਾ ਹਮਲਾ

ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ Aam Aadmi Party ਨੇ ਭਾਜਪਾ ‘ਤੇ ਕੀਤਾ ਤਿੱਖਾ ਹਮਲਾ

ਕਿਹਾ- ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ, ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਭਾਜਪਾ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਬੁੱਤ ਦਾ ਉਦਘਾਟਨ ਕਰਨਗੇ – ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 1 ਦਸੰਬਰ (ਵਿਸ਼ਵ ਵਾਰਤਾ):- ਚੰਡੀਗੜ੍ਹ ਏਅਰਪੋਰਟ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਵਾਲੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਹਰਿਆਣਾ ਦੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ ਪਰ ਮਾਨ ਸਰਕਾਰ ਦੇ ਯਤਨਾਂ ਸਦਕਾ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ।

ਭਾਜਪਾ ਆਗੂਆਂ ‘ਤੇ ਸਵਾਲ ਕਰਦਿਆਂ ਕੰਗ ਨੇ ਕਿਹਾ ਕਿ ਭਾਜਪਾ ਵਾਲੇ ਇੰਨੇ ਦਿਨਾਂ ਬਾਅਦ ਭਗਤ ਸਿੰਘ ਦੇ ਬੁੱਤ ਦਾ ਮੁੱਦਾ ਉਠਾ ਰਹੇ ਹਨ, ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਉਹ 10 ਸਾਲ ਅਕਾਲੀ ਦਲ ਨਾਲ ਸੱਤਾ ‘ਚ ਰਹੇ ਤਾਂ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ਤੇ ਰਖਣ ਦਾ ਵਿਰੋਧ ਕਿਉਂ ਕਰ ਰਹੇ ਸੀ?

ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਉਥੇ ਉਨ੍ਹਾਂ ਦਾ ਬੁੱਤ ਵੀ ਲਗਾਇਆ। ਮੁੱਖ ਮੰਤਰੀ ਬਹੁਤ ਜਲਦੀ ਇਸ ਬੁੱਤ ਦਾ ਉਦਘਾਟਨ ਵੀ ਕਰਨ ਜਾ ਰਹੇ ਹਨ। ਭਾਜਪਾ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ। ਸ਼ਹੀਦਾਂ ਦੇ ਨਾਂ ‘ਤੇ ਇਸ ਤਰ੍ਹਾਂ ਦੀ ਘਟੀਆ ਰਾਜਨੀਤੀ ਸਹੀ ਨਹੀਂ ਹੈ।

ਕੰਗ ਨੇ ਆਰਐਸਐਸ ਵੱਲੋਂ ਭਗਤ ਸਿੰਘ ਦੇ ਪ੍ਰਤੀ ਇਤਿਹਾਸਕ ਵਿਰੋਧ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅੱਜ ਭਾਜਪਾ ਨੂੰ ਭਗਤ ਸਿੰਘ ਦੀ ਚਿੰਤਾ ਹੋ ਰਹੀ ਹੈ ਜਦੋਂਕਿ ਸੱਚਾਈ ਇਹ ਹੈ ਕਿ ਇਨ੍ਹਾਂ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਗਵਾਹੀ ਦਿੱਤੀ ਸੀ। ਬੜੀ ਹੈਰਾਨੀ ਦੀ ਗੱਲ ਹੈ ਕਿ ਅੱਜ ਭਾਜਪਾ ਵਾਲੇ ਕਿਸ ਮੂੰਹ ਨਾਲ ਭਗਤ ਸਿੰਘ ਦਾ ਨਾਮ ਲੈ ਰਹੇ ਹਨ! ਅਸਲ ਵਿੱਚ ਇਹ ਲੋਕ ਸ਼ੁਰੂ ਤੋਂ ਹੀ ਭਗਤ ਸਿੰਘ ਦੇ ਨਾਂ ਨਾਲ ਨਫ਼ਰਤ ਕਰਦੇ ਆ ਰਹੇ ਹਨ।

ਕੰਗ ਨੇ ਕਿਹਾ ਕਿ ਭਾਜਪਾ ਭਗਤ ਸਿੰਘ ਦਾ ਨਾਂ ਲੈ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੇ ਹਨ। ਇਸ ਤਰ੍ਹਾਂ ਦੇ ਡਰਾਮੇ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫਰਕ ਨਹੀਂ ਪੈਣ ਵਾਲਾ। ਭਾਜਪਾ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਹੁਣ ਲੋਕ ਭਾਜਪਾ ‘ਤੇ ਕਦੇ ਭਰੋਸਾ ਨਹੀਂ ਕਰਨਗੇ।

Tags: Aam Aadmi PartyAAP PunjabBREAKING NEWSBreaking news in PunjabiChandigarhLatest Punjab newsLatest Punjab news in Punjabipunjab newstop headlines in PunjabiWEB PORTALWISHAVWARTA.IN
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ

Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ

by Jaspreet Kaur
March 15, 2026
0

Delhi ਦੇ ਨੇਚਰ ਬਾਜ਼ਾਰ 'ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ ਨਵੀ ਦਿੱਲੀ, 15 ਮਾਰਚ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

Nepal Bus Accident: ਨੇਪਾਲ ਵਿੱਚ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ‘ਚ ਡਿੱਗੀ: 7 ਮੌਤਾਂ

Nepal Bus Accident: ਨੇਪਾਲ ਵਿੱਚ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ‘ਚ ਡਿੱਗੀ: 7 ਮੌਤਾਂ

by Ranjit Singh
March 15, 2026
0

Nepal Bus Accident: ਨੇਪਾਲ ਵਿੱਚ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ 'ਚ ਡਿੱਗੀ: 7 ਮੌਤਾਂ - ਮਨਕਾਮਨਾ...

Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

by Jaspreet Kaur
March 15, 2026
0

Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 